DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਲੇਰਕੋਟਲਾ ਜ਼ਿਲ੍ਹੇ ’ਚ ਭਲਕੇ ਛੁੱਟੀ

ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ ਤਿੜਕੇ ਨੇ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ 26 ਜੂਨ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਸਣੇ ਸਰਕਾਰੀ ਅਤੇ...

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐੱਸ ਤਿੜਕੇ ਨੇ ਮੁਹੱਰਮ (ਯੋਮ-ਏ-ਅਸ਼ੂਰਾ) ਮੌਕੇ 26 ਜੂਨ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 26 ਜੂਨ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਸਣੇ ਸਰਕਾਰੀ ਅਤੇ ਗ਼ੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ, ਕਾਲਜਾਂ ਵਿੱਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ’ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ। ਯੋਮ-ਏ-ਅਸ਼ੂਰਾ ਮੁੱਖ ਰੂਪ ਵਿੱਚ ਹਜ਼ਰਤ ਇਮਾਮ ਹੁਸੈਨ (ਅ.) ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਹ ਇਸਲਾਮ ਦੇ ਆਖਰੀ ਪੈਗੰਬਰ ਹਜ਼ਰਤ ਮੁਹੰਮਦ ਸਾਹਿਬ ਦੇ ਦੋਹਤੇ (ਧੀ ਬੀਬੀ ਫਾਤਿਮਾ ਅਤੇ ਹਜ਼ਰਤ ਅਲੀ ਦੇ ਪੁੱਤਰ) ਸਨ।

Advertisement
Advertisement
×