ਲਹਿਰਾਗਾਗਾ: ਕਿਸਾਨ ਮੋਰਚਾ ਜਾਰੀ, ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦਾ ਸੱਦਾ

ਲਹਿਰਾਗਾਗਾ: ਕਿਸਾਨ ਮੋਰਚਾ ਜਾਰੀ, ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦਾ ਸੱਦਾ

ਰਮੇਸ਼ ਭਾਰਦਵਾਜ

ਲਹਿਰਾਗਾਗਾ, 2 ਦਸੰਬਰ

ਇਥੇ ਲਹਿਲ ਖੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਲਈ ਪੱਕਾ ਧਰਨਾ ਅੱਜ 427ਵੇਂ ਦਿਨ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਮਿੰਦਰ ਸਿੰਘ ਘੋੜੇਨਬ, ਬਲਕਾਰ ਸਿੰਘ ਬਖੋਰਾ, ਰਾਜ ਸਿੰਘ ਖੰਡੇਬਾਦ, ਜਗਦੇਵ ਸਿੰਘ ਖੋਖਰ, ਪ੍ਰੀਤਮ ਸਿੰਘ ਲਹਿਲ ਕਲਾ, ਕਰਮਜੀਤ ਕੌਰ, ਬਲਜੀਤ ਕੌਰ ਲਹਿਲ ਕਲਾ, ਜਸਵੀਰ ਕੌਰ ਲਹਿਲ ਕਲਾ, ਚਰਨਜੀਤ ਕੌਰ ਬਖੋਰਾ ਖ਼ੁਰਦ ਦੀ ਹਾਜ਼ਰੀ ਵਿੱਚ ਜਾਰੀ ਰਿਹਾ। ਇਨ੍ਹਾਂ ਬੁਲਾਰਿਆਂ ਨੇ ਸੋਸ਼ਲ ਮੀਡੀਆ ਅਤੇ ਟੀਵੀ ਉਤੇ ਫੈਲਾਈਆਂ ਜਾ ਰਹੀਆਂ ਸੰਘਰਸ਼ ਖਤਮ ਹੋਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮੋਰਚੇ ਦਿੱਲੀ ਦੇ ਬਾਰਡਰਾਂ ਉਤੇ ਅਤੇ ਪੰਜਾਬ ਵਿੱਚ ਜੋਸ਼ ਨਾਲ ਜਾਰੀ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All