ਲਹਿਰਾਗਾਗਾ: ਗੱਲਾ ਮਜ਼ਦੂਰ ਯੂਨੀਅਨ ਵੱਲੋਂ ਹੜਤਾਲ, ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਰਮੇਸ਼ ਭਾਰਦਵਾਜ ਲਹਿਰਾਗਾਗਾ, 6 ਅਕਤੂਬਰ ਇਥੇ ਅੱਜ ਗੱਲਾ ਮਜ਼ਦੂਰ ਯੂਨੀਅਨ ਵੱਲੋਂ ਪੂਰਨ ਹੜਤਾਲ ਕਰਕੇ ਬਾਜ਼ਾਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਆੜ੍ਹਤੀ ਵਿਹਲੇ ਬੈਠੇ ਹਨ। ਦੱਸਣਯੋਗ ਹੈ ਕਿ ਗੱਲਾਂ ਮਜ਼ਦੂਰ ਯੂਨੀਅਨ ਪਹਿਲੀ ਅਕਤੂਬਰ ਤੋਂ...
Advertisement
ਰਮੇਸ਼ ਭਾਰਦਵਾਜ
ਲਹਿਰਾਗਾਗਾ, 6 ਅਕਤੂਬਰ
Advertisement
ਇਥੇ ਅੱਜ ਗੱਲਾ ਮਜ਼ਦੂਰ ਯੂਨੀਅਨ ਵੱਲੋਂ ਪੂਰਨ ਹੜਤਾਲ ਕਰਕੇ ਬਾਜ਼ਾਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਆੜ੍ਹਤੀ ਵਿਹਲੇ ਬੈਠੇ ਹਨ। ਦੱਸਣਯੋਗ ਹੈ ਕਿ ਗੱਲਾਂ ਮਜ਼ਦੂਰ ਯੂਨੀਅਨ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹੈ, ਜਿਸ ਕਰਕੇ ਸਾਉਣ ਸੀਜ਼ਨ ਪ੍ਰਭਾਵਿਤ ਹੈ। ਗੱਲਾ ਮਜ਼ਦੂਰ ਯੂਨੀਅਨ ਲਹਿਰਾਗਾਗਾ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।
Advertisement