ਅਾਵਾਰਾ ਪਸ਼ੂ ਨੂੰ ਬਚਾਉਂਦਿਆਂ ਜੀਪ ਪਲਟੀ; ਦੋ ਜ਼ਖ਼ਮੀ

ਅਾਵਾਰਾ ਪਸ਼ੂ ਨੂੰ ਬਚਾਉਂਦਿਆਂ ਜੀਪ ਪਲਟੀ; ਦੋ ਜ਼ਖ਼ਮੀ

ਹਾਦਸੇ ਵਿੱਚ ਜ਼ਖਮੀ ਵਿਅਕਤੀ।

ਐੱਸਐੱਸ ਸੱਤੀ
ਮਸਤੂਆਣਾ ਸਾਹਿਬ, 7 ਜੁਲਾਈ

ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਮਸਤੂਆਣਾ ਸਾਹਿਬ ਤੇ ਪਿੰਡ ਬਹਾਦਰਪੁਰ ਵਿਚਕਾਰ ਪੈਟਰੋਲ ਪੰਪ ਸਾਹਮਣੇ ਅਾਵਾਰਾ ਪਸ਼ੂ ਨੂੰ ਬਚਾਉਂਦਿਆਂ ਜੀਪ ਪਲਟ ਗਈ। ਇਸ ਹਾਦਸੇ ਦੌਰਾਨ ਜੀਪ ਸਵਾਰ ਦੋ ਵਿਅਕਤੀ ਜ਼ਖਮੀ ਹੋ ਗਏ। 

 ਪ੍ਰਾਪਤ ਜਾਣਕਾਰੀ ਅਨੁਸਾਰ ਜੀਪ ਦੇ ਡਰਾਈਵਰ ਆਜ਼ਿਮ ਖਾਨ ਵਾਸੀ ਮੁਜੱਫਰ ਨਗਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਸਾਥੀ ਸਲੀਮ ਦੋਨੋ ਜਣੇ ਪਿਕਅੱਪ ਜੀਪ ’ਤੇ ਮੁਜ਼ੱਫਰਨਗਰ ਤੋਂ ਕੰਬਲ ਅਤੇ ਖੇਸ ਲੱਦ ਕੇ ਬਰਨਾਲਾ ਜਾ ਰਹੇ ਸੀ। ਜਿਉਂ ਹੀ ਉਹ ਮਸਤੂਆਣਾ ਸਾਹਿਬ ਅਤੇ ਬਹਾਦਰਪੁਰ ਵਿਚਕਾਰ ਪੈਟਰੋਲ ਪੰਪ ਸਾਹਮਣੇ ਪਹੁੰਚੇ ਤਾਂ ਅਚਾਨਕ ਖੇਤਾਂ ਵਿੱਚੋਂ ਅਾਵਾਰਾ ਪਸ਼ੂ ਸੜਕ ’ਤੇ ਆ ਗਿਆ। ਉਹ ਇਸ ਪਸ਼ੂ ਨੂੰ ਬਚਾਉਂਦੇ ਸਮੇਂ ਅਚਾਨਕ ਜੀਪ ਦਾ ਸੰਤੁਲਨ ਵਿਗੜ ਗਿਆ ਅਤੇ ਜੀਪ ਬੇਕਾਬੂ ਹੋ ਕੇ ਡਿਵਾਈਡਰ ਉਪਰ ਚੜ੍ਹ ਕੇ ਪਲਟ ਗਈ। ਇਸ ਹਾਦਸੇ ਦੌਰਾਨ ਉਹ ਦੋਵੇਂ ਜਣੇ ਜ਼ਖਮੀ ਹੋ ਗਏ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All