ਸਕੂਲ ’ਚ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ
ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਬੱਚਿਆਂ...
Advertisement
ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਬੱਚਿਆਂ ਨੂੰ ਰੂਹਾਨੀ ਤਾਕਤ, ਸਹਿਨਸ਼ੀਲਤਾ ਅਤੇ ਨਿਮਰਤਾ ਸਿਖਾਉਂਦੇ ਹਨ। ਇਸ ਲਈ ਬੱਚਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਨ ਦੀ ਲੋੜ ਹੈ। ਇਸ ਮੌਕੇ ਸਕੂਲ ਸਟਾਫ, ਵਿਦਿਆਰਥੀਆਂ ਅਤੇ ਸੰਗਤ ਲਈ ਲੰਗਰ ਵਰਤਾਇਆ ਗਿਆ।
Advertisement
Advertisement
