ਲਹਿਰਾਗਾਗਾ: ਚੋਣ ਨਤੀਜਿਆਂ ਖ਼ਿਲਾਫ਼ ਧਰਨਾ ਤੇ ਭੁੱਖ ਹੜਤਾਲ ਜਾਰੀ

ਲਹਿਰਾਗਾਗਾ: ਚੋਣ ਨਤੀਜਿਆਂ ਖ਼ਿਲਾਫ਼ ਧਰਨਾ ਤੇ ਭੁੱਖ ਹੜਤਾਲ ਜਾਰੀ

ਰਮੇਸ਼ ਭਾਰਦਵਾਜ

ਲਹਿਰਾਗਾਗਾ, 3 ਮਾਰਚ

ਇਥੇ 17 ਫਰਵਰੀ ਦੇ ਚੋਣ ਨਤੀਜਿਆਂ ਖ਼ਿਲਾਫ਼ ਲਹਿਰਾ ਵਿਕਾਸ ਮੰਚ ਵੱਲੋਂ ਲਗਾਤਾਰ ਧਰਨਾ ਤੇ ਭੁੱਖ ਹੜਤਾਲ ਜਾਰੀ ਹੈ। ਅੱਜ ਦਰਜਨਾਂ ਲੋਕਾਂ ਨੇ ਟੈਂਟ ਲਾ ਕੇ ਪੰਜਾਬ ਸਰਕਾਰ ਅਤੇ ਸਬੰਧਤ ਚੋਣ ਅਧਿਕਾਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਲਹਿਰਾ ਵਿਕਾਸ ਮੰਚ ਦੇ ਕਨਵੀਨਰ ਐਡਵੋਕੇਟ ਵਰਿੰਦਰ ਗੋਇਲ, ਦੀਪਕ ਜੈਨ, ਕਰੋੜੀ ਮੱਲ, ਨੰਦ ਲਾਲ ਨੰਦੂ, ਜੌਗਿੰਦਰ ਸਿੰਘ, ਸੁਰਿੰਦਰ ਕੌਰ ਬਬਲੀ, ਸੁਰਿੰਦਰ ਸਿੰਘ, ਤਰਸੇਮ ਸਿੰਘ ਤੇ ਬਲਦੇਵ ਕੌਰ ਦਾ ਕਹਿਣਾ ਹੈ ਕਿ ਉਹ ਨਗਰ ਕੌਂਸਲ ਚੋਣ ਨਤੀਜਿਆਂ ’ਚ ਕਥਿਤ ਘਪਲੇਬਾਜ਼ੀ ਲਈ ਜ਼ਿੰਮੇਵਾਰ ਅਧਿਕਾਰੀ ਨੂੰ ਬਰਖਾਸਤ ਕਰਵਾਉਣ ਲਈ ਕਾਇਮ ਹਨ। ਉ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All