ਜਮਾਲਪੁਰਾ ਮੁਹੱਲੇ ’ਚ ਜਾਂਚ ਦੌਰਾਨ ਸਿਹਤ ਮੰਤਰੀ ਨੂੰ ਡੇਂਗੂ ਦਾ ਲਾਰਵਾ ਮਿਲਿਆ
ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 6 ਜੂਨ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਸਵੇਰੇ ਮਾਲੇਰਕੋਟਲਾ ਸ਼ਹਿਰ ਦਾ ਦੌਰਾ ਕੀਤਾ ਅਤੇ ਮੁਹੱਲਾ ਜਮਾਲਪੁਰਾ, ਮਦਰਸਾ ਅਰਬੀਆ ਹਿਫ਼ਜ਼ੁਲ ਕੁਰਾਨ, ਨਾਮਧਾਰੀ ਸ਼ਹੀਦੀ ਸਮਾਰਕ ਦਾ ਦੌਰਾ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਜਮਾਲਪੁਰ ਦੇ ਇੱਕ ਮੁਹੱਲੇ ਵਿੱਚ ਕੂਲਰ ’ਚ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਦੇਖਦੇ ਹੋਏ।
Advertisement
Advertisement
×