ਧੂਰੀ ਵਿੱਚ ਖੱਤਰੀ ਸਭਾ ਨੇ ਰਾਮਨੌਮੀ ਮਨਾਈ
ਖੱਤਰੀ ਸਭਾ ਧੂਰੀ ਵੱਲੋਂ ਰਾਮਨੌਮੀ ਸ਼ਰਧਾ ਨਾਲ ਮਨਾਈ ਗਈ। ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿੱਚ ਸੰਸਥਾ ਦੇ ਪ੍ਰਧਾਨ ਰਾਜਿੰਦਰਪਾਲ ਮਹਿਤਾ ਦੀ ਅਗਵਾਈ ਹੇਠ ਹੋਏ ਧਾਰਮਿਕ ਸਮਾਗਮ ਵਿੱਚ ਇਲਾਕੇ ਦੇ ਖੱਤਰੀ ਭਾਈਚਾਰੇ ਤੋਂ ਇਲਾਵਾ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ...
Advertisement
Advertisement
Advertisement
×

