ਵਿਧਾਇਕ ਕਾਲਾ ਢਿੱਲੋਂ ਦਾ ਸਨਮਾਨ
ਪਿੰਡ ਦੌਲਤਪੁਰ ਦੇ ਸਾਬਕਾ ਸਰਪੰਚ ਤੇ ਕਾਂਗਰਸੀ ਆਗੂ ਹਰਦੀਪ ਸਿੰਘ ਦੌਲਤਪੁਰ ਵੱਲੋਂ ਆਪਣੇ ਘਰ ਬਰਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਢਿੱਲੋਂ ਨੇ ਕਿਹਾ ਕਾਂਗਰਸ ਪਾਰਟੀ ਇੱਕ ਮਜ਼ਬੂਤ ਪਾਰਟੀ ਹੈ ਜਿਸ ਦੇ...
Advertisement
ਪਿੰਡ ਦੌਲਤਪੁਰ ਦੇ ਸਾਬਕਾ ਸਰਪੰਚ ਤੇ ਕਾਂਗਰਸੀ ਆਗੂ ਹਰਦੀਪ ਸਿੰਘ ਦੌਲਤਪੁਰ ਵੱਲੋਂ ਆਪਣੇ ਘਰ ਬਰਨਾਲਾ ਤੋਂ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਢਿੱਲੋਂ ਨੇ ਕਿਹਾ ਕਾਂਗਰਸ ਪਾਰਟੀ ਇੱਕ ਮਜ਼ਬੂਤ ਪਾਰਟੀ ਹੈ ਜਿਸ ਦੇ ਵਰਕਰ ਤੇ ਆਗੂ ਪਾਰਟੀ ਨੂੰ ਪੰਜਾਬ ਅੰਦਰ ਹਰ ਖੇਤਰ ਵਿੱਚ ਮਜ਼ਬੂਤ ਕਰ ਰਹੇ ਹਨ ਤੇ ਪੰਜਾਬ ਅੰਦਰ 2027 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਲਗਭਗ ਤੈਅ ਹੈ। ਇਸ ਮੌਕੇ ਹਰਦੀਪ ਸਿੰਘ ਦੋਲਤਪੁਰ ਨੇ ਕਿਹਾ ਕਾਲਾ ਢਿੱਲੋਂ ਮਿਹਨਤੀ ਵਿਧਾਇਕ ਹਨ ਜਿਨ੍ਹਾਂ ਤੋਂ ਪੰਜਾਬ ਦਾ ਯੂਥ ਸੇਧ ਲੈਕੇ ਕਾਂਗਰਸ ਪਾਰਟੀ ਨਾਲ ਜੁੜ ਰਿਹਾ ਹੈ।
Advertisement
Advertisement