DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰਾਂ ਵੱਲੋਂ ਪ੍ਰਦਰਸ਼ਨ ਭਲਕੇ

ਸੰਯੁਕਤ ਪ੍ਰੈੱਸ ਕਲੱਬ ਦੀ ਅਹਿਮ ਮੀਟਿੰਗ ਅੱਜ ਇੱਥੇ ਕਲੱਬ ਦੇ ਦਫ਼ਤਰ ਵਿੱਚ ਗੁਰਦਰਸ਼ਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਪੰਜਾਬ ਸਰਕਾਰ ਖ਼ਿਲਾਫ਼ 5 ਜਨਵਰੀ ਨੂੰ ਇੱਥੇ ਐੱਸ ਡੀ ਐੱਮ...

  • fb
  • twitter
  • whatsapp
  • whatsapp
Advertisement

ਸੰਯੁਕਤ ਪ੍ਰੈੱਸ ਕਲੱਬ ਦੀ ਅਹਿਮ ਮੀਟਿੰਗ ਅੱਜ ਇੱਥੇ ਕਲੱਬ ਦੇ ਦਫ਼ਤਰ ਵਿੱਚ ਗੁਰਦਰਸ਼ਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਪੰਜਾਬ ਸਰਕਾਰ ਖ਼ਿਲਾਫ਼ 5 ਜਨਵਰੀ ਨੂੰ ਇੱਥੇ ਐੱਸ ਡੀ ਐੱਮ ਦਫ਼ਤਰ ਅੱਗੇ ਪੁਤਲਾ ਫੂਕਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਜਰਨੈਲ ਸਿੰਘ ਮਾਝੀ, ਤਰਸੇਮ ਕਾਂਸਲ, ਪ੍ਰੇਮਜੀਤ ਸਿੰਘ ਗਰੇਵਾਲ, ਵਿਕਾਸ ਮਿੱਤਲ, ਰਾਜ ਖੁਰਮੀ, ਲਖਵਿੰਦਰਪਾਲ ਗਰਗ ਆਦਿ ਪੱਤਰਕਾਰ ਸ਼ਾਮਲ ਸਨ।

ਪਟਿਆਲਾ (ਖੇਤਰੀ ਪ੍ਰਤੀਨਿਧ): ਜਮਹੂਰੀ ਅਧਿਕਾਰ ਸਭਾ ਪਟਿਆਲਾ ਦੇ ਪ੍ਰਧਾਨ ਡਾ. ਰਣਜੀਤ ਸਿੰਘ ਘੁੰਮਣ ਅਤੇ ਸਕੱਤਰ ਵਿਧੂ ਸੇਖਰ ਭਾਰਦਵਾਜ ਨੇ ਜ਼ਮੀਨ ਪ੍ਰਾਪਤੀ ਸ਼ੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਅਤੇ ਪੱਤਰਕਾਰਾਂ ਖ਼ਿਲਾਫ਼ ਪਾਏ ਗਏ ਕੇਸ ਦੀ ਨਿਖੇਧੀ ਕੀਤੀ ਹੈ।

Advertisement

Advertisement
Advertisement
×