ਮਾਲਵਾ ਕਬੱਡੀ ਲੀਗ ਫੈਡਰੇਸ਼ਨ ਦਾ ਗਠਨ
ਕਬੱਡੀ ਨੂੰ ਨਵੀਂ ਦਿਸ਼ਾ ਦੇਣ ਅਤੇ ਨਵੇਂ ਖਿਡਾਰੀਆਂ ਨੂੰ ਤਿਆਰ ਕਰਨ ਦੇ ਉਦੇਸ਼ ਨਾਲ ਮਾਲਵਾ ਕਬੱਡੀ ਲੀਗ ਫੈਡਰੇਸ਼ਨ ਦਾ ਗਠਨ ਕੀਤਾ ਗਿਆ। ਚੋਣ ਪ੍ਰਕਿਰਿਆ ਦੌਰਾਨ ਸਰਬਸੰਮਤੀ ਨਾਲ ਜਗਸੀਰ ਸਿੰਘ ਨੂੰ ਫੈਡਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਕਰਮਜੀਤ...
Advertisement
ਕਬੱਡੀ ਨੂੰ ਨਵੀਂ ਦਿਸ਼ਾ ਦੇਣ ਅਤੇ ਨਵੇਂ ਖਿਡਾਰੀਆਂ ਨੂੰ ਤਿਆਰ ਕਰਨ ਦੇ ਉਦੇਸ਼ ਨਾਲ ਮਾਲਵਾ ਕਬੱਡੀ ਲੀਗ ਫੈਡਰੇਸ਼ਨ ਦਾ ਗਠਨ ਕੀਤਾ ਗਿਆ। ਚੋਣ ਪ੍ਰਕਿਰਿਆ ਦੌਰਾਨ ਸਰਬਸੰਮਤੀ ਨਾਲ ਜਗਸੀਰ ਸਿੰਘ ਨੂੰ ਫੈਡਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਕਰਮਜੀਤ ਸਿੰਘ ਕਰਮੀ ਬਰੜ੍ਹਵਾਲ ਵਾਈਸ ਚੇਅਰਮੈਨ, ਤਲਵਿੰਦਰ ਸਿੰਘ ਨੀਟੂ ਮੰਡੇਰ ਪ੍ਰਧਾਨ, ਸੁਖਵੀਰ ਸਿੰਘ ਕਾਲਾ ਮੀਮਸਾ ਮੀਤ ਪ੍ਰਧਾਨ, ਮੱਖਣ ਸ਼ੇਰਗਿੱਲ ਸਕੱਤਰ ਜਨਰਲ ਅਤੇ ਬਘੇਲ ਸਿੰਘ ਢੀਂਡਸਾ ਸਕੱਤਰ ਨਿਯੁਕਤ ਹੋਏ। ਇਸ ਤੋਂ ਇਲਾਵਾ, ਲੱਖੀ ਬਰੜਵਾਲ ਖਜ਼ਾਨਚੀ ਦੀ ਜ਼ਿੰਮੇਵਾਰੀ ਸੰਭਾਲਣਗੇ।
Advertisement
Advertisement
×