ਜੁਗਰਾਜ ਸਿੰਘ ਕੋਆਰਡੀਨੇਟਰ ਨਿਯੁਕਤ
ਆਮ ਆਦਮੀ ਪਾਰਟੀ ਵੱਲੋਂ ਜੁਗਰਾਜ ਸਿੰਘ ਸਕਰੌਦੀ ਨੂੰ ਐੱਸ ਸੀ ਵਿੰਗ ਹਲਕਾ ਸੰਗਰੂਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ ਅਤੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ...
Advertisement
ਆਮ ਆਦਮੀ ਪਾਰਟੀ ਵੱਲੋਂ ਜੁਗਰਾਜ ਸਿੰਘ ਸਕਰੌਦੀ ਨੂੰ ਐੱਸ ਸੀ ਵਿੰਗ ਹਲਕਾ ਸੰਗਰੂਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ ਅਤੇ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਨੇ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਹਲਕੇ ਦੇ ਨੌਜਵਾਨਾਂ ਵਿਚ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਉਤਸ਼ਾਹ ਪੈਦਾ ਹੋਵੇਗਾ। ਜਗਰਾਜ ਸਿੰਘ ਸਕਰੌਦੀ ਹਲਕਾ ਵਿਧਾਇਕ ਭਰਾਜ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
Advertisement
Advertisement
×