DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਵਾ ਕੁਇੰਟਲ ਭੁੱਕੀ ਬਰਾਮਦ

ਪੁਲੀਸ ਨੇ ਲਗਪਗ ਸਵਾ ਕੁਇੰਟਲ ਭੁੱਕੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਡੀ ਐੱਸ ਪੀ ਲਹਿਰਾਗਾਗਾ ਰਣਬੀਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲੀਸ ਨੇ ਨਾਕਾਬੰਦੀ ਦੌਰਾਨ ਇਕ ਕਾਰ...

  • fb
  • twitter
  • whatsapp
  • whatsapp
Advertisement

ਪੁਲੀਸ ਨੇ ਲਗਪਗ ਸਵਾ ਕੁਇੰਟਲ ਭੁੱਕੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਡੀ ਐੱਸ ਪੀ ਲਹਿਰਾਗਾਗਾ ਰਣਬੀਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲੀਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਵਿੱਚੋਂ ਸਵਾ ਕੁਇੰਟਲ ਭੁੱਕੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਖੇਤਾਂ ਵਿੱਚੋਂ ਸਟਾਟਰ ਚੋਰੀ ਕਰਨ ਵਾਲੇ ਹਰਦੀਪ ਸਿੰਘ ਵਾਸੀ ਗਿੱਦੜਿਆਣੀ ਅਤੇ ਕੋਮਲਪ੍ਰੀਤ ਸਿੰਘ ਵਾਸੀ ਲਦਾਲ ਨੂੰ ਕਾਬੂ ਕੀਤਾ ਹੈ।

Advertisement
Advertisement
×