DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਮਾਲਪੁਰ ਆਰ ਪੀ ਆਈ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਰਿਪਬਲਿਕਨ ਪਾਰਟੀ ਆਫ ਇੰਡੀਆ (ਆਰ ਪੀ ਆਈ) ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਮਾਜਸੇਵੀ ਗੁਰਸੇਵਕ ਸਿੰਘ ਕਮਾਲਪੁਰ ਨੂੰ ਪੰਜਾਬ ਪ੍ਰਦੇਸ਼ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅਤੇ ਰਿਪਬਲਿਕਨ ਪਾਰਟੀ ਆਫ...

  • fb
  • twitter
  • whatsapp
  • whatsapp
featured-img featured-img
ਗੁਰਸੇਵਕ ਸਿੰਘ ਕਮਾਲਪੁਰ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹਾਜ਼ਰ ਪਤਵੰਤੇ। -ਫੋਟੋ: ਚੰਗਾਲ
Advertisement

ਰਿਪਬਲਿਕਨ ਪਾਰਟੀ ਆਫ ਇੰਡੀਆ (ਆਰ ਪੀ ਆਈ) ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਮਾਜਸੇਵੀ ਗੁਰਸੇਵਕ ਸਿੰਘ ਕਮਾਲਪੁਰ ਨੂੰ ਪੰਜਾਬ ਪ੍ਰਦੇਸ਼ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਅਤੇ ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਕੁਲਵੰਤ ਸਿੰਘ ਦੀ ਸਹਿਮਤੀ ਨਾਲ ਕੀਤੀ ਗਈ। ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਗੁਰਸੇਵਕ ਸਿੰਘ ਕਮਾਲਪੁਰ ਨੇ ਕੇਂਦਰੀ ਮੰਤਰੀ ਸ੍ਰੀ ਅਠਾਵਲੇ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਹੈ।

Advertisement
Advertisement
×