ਪ੍ਰਸ਼ਾਸਨ ਤੋਂ ਸਮੱਸਿਆ ਦਾ ਹੱਲ ਮੰਗਿਆ
ਪ੍ਰਸ਼ਾਸਨ ਤੋਂ ਸਮੱਸਿਆ ਦਾ ਹੱਲ ਮੰਗਿਆ
ਪਿੰਡ ਬੱਲਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 40 ਸਾਲ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਮਾਤਾ ਜਲ ਕੌਰ ਨੇ ਸਕੂਲ ਨੂੰ ਨਕਦ 51 ਹਜ਼ਾਰ ਰੁਪਏ ਦਾਨ ਵਜੋਂ ਦਿੱਤੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਇੱਛਾ ਸੀ ਕਿ ਉਹ ਆਪਣੀ ਕਰਮ...
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਇਕਾਈ ਬਲਿਆਲ ਅਤੇ ਪਿੰਡ ਘਨੌੜ ਦੀ ਚੋਣ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ, ਕਸ਼ਮੀਰ ਸਿੰਘ ਆਲੋਅਰਖ, ਗੁਰਚੇਤ ਸਿੰਘ ਭੱਟੀਵਾਲ ਅਤੇ ਹਰਜਿੰਦਰ ਸਿੰਘ ਘਰਾਚੋਂ ਦੀ ਨਿਗਰਾਨੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਚਮਕੌਰ ਸਿੰਘ ਪਿੰਡ ਬਲਿਆਲ ਦੇ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੀ ਬਲਾਕ ਪੱਧਰੀ ਚੋਣ ਮੀਟਿੰਗ ਪਿੰਡ ਕਲੇਰਾਂ ਦੇ ਧਾਰਮਿਕ ਸਥਾਨ ’ਤੇ ਹੋਈ ਜਿਸ ਵਿੱਚ ਉਦਮੀ ਤੇ ਉਤਸ਼ਾਹੀ ਕਿਸਾਨ ਅੰਮ੍ਰਿਤਪਾਲ ਸਿੰਘ ਸੁਲਤਾਨਪੁਰ ਨੂੰ ਬਲਾਕ ਪ੍ਰਧਾਨ ਚੁਣ ਲਿਆ ਗਿਆ। ਇਸੇ ਤਰ੍ਹਾਂ ਬਲਾਕ ਦੀ ਚੋਣ ਦੌਰਾਨ ਬਲਾਕ ਮੀਤ...
ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਅਪੀਲ; ਤਹਿਸੀਲਦਾਰ ਨੂੰ ਡੀਸੀ ਦੇ ਨਾਂ ਮੰਗ ਪੱਤਰ
ਅਗਸਤ ਦੇ ਪਹਿਲੇ ਹਫ਼ਤੇ ਤੋਂ ਸਮੂਹਿਕ ਛੁੱਟੀ ’ਤੇ ਜਾਣ ਦੀ ਚਿਤਾਵਨੀ; ਮੰਗਾਂ ਨਾ ਮੰਨਣ ਦੇ ਦੋਸ਼
ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਪਟਿਆਲਾ ਦੀ ਅਗਵਾਈ ’ਚ ਅਧਿਆਪਕਾਂ ਵੱਲੋਂ 5178 ਅਧਿਆਪਕਾਂ ਅਤੇ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀਆਂ ਮੰਗੀਆਂ ਮੰਗਾਂ ਹੱਲ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਸਕੱਤਰ (ਸਕੂਲਜ਼) ਨੂੰ ਰੋਸ ਪੱਤਰ ਭੇਜਿਆ ਗਿਆ। ਇਸ...
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਵਿੱਚ ਖਾਲੀ ਅਹੁਦਿਆਂ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ...
ਕੋਆਪਰੇਟਿਵ ਸੁਸਾਇਟੀ ਕਹੇਰੂ ਵਿੱਚ ਸੀਆਈਪੀਟੀ ਸੰਸਥਾ ਵੱਲੋਂ ਸਹਿਕਾਰਤਾ ਮਹਿਕਮੇ ਦੇ ਸਹਿਯੋਗ ਨਾਲ ਸਾਉਣੀ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਪਲਵਿੰਦਰ ਸਿੰਘ ਤੇ ਉਨ੍ਹਾਂ ਟੀਮ ਮੈਂਬਰ ਹਰਮਨਪ੍ਰੀਤ ਸਿੰਘ, ਗੋਬਿੰਦਰ ਸਿੰਘ, ਜਗਮੀਤ ਸਿੰਘ ਤੇ ਅਮਨਦੀਪ ਸਿੰਘ ਵੱਲੋਂ...
ਸ਼ਹਿਰ ਦੇ ਵਪਾਰਕ ਖੇਤਰ ਸਰਾਫਾ ਬਜਾਰ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਇੱਕ ਕੱਪੜੇ ਦੀ ਦੁਕਾਨ ਸੜ ਕੇ ਸੁਆਹ ਹੋ ਗਈ। ਇਸ ਘਟਨਾ ਕਾਰਨ ਦੁਕਾਨ ਮਾਲਕ ਦਾ ਲੱਖਾਂ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ। ਦੁਕਾਨ ਮਾਲਕ ਸੁਖਬੀਰ ਸਿੰਘ ਨੇ...