ਲਹਿਰਾ ਪੁਲੀਸ ਵਲੋਂ ਚੋਰੀ ਦੇ 25 ਮੋਟਰਸਾਈਕਲ ਬਰਾਮਦ
ਲਹਿਰਾ ਪੁਲੀਸ ਨੇ 25 ਦੇ ਕਰੀਬ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਲਹਿਰਾਗਾਗਾ ਦੀ ਪੁਲੀਸ ਨੇ ਮੋਟਰਸਾਈਕਲ ਚੋਰ ਗਰੋਹ ਦੇ 2 ਮੈਂਬਰਾਂ ਨੂੰ ਚੋਰੀ ਕੀਤੇ ਮਾਲ ਸਮੇਤ...
Advertisement
Advertisement
ਲਹਿਰਾ ਪੁਲੀਸ ਨੇ 25 ਦੇ ਕਰੀਬ ਚੋਰੀ ਹੋਏ ਮੋਟਰਸਾਈਕਲ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਲਹਿਰਾਗਾਗਾ ਦੀ ਪੁਲੀਸ ਨੇ ਮੋਟਰਸਾਈਕਲ ਚੋਰ ਗਰੋਹ ਦੇ 2 ਮੈਂਬਰਾਂ ਨੂੰ ਚੋਰੀ ਕੀਤੇ ਮਾਲ ਸਮੇਤ ਹਿਰਾਸਤ ਵਿਚ ਲੈ ਕੇ ਕੇਸ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ। ਅੱਜ ਥਾਣਾ ਲਹਿਰਾਗਾਗਾ ਵਿਚ ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ, ਐਸ. ਐਚ.ਓ. ਕਰਮਜੀਤ ਸਿੰਘ, ਸਿਟੀ ਇੰਚਾਰਜ ਗੁਰਦੇਵ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲੀਸ ਨੇ ਕਾਰਵਾਈ ਕਰਦੇ ਹੋਏ ਗਗਨਦੀਪ ਸਿੰਘ ਉਰਫ ਗਗਨ ਅਤੇ ਸਤਿਗੁਰੂ ਸਿੰਘ ਉਰਫ ਮੋਨੂ ਨੂੰ ਕਾਬੂ ਕੀਤਾ ਹੈ।
Advertisement
