ਲਹਿਰਾਗਾਗਾ: ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਲਹਿਰਾਗਾਗਾ: ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਰਮੇਸ਼ ਭਾਰਦਵਾਜ

ਲਹਿਰਾਗਾਗਾ, 3 ਮਾਰਚ

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਇਥੇ ਰਿਲਾਇੰਸ ਪੰਪ ’ਤੇ ਲਗਾਤਾਰ ਧਰਨਾ ਜਾਰੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਨੂੰਨ ਨਾ ਤਾਂ ਕਿਸਾਨਾਂ ਨੂੰ ਪੁੱਛ ਕੇ ਬਣਾਏ ਹਨ ਨਾ ਹੀ ਕਿਸਾਨਾਂ ਨੂੰ ਇਹ ਕਾਨੂੰਨ ਪ੍ਰਵਾਨ ਹਨ। ਇਸ ਮੌਕੇ ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਜਸ਼ਨਦੀਪ ਕੌਰ ਪਿਸ਼ੌਰ, ਰੁਪਿੰਦਰ ਕੌਰ ਭੁਟਾਲ ਕਲਾ, ਜਸਵਿੰਦਰ ਕੌਰ ਗਾਗਾ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All