DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਤਾਬਦੀ ਸਮਾਗਮਾਂ ਬਾਰੇ ਮੀਟਿੰਗ 28 ਨੂੰ

ਪਿੰਗਲਵਾੜਾ ਦੇ ਬਾਨੀ ਮਹਾਨ ਸ਼ਖ਼ਸੀਅਤ ਭਗਤ ਪੂਰਨ ਸਿੰਘ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਵਾਤਾਵਰਣ ਦੀ ਸੰਭਾਲ ਲਈ 1927 ਵਿੱਚ ਆਰੰਭ ਕੀਤੀ ਮੁਹਿੰਮ ਨੂੰ ਵਾਤਾਵਰਣ ਸੰਭਾਲ ਸ਼ਤਾਬਦੀ ਦੇ ਰੂਪ ਵਿੱਚ ਮਨਾਉਣ ਲਈ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਡਾ. ਇੰਦਰਜੀਤ...

  • fb
  • twitter
  • whatsapp
  • whatsapp
Advertisement

ਪਿੰਗਲਵਾੜਾ ਦੇ ਬਾਨੀ ਮਹਾਨ ਸ਼ਖ਼ਸੀਅਤ ਭਗਤ ਪੂਰਨ ਸਿੰਘ ਵੱਲੋਂ ਆਪਣੀਆਂ ਲਿਖਤਾਂ ਰਾਹੀਂ ਵਾਤਾਵਰਣ ਦੀ ਸੰਭਾਲ ਲਈ 1927 ਵਿੱਚ ਆਰੰਭ ਕੀਤੀ ਮੁਹਿੰਮ ਨੂੰ ਵਾਤਾਵਰਣ ਸੰਭਾਲ ਸ਼ਤਾਬਦੀ ਦੇ ਰੂਪ ਵਿੱਚ ਮਨਾਉਣ ਲਈ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ 28 ਫਰਵਰੀ ਨੂੰ ਪਿੰਗਲਵਾੜਾ ਸਾਖਾ ਵਿੱਚ ਰੱਖੀ ਗਈ ਹੈ। ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਰਾ ਸਾਲ ਚੱਲਣ ਵਾਲੇ ਵੱਖ-ਵੱਖ ਸਮਾਗਮਾਂ, ਵਿਚਾਰ ਗੋਸ਼ਟੀਆਂ, ਪ੍ਰਦਰਸ਼ਨੀਆਂ ਅਤੇ ਸਮਾਜ ਨੂੰ ਸੰਦੇਸ਼ ਦੇਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

Advertisement

Advertisement
Advertisement
×