ਐਡਵੋਕੇਟ ਕੋਇਲ ਨੂੰ ਕੈਬਨਿਟ ’ਚ ਸ਼ਾਮਲ ਕਰਨ ’ਤੇ ਲੱਡੂ ਵੰਡੇ
ਮੂਨਕ: ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਕੋਇਲ ਨੂੰ ਪੰਜਾਬ ਕੈਬਨਟ ਵਿੱਚ ਸ਼ਾਮਲ ਕੀਤੇ ਜਾਣ ਦੀ ਖ਼ਬਰ ਮਿਲਣ ਮਗਰੋਂ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਵਰਿੰਦਰ ਗੋਇਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸਾਬਕਾ ਮੰਤਰੀ...
Advertisement
ਮੂਨਕ: ਹਲਕਾ ਲਹਿਰਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਕੁਮਾਰ ਕੋਇਲ ਨੂੰ ਪੰਜਾਬ ਕੈਬਨਟ ਵਿੱਚ ਸ਼ਾਮਲ ਕੀਤੇ ਜਾਣ ਦੀ ਖ਼ਬਰ ਮਿਲਣ ਮਗਰੋਂ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਵਰਿੰਦਰ ਗੋਇਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸਾਬਕਾ ਮੰਤਰੀ ਸਰਦਾਰ ਗੋਬਿੰਦ ਸਿੰਘ ਲੋਂਗੋਵਾਲ, ਸਾਬਕਾ ਖਜ਼ਾਨਾ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਜੀ ਭੱਠਲ ਨੂੰ ਹਰਾ ਕੇ ਵਿਧਾਇਕ ਪਦ ਪ੍ਰਾਪਤ ਕੀਤਾ ਹੈ। ਇਸ ਮੌਕੇ ਖੁਸ਼ੀ ਜ਼ਾਹਰ ਕਰਦਿਆਂ ਟਰੇਡ ਐਂਡ ਇੰਡਸਟਰੀ ਦੇ ਜ਼ਿਲ੍ਹਾ ਪ੍ਰਧਾਨ ਰੀ ਅਰੁਣ ਜਿੰਦਲ ਅਤੇ ਜਗਸੀਰ ਮਲਾਣਾ ਨੇ ਸਾਥੀ ਸਮਰਥਕਾਂ ਨਾਲ ਰਲ ਕੇ ਲੱਡੂ ਵੰਡੇ। -ਪੱਤਰ ਪ੍ਰੇਰਕ
Advertisement
Advertisement
×