ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਸਵਿੰਦਰ ਕੌਰ ਮਾਝੀ ਮਹਿਲਾ ਵਿੰਗ ਦੀ ਕੋਆਰਡੀਨੇਟਰ ਨਿਯੁਕਤ

ਆਮ ਆਦਮੀ ਪਾਰਟੀ ਵੱਲੋਂ ਪਿੰਡ ਮਾਝੀ ਦੀ ਸਰਪੰਚ ਜਸਵਿੰਦਰ ਕੌਰ ਨੂੰ ਮਹਿਲਾ ਵਿੰਗ ਹਲਕਾ ਸੰਗਰੂਰ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ...
Advertisement
ਆਮ ਆਦਮੀ ਪਾਰਟੀ ਵੱਲੋਂ ਪਿੰਡ ਮਾਝੀ ਦੀ ਸਰਪੰਚ ਜਸਵਿੰਦਰ ਕੌਰ ਨੂੰ ਮਹਿਲਾ ਵਿੰਗ ਹਲਕਾ ਸੰਗਰੂਰ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿੱਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਨਜ਼ਦੀਕੀ ਜਸਵਿੰਦਰ ਕੌਰ ਸਰਪੰਚ ਮਾਝੀ ਨੂੰ ਮਹਿਲਾ ਵਿੰਗ ਹਲਕਾ ਸੰਗਰੂਰ ਦੀ ਕੋਆਰਡੀਨੇਟਰ ਵਜ਼ੋਂ ਸ਼ਾਮਲ ਕੀਤਾ ਗਿਆ ਹੈ। ਜਸਵਿੰਦਰ ਕੌਰ ਮਾਝੀ ਨੂੰ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Advertisement
Advertisement