ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਲਜ਼ਾਰ ਬੌਬੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਪਿੰਡ ਕਾਲਾਬੂਲਾ ਵਿੱਚ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ, ਜਿਨ੍ਹਾਂ ਵਿੱਚ ਜ਼ਿਆਦਾਤਰ ਲਾਲ ਕਾਪੀਆਂ ਬੰਦ ਹੋਣ ਦਾ ਮੁੱਦਾ ਉਠਾਇਆ ਗਿਆ। ਇਸ ਮੌਕੇ ਬੌਬੀ ਨੇ ਕਿਹਾ...
Advertisement
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਪਿੰਡ ਕਾਲਾਬੂਲਾ ਵਿੱਚ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ, ਜਿਨ੍ਹਾਂ ਵਿੱਚ ਜ਼ਿਆਦਾਤਰ ਲਾਲ ਕਾਪੀਆਂ ਬੰਦ ਹੋਣ ਦਾ ਮੁੱਦਾ ਉਠਾਇਆ ਗਿਆ। ਇਸ ਮੌਕੇ ਬੌਬੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਕਮਿਸ਼ਨ ਇਸੇ ਗੱਲ ਨੂੰ ਲੈ ਕੇ ਕਾਰਜਸ਼ੀਲ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਹੋਵੇ। ਇਸ ਮੌਕੇ ਸਰਪੰਚ ਰਣਜੀਤ ਸਿੰਘ ਕਾਲਾਬੂਲਾ ਅਤੇ ਹੋਰਨਾ ਵੱਲੋਂ ਗੁਰਜ਼ਾਰ ਬੌਬੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਾਵਲਾ, ਅਨਿਲ ਕੁਮਾਰ ਰੌਕੀ, ਰਾਜ ਸਿੰਘ, ਸੋਨੂ ਸਿੰਘ, ਸਰਪੰਚ ਰਣਜੀਤ ਸਿੰਘ ਕਾਲਾਬੂਲਾ, ਸਰਪੰਚ ਦਵਿੰਦਰ ਬਧੇਸ਼ਾ ਤੇ ਬਲਾਕ ਪ੍ਰਧਾਨ ਹਰਬੰਸ ਸਿੰਘ ਹੰਸਾ ਗੰਡੇਵਾਲ ਆਦਿ ਹਾਜ਼ਰ ਸਨ।

Advertisement
Advertisement