ਮੈਡੀਕਲ ਜਾਂਚ ਕੈਂਪ
ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧਨ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿੱਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਵਿਚ ਨੀਲਕੰਠ ਮਲਟੀਸਪੈਸਲਿਟੀ ਹਸਪਤਾਲ ਸੁਨਾਮ ਦੇ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੀਆਂ ਵੱਖ-ਵੱਖ ਬਿਮਾਰੀਆਂ ਅੱਖਾਂ, ਕੰਨ,...
Advertisement
ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧਨ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਵਿੱਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਸ ਵਿਚ ਨੀਲਕੰਠ ਮਲਟੀਸਪੈਸਲਿਟੀ ਹਸਪਤਾਲ ਸੁਨਾਮ ਦੇ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੀਆਂ ਵੱਖ-ਵੱਖ ਬਿਮਾਰੀਆਂ ਅੱਖਾਂ, ਕੰਨ, ਗਲਾ, ਦੰਦ ਆਦਿ ਸਮੇਤ ਸਮੁੱਚੇ ਸਰੀਰ ਦੀ ਜਾਂਚ ਕੀਤੀ। ਪ੍ਰਿੰਸੀਪਲ ਗੁਰਪ੍ਰੀਤ ਸਿੰਘ ਨੇ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ ਪੂਨੀਆਂ, ਨੰਬਰਦਾਰ ਪਰਮਜੀਤ ਸਿੰਘ, ਆਸਾ ਸਿੰਘ, ਸਰਪੰਚ ਗੁਰਬਿਆਸ ਸਿੰਘ, ਵਿੱਕੀ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਮੁਖਤਿਆਰ ਸਿੱਧੂ ਆਦਿ ਹਾਜ਼ਰ ਸਨ।
Advertisement
Advertisement
×