ਖੇਤਲਾ ਸਕੂਲ ’ਚ ਮਾਡਲ ਪ੍ਰਦਰਸ਼ਨੀ
ਪੀਐਮ ਸਰਕਾਰੀ ਹਾਈ ਸਕੂਲ ਖੇਤਲਾ ਵਿਖੇ ਸਬਜੈਕਟ ਫੇਅਰ ਮੇਲਾ ਲਗਾਇਆ ਗਿਆ। ਵਿਦਿਆਰਥੀਆਂ ਨੇ ਸਾਇੰਸ, ਗਣਿਤ, ਸਮਾਜਿਕ ਵਿਗਿਆਨ, ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਗਈ। ਸਕੂਲ ਮੁਖੀ ਹਰਤੇਜ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ...
Advertisement
ਪੀਐਮ ਸਰਕਾਰੀ ਹਾਈ ਸਕੂਲ ਖੇਤਲਾ ਵਿਖੇ ਸਬਜੈਕਟ ਫੇਅਰ ਮੇਲਾ ਲਗਾਇਆ ਗਿਆ। ਵਿਦਿਆਰਥੀਆਂ ਨੇ ਸਾਇੰਸ, ਗਣਿਤ, ਸਮਾਜਿਕ ਵਿਗਿਆਨ, ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਗਈ। ਸਕੂਲ ਮੁਖੀ ਹਰਤੇਜ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਗਤੀਵਿਧੀਆਂ ਨਾਲ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਪਰਾਲਾ ਕੀਤਾ ਗਿਆ। ਇਸ ਮੌਕੇ ਨੰਬਰਦਾਰ ਗੁਰਮੇਲ ਸਿੰਘ, ਦਰਸ਼ਨ ਸਿੰਘ, ਅਧਿਆਪਕ ਨੇਹਾ ਗੋਇਲ, ਅਨੂਪਮਾ ਗੋਲਾਟੀ, ਸੁਖਪਾਲ ਕੌਰ, ਜੀਵਨ ਕੁਮਾਰ, ਗਗਨਦੀਪ , ਸੁਮਨਦੀਪ ਕੌਰ, ਹਰਪ੍ਰੀਤ ਸਿੰਘ, ਦੀਕਸ਼ਾ ਸ਼ਰਮਾ, ਨੇਹਾ ਰਾਣੀ, ਰਮਨਜੀਤ ਕੌਰ ਅਤੇ ਸੰਦੀਪ ਕੌਰ ਹਾਜ਼ਰ ਸਨ।
Advertisement
Advertisement