ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਰੇਗਾ ਕਾਮਿਆਂ ਵੱਲੋਂ ਰੈਲੀ 25 ਨੂੰ

ਪੰਜਾਬ ਭਰ ਦੇ ਨਰੇਗਾ ਕਾਮੇ 25 ਜੁਲਾਈ ਨੂੰ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦੇਣਗੇ, ਨਰੇਗਾ ਨੂੰ ਬੰਦ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ, ਇਸ ਸਬੰਧੀ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ...
Advertisement

ਪੰਜਾਬ ਭਰ ਦੇ ਨਰੇਗਾ ਕਾਮੇ 25 ਜੁਲਾਈ ਨੂੰ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦੇਣਗੇ, ਨਰੇਗਾ ਨੂੰ ਬੰਦ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ, ਇਸ ਸਬੰਧੀ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਦੇ ਸੂਬਾ ਪ੍ਰਧਾਨ ਕਾਮਰੇਡ ਕਸ਼ਮੀਰ ਸਿੰਘ ਗਦਾਈਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਾ ਡੀਸੀ ਦਫ਼ਤਰ ਅੱਗੇ ਵੀ 25 ਜੁਲਾਈ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। -ਪੱਤਰ ਪ੍ਰੇਰਕ

Advertisement

Advertisement