ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼ਹੀਦ ਬੀਬੀ ਗੁਲਾਬ ਕੌਰ ਬਖਸ਼ੀਵਾਲਾ ਦਾ ਸ਼ਹੀਦੀ ਦਿਹਾੜਾ ਬਖਸ਼ੀਵਾਲਾ ਦੀ ਅਨਾਜ ਮੰਡੀ ਵਿੱਚ 23 ਨਵੰਬਰ ਨੂੰ...
Advertisement
ਸੰਗਰੂਰ
ਇਥੋਂ ਨੇੜਲੇ ਪਿੰਡ ਨੀਲੋਵਾਲ ਦੀ ਗਊਸ਼ਾਲਾ ਵਿੱਚ ਇਕ ਵਿਸ਼ੇਸ਼ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਜਨਕ ਰਾਜ ਬਾਂਸਲ (ਫੀਡ ਫੈਕਟਰੀ ਵਾਲੇ) ਨੂੰ ਸਰਬਸੰਮਤੀ ਨਾਲ ਗਊਸ਼ਾਲਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਜਨਕ ਰਾਜ ਬਾਂਸਲ ਨੇ...
ਸਥਾਨਕ ਐੱਚ ਡੀ ਐੱਫ ਸੀ ਬੈਂਕ ਵੱਲੋਂ ਲੋਟੀਆਂ ਵਾਲੀ ਧਰਮਸ਼ਾਲਾ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਨੇ ਖੂਨਦਾਨੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਇਸ ਮੌਕੇ ਐੱਚ ਡੀ ਐੱਫ ਸੀ...
ਵਿਧਾਇਕਾ ਨੇ ਜੇਤੂ ਵਿਦਿਅਾਰਥੀਅਾਂ ਨੂੰ ਇਨਾਮ ਵੰਡੇ
ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ
Advertisement
ਇਥੇ ਬਾਲੀਆ ਸਕੂਲ ਦੇ ਪ੍ਰਿੰਸੀਪਲ ਹਰਦੇਵ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਲਵਾਈ ਗਈ ਵਿਗਿਆਨ ਪ੍ਰਦਰਸ਼ਨੀ ਵਿੱਚ ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀ ਸਾਹਿਲ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਸੱਤਵੀਂ ਜਮਾਤ ਦੇ ਵਿਦਿਆਰਥੀ ਲਖਵਿੰਦਰ...
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਫੈਪ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਓਲੰਪਿਆਡ ਵਿੱਚ ਸਥਾਨਕ ਸੀਬਾ ਸਕੂਲ ਦੇ ਤੀਸਰੀ ਜਮਾਤ ਦੇ ਵਿਦਿਆਰਥੀ ਨਿਗਮ ਪ੍ਰਕਾਸ਼ ਗਰਗ ਪੁੱਤਰ ਬੀਨੂ ਗੋਪਾਲ, ਲਹਿਰਾ ਗਾਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ...
ਕਿਲੋਮੀਟਰ ਸਕੀਮ ਖ਼ਿਲਾਫ਼ ਵਰਕਰਾਂ ਵੱਲੋਂ ਗੇਟ ਰੈਲੀਆਂ; ਲੋਕ ਖੱਜਲ-ਖੁਅਾਰ
ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਦਾ ਉਮੜਿਆ ਸੈਲਾਬ
ਦੇਸ਼ ਭਗਤ ਯਾਦਗਾਰ ਲੌਂਗੋਵਾਲ ਵੱਲੋਂ ਪਹਿਲੇ ਲਾਹੌਰ ਸਾਜ਼ਿਸ਼ ਕੇਸ ਦੇ ਸ਼ਹੀਦਾਂ ਕਰਤਾਰ ਸਿੰਘ ਸਰਾਭਾ ਅਤੇ ਸਾਥੀਆਂ ਦੀ ਯਾਦ ਵਿੱਚ ਗ਼ਦਰੀ ਗੁਲਾਬ ਕੌਰ ਬਖਸ਼ੀਵਾਲਾ ਨੂੰ ਸਮਰਪਿਤ ਦੋ ਦਿਨਾਂ 21ਵਾਂ ਮੇਲਾ ਦੇਸ਼ ਭਗਤਾਂ ਦਾ ਲੌਂਗੋਵਾਲ ਵਿੱਚ ਕਰਵਾਇਆ ਗਿਆ। ਦਿਨ ਵੇਲੇ ਵਿਦਿਆਰਥੀਆਂ ਦੇ...
