ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸਨਮਾਨ ਸਮਾਰੋਹ
ਸੰਗਰੂਰ: ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਵਿਸ਼ੇਸ਼ ਸਨਮਾਨ ਸਮਾਰੋਹ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਚੇਅਰਮੈਨ ਰਵਿੰਦਰ ਗੁੱਡੂ ਅਤੇ ਵਾਇਸ ਚੇਅਰਮੈਨ...
Advertisement
Advertisement
×

