ਘਰਾਚੋਂ ’ਚ ਮੈਡੀਕਲ ਕੈਂਪ ਅੱਜ
ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਪਿੰਡ ਘਰਾਚੋਂ ਦੀ ਗੁਰੂ ਰਵਿਦਾਸ ਧਰਮਸ਼ਾਲਾ ’ਚ 27 ਸਤੰਬਰ ਨੂੰ ਲਾਇਆ ਜਾਵੇਗਾ। ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਨੇ ਦੱਸਿਆ ਕਿ...
Advertisement
ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸੰਤ ਰਾਮ ਸਿੰਗਲਾ ਦੀ ਯਾਦ ਵਿੱਚ ਮੁਫ਼ਤ ਮੈਡੀਕਲ ਕੈਂਪ ਪਿੰਡ ਘਰਾਚੋਂ ਦੀ ਗੁਰੂ ਰਵਿਦਾਸ ਧਰਮਸ਼ਾਲਾ ’ਚ 27 ਸਤੰਬਰ ਨੂੰ ਲਾਇਆ ਜਾਵੇਗਾ। ਕਾਂਗਰਸ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਨੇ ਦੱਸਿਆ ਕਿ ਕੈਂਪ ’ਚ ਡਾਕਟਰਾਂ ਦੀ ਟੀਮ ਚਮੜੀ ਦੇ ਰੋਗਾਂ ਤੇ ਅੱਖਾਂ ਦਾ ਜਾਂਚ ਕਰੇਗੀ।
Advertisement
Advertisement