DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੰਬਰਦਾਰ ਯੂਨੀਅਨ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਨੰਬਰਦਾਰ ਯੂਨੀਅਨ ਤਹਿਸੀਲ ਧੂਰੀ ਵੱਲੋਂ ਕੇਸਰ ਸਿੰਘ ਜੱਖਲਾਂ ਦੀ ਪ੍ਰਧਾਨਗੀ ਹੇਠ ਬਾਬਾ ਸ਼ਪੜਾ ਵਾਲੇ ਬੇਨੜਾ ਦੇ ਸਥਾਨ ’ਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਨੰਬਰਦਾਰਾਂ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਵਾਸਤੇ ਅਰਦਾਸ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ...

  • fb
  • twitter
  • whatsapp
  • whatsapp
Advertisement

ਨੰਬਰਦਾਰ ਯੂਨੀਅਨ ਤਹਿਸੀਲ ਧੂਰੀ ਵੱਲੋਂ ਕੇਸਰ ਸਿੰਘ ਜੱਖਲਾਂ ਦੀ ਪ੍ਰਧਾਨਗੀ ਹੇਠ ਬਾਬਾ ਸ਼ਪੜਾ ਵਾਲੇ ਬੇਨੜਾ ਦੇ ਸਥਾਨ ’ਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਨੰਬਰਦਾਰਾਂ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਵਾਸਤੇ ਅਰਦਾਸ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ‘ਆਪ’ ਆਗੂ ਅਤੇ ਬਲਾਕ ਸਮਿਤੀ ਮੈਂਬਰ ਰਣਜੋਧ ਸਿੰਘ ਕਾਂਝਲਾ, ਪਰਮਜੀਤ ਸਿੰਘ ਕਾਂਝਲਾ, ਤਹਿਸੀਲਦਾਰ ਮਨਮੋਹਨ ਕੌਸ਼ਿਕ, ਪੰਜਾਬ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ, ਨੰਬਰਦਾਰ ਗੁਰਦਰਸ਼ਨ ਸਿੰਘ ਗਲੋਲੀ ਆਦਿ ਹਾਜ਼ਰ ਸਨ।

Advertisement
Advertisement
×