DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਰਕਸ਼ਾਪ ਦੀ ਛੱਤ ਤੋਂ ਡਿੱਗ ਕੇ ਜ਼ਖਮੀ ਹੋਏ ਵਿਅਕਤੀ ਦੀ ਮੌਤ

ਬਾਲਦ ਕੈਂਚੀਆਂ ਵਿੱਚ ਬੀਤੇ ਦਿਨ ਵਿਰਦੀ ਸਟੀਲ ਵਰਕਸ ਦਾ ਮਾਲਕ ਗੁਰਪ੍ਰੀਤ ਸਿੰਘ ਵਿਰਦੀ ਆਪਣੀ ਵਰਕਸ਼ਾਪ ਦੀ ਛੱਤ ਦੀ ਚਾਦਰ ਟੁੱਟ ਜਾਣ ਕਾਰਣ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ। ਹੁਣ ਇਲਾਜ ਦੌਰਾਨ ਉਸ ਦੀ ਹੁਣ ਮੌਤ ਹੋ ਗਈ ਹੈ। ਮ੍ਰਿਤਕ...

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਗੁਰਪ੍ਰੀਤ ਸਿੰਘ ਦੀ ਫਾਈਲ ਫੋਟੋ।
Advertisement

ਬਾਲਦ ਕੈਂਚੀਆਂ ਵਿੱਚ ਬੀਤੇ ਦਿਨ ਵਿਰਦੀ ਸਟੀਲ ਵਰਕਸ ਦਾ ਮਾਲਕ ਗੁਰਪ੍ਰੀਤ ਸਿੰਘ ਵਿਰਦੀ ਆਪਣੀ ਵਰਕਸ਼ਾਪ ਦੀ ਛੱਤ ਦੀ ਚਾਦਰ ਟੁੱਟ ਜਾਣ ਕਾਰਣ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ। ਹੁਣ ਇਲਾਜ ਦੌਰਾਨ ਉਸ ਦੀ ਹੁਣ ਮੌਤ ਹੋ ਗਈ ਹੈ।

ਮ੍ਰਿਤਕ ਦੇ ਪੁੱਤਰ ਲਵਪ੍ਰੀਤ ਸਿੰਘ ਵਾਸੀ ਬਾਲਦ ਕੈਂਚੀਆਂ ਨੇ ਦੱਸਿਆ ਕਿ ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

Advertisement

ਮ੍ਰਿਤਕ ਦੇਹ ਦਾ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਸ਼ਮਸ਼ਾਨ ਭੂਮੀ ਵਿੱਚ ਸੰਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Advertisement

Advertisement
×