ਕੇਵਲ ਸਿੰਘ ਜਲਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਸ਼ਹਿਰ ਦੇ ਪ੍ਰਸਿੱਧ ਹੋਟਲ ਕਾਰੋਬਾਰੀ ਕੇਵਲ ਸਿੰਘ ਜਲਾਨ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਕੇਵਲ ਸਿੰਘ ਜਲਾਨ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੂਬਾਈ ਆਗੂਆਂ ਪਰਮਿੰਦਰ ਸਿੰਘ ਢੀਂਡਸਾ, ਇਕਬਾਲ ਸਿੰਘ ਝੂੰਦਾਂ,...
Advertisement
Advertisement
×

