ਭਾਰਤ-ਪਾਕਿ ਮੈਚ: ਸੰਗਰੂਰ ਦੇ ਇੰਜਨੀਅਰਿੰਗ ਇੰਸਟੀਚਿਊਟ ’ਚ ਭਿੜੇ ਕਸ਼ਮੀਰੀ ਤੇ ਯੂਪੀ-ਬਿਹਾਰ ਦੇ ਵਿਦਿਆਰਥੀ

ਐਤਵਾਰ ਰਾਤ ਨੂੰ ਮੈਚ ਮਗਰੋਂ ਕੀਤੀ ਨਾਅਰੇਬਾਜ਼ੀ ਕਰਕੇ ਹੋਈ ਤਕਰਾਰ

ਭਾਰਤ-ਪਾਕਿ ਮੈਚ: ਸੰਗਰੂਰ ਦੇ ਇੰਜਨੀਅਰਿੰਗ ਇੰਸਟੀਚਿਊਟ ’ਚ ਭਿੜੇ ਕਸ਼ਮੀਰੀ ਤੇ ਯੂਪੀ-ਬਿਹਾਰ ਦੇ ਵਿਦਿਆਰਥੀ

ਫੋਟੋ: ਪੀਟੀਆਈ

ਚੰਡੀਗੜ੍ਹ, 25 ਅਕਤੂਬਰ

ਲੰਘੀ ਰਾਤ ਭਾਰਤ ਤੇ ਪਾਕਿਸਤਾਨ ਦਰਮਿਆਨ ਖੇਡੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਮੈਚ ਨੂੰ ਲੈ ਕੇ ਸੰਗਰੂਰ ਦੇ ਇਕ ਇੰਜਨੀਅਰਿੰਗ ਇੰਸਟੀਚਿਊਟ ਵਿੱਚ ਕਸ਼ਮੀਰ ਅਤੇ ਯੂਪੀ-ਬਿਹਾਰ ਦੇ ਵਿਦਿਆਰਥੀਆਂ ਦਰਮਿਆਨ ਤਕਰਾਰ ਹੋ ਗਈ। ਪੁਲੀਸ ਮੁਤਾਬਕ ਐਤਵਾਰ ਰਾਤ ਨੂੰ ਮੈਚ ਉਪਰੰਤ ਕਥਿਤ ਨਾਅਰੇ ਲਾੲੇ ਗਏ, ਜਿਸ ਕਰਕੇ ਵਿਦਿਆਰਥੀਆਂ ਦੀਆਂ ਦੋ ਧਿਰਾਂ ਦਰਮਿਆਨ ਝੜੱਪ ਹੋ ਗਈ। ਸੰਗਰੂਰ ਦੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਤੇ ਟੈਕਨਾਲੋਜੀ ਵਿੱਚ ਕਸ਼ਮੀਰ ਤੇ ਯੂਪੀ ਬਿਹਾਰ ਨਾਲ ਸਬੰਧਤ ਵਿਦਿਆਰਥੀ ਆਪੋ ਆਪਣੇ ਕਮਰਿਆਂ ਵਿੱਚ ਮੈਚ ਵੇਖ ਰਹੇ ਸਨ। ਪਾਕਿਸਤਾਨ ਦੇ ਮੈਚ ਜਿੱਤਣ ਮਗਰੋਂ ਵਿਦਿਆਰਥੀਆਂ ਵਿੱਚ ਕਿਸੇ ਗੱਲੋਂ ਤਲਖ਼ ਕਲਾਮੀ ਹੋ ਗਈ। ਇਸ ਦੌਰਾਨ ਸੋੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿੱਚ ਕੁਝ ਕਸ਼ਮੀਰੀ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਯੂਪੀ ਨਾਲ ਸਬੰਧਤ ਕੁਝ ਵਿਦਿਆਰਥੀ ਜਬਰੀ ਉਨ੍ਹਾਂ ਦੇ ਕਮਰਿਆਂ ਵਿੱਚ ਵੜ ਆਏ ਤੇ ਉਥੇ ਪਈਆਂ ਚੀਜ਼ਾਂ ਦੀ ਭੰਨ ਤੋੜ ਕੀਤੀ। ਪੁਲੀਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All