ਗੁਰਦੁਆਰਾ ਨਾਨਕਿਆਣਾ ਸਾਹਿਬ ’ਚ ਕਾਰ ਸੇਵਾ
ਗੁਰੂ ਨਾਨਕ ਦੇਵ ਅਤੇ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਟੀਮ ਸਣੇ ਹਿੱਸਾ ਲਿਆ। ਭਾਈ...
Advertisement
ਗੁਰੂ ਨਾਨਕ ਦੇਵ ਅਤੇ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਵਿੱਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਟੀਮ ਸਣੇ ਹਿੱਸਾ ਲਿਆ। ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ ਉਪਦੇਸ਼ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਹ ਗੁਰੂ ਘਰ ਵਿਚ ਨਤਮਸਤਕ ਹੋਏ ਅਤੇ ਲੰਗਰ ਵਿੱਚ ਸੇਵਾ ਵੀ ਕੀਤੀ।
Advertisement
Advertisement
