ਐੱਮ ਪੀ ਅਮਰ ਸਿੰਘ ਨੇ ਕਾਂਗਰਸੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਐੱਮ ਪੀ ਡਾ. ਅਮਰ ਸਿੰਘ ਵੱਲੋਂ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਅਮਰਗੜ੍ਹ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿੱਥੇ ਉਨ੍ਹਾਂ ਸਾਰੇ ਪ੍ਰਮੁੱਖ ਆਗੂਆਂ ਨੂੰ ਕਾਂਗਰਸ ਪਾਰਟੀ...
Advertisement
Advertisement
Advertisement
×