ਕਿਸਾਨ-ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ
ਮੁੱਖ ਇੰਜਨੀਅਰ ਦੀ ਮੁਅੱਤਲੀ ਤੇ ਡਾਇਰੈਕਟਰ ਨੂੰ ਹਟਾਉਣ ਦੇ ਫ਼ੈਸਲੇ ਦਾ ਵਿਰੋਧ
ਵਿੱਤ ਮੰਤਰੀ ਨੇ ਚਾਰ ਪਿੰਡਾਂ ਨੂੰ ਗਰਾਂਟਾ ਵੰਡੀਆਂ
ਵਿਧਵਾ ਔਰਤ ਨੂੰ ਇਨਸਾਫ਼ ਦਿਵਾਉਣ ਅਤੇ ਕੇਸ ਰੱਦ ਕਰਨ ਦੀ ਮੰਗ ’ਤੇ ਅੜੇ ਪਿੰਡ ਵਾਸੀ ਤੇ ਕਿਸਾਨ ਅਾਗੂ
ਬਸਪਾ ਵਰਕਰਾਂ ਦੀ ਮੀਟਿੰਗ ’ਚ ‘ਪੰਜਾਬ ਦਾ ਸੰਕਲਪ, ਬਸਪਾ ਹੀ ਵਿਕਲਪ’ ਦਾ ਨਾਅਰਾ ਗੂੰਜਿਆ
ਵਿੱਤ ਮੰਤਰੀ ਨੇ ਪੰਜ ਪਿੰਡਾਂ ’ਚ ਵਿਕਾਸ ਕਾਰਜਾ ਦੇ ਚੈੱਕ ਵੰਡੇ
ਮੰਨੀਅਾਂ ਮੰਗਾਂ ਲਾਗੂ ਕਰਨ ਦੀ ਮੰਗ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਇਥੇ ਇਤਿਹਾਸਕ ਗਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ।...
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿੱਰੁਧ’ ਤਹਿਤ ਥਾਣਾ ਸਿਟੀ ਪੁਲੀਸ ਨੇ ਨਸ਼ਾ ਸੇਵਨ ਕਰਨ ਵਾਲੇ ਕਾਬੂ ਕੀਤੇ ਦੋ ਨਸ਼ੇੜੀਆਂ ਦੀ ਨਿਸ਼ਾਨਦੇਹੀ ’ਤੇ ਨਸ਼ੇ ਵੇਚਣ ਵਾਲੀ ਇਕ ਔਰਤ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ...
ਪਟਿਆਲਾ ਦੂਜੇ ਅਤੇ ਗੁਰਦਾਸਪੁਰ ਤੀਜੇ ਸਥਾਨ ’ਤੇ
ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ, ਜਿਸ ਤਹਿਤ ਭਲਕੇ 17 ਨਵੰਬਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿੱਚ ਬਾਅਦ ਦੁਪਹਿਰ ਬੁਲਾਈ ਗਈ ਹੈ, ਜਿਸਦੀ ਪ੍ਰਧਾਨਗੀ...
ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਬਹੁਤ ਸਾਰੇ ਅਜਿਹੇ ਮਿੱਲਰ ਫ਼ਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਸਨ। ਇਸ ਤਹਿਤ...
ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿੱਚ ਸਕੂਲ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਜੂਨੀਅਰ ਤੇ ਸੀਨੀਅਰ ਵਿਦਿਆਰਥੀਆਂ ਮੁਕਾਬਲੇ ਕਰਵਾਏ ਗਏ। ਸੱਤ ਵੱਖ-ਵੱਖ ਥੀਮਾਂ ਤਹਿਤ ਹੋਏ ਮੁਕਾਬਿਲਆਂ ਦੇ ਜੇਤੂ 14 ਵਿਦਿਆਰਥੀਆਂ ਨੂੰ ਸਕੂਲ ਮੁਖੀ ਅਤੇ ਸਮੂਹ ਸਟਾਫ਼ ਵੱਲੋਂ ਸਰਟੀਫਿਕੇਟ ਅਤੇ ਉਤਸ਼ਾਹ ਵਧਾਊ...
ਠੇਕੇਦਾਰ ’ਤੇ ਪੱਲੇਦਾਰਾਂ ਦਾ ਸਾਲ ਦਾ ਬਕਾਇਅਾ ਨਾ ਦੇਣ ਦਾ ਦੋਸ਼
ਜਨਤਕ ਕਾਰਕੁਨਾਂ ਵੱਲੋਂ ਅਣਗਹਿਲੀ ਦਾ ਦੋਸ਼; ਕਾਰਵਾਈ ਦੀ ਮੰਗ
ਸਥਾਨਕ ਸ਼ਹਿਰ ਵਿੱਚ ਅੱਜ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਬਾਂਹ ਉੱਤੇ ‘ਰੰਧਾਵਾਂ’ ਲਿਖਿਆ ਹੋਇਆ ਮਿਲਿਆ ਹੈ, ਜਿਸ ਦੇ ਆਧਾਰ ’ਤੇ ਉਸ ਦੀ ਪਛਾਣ ਲਈ ਪੁਲੀਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...
ਕੈਬਨਿਟ ਮੰਤਰੀ ਵੱਲੋਂ ਪਾਈਪਲਾਈਨ ਪ੍ਰਾਜੈਕਟਾਂ ਦੀ ਸ਼ੁਰੂਆਤ; ਚੱਠਾ ਸੇਖਵਾਂ ਵਿੱਚ 1.29 ਕਰੋੜ ਅਤੇ ਰੱਤੋਕੇ ’ਚ 1.11 ਕਰੋਡ਼ ਨਾਲ ਪਵੇਗੀ ਜ਼ਮੀਨਦੋਜ਼ ਪਾਈਪ
ਕਾਮਰੇਡ ਹਰਕਿਸ਼ਨ ਸੁਰਜੀਤ ਦੀ ਬਰਸੀ ਮੌਕੇ 7 ਦਸੰਬਰ ਨੂੰ ਜਲੰਧਰ ਵਿੱਚ ਹੋਵੇਗਾ ਇਕੱਠ
ਪੰਜਾਬ ਦੇ ਪੰਜ ਵੱਡੇ ਸਰਕਾਰੀ ਹਸਪਤਾਲਾਂ ਨੂੰ ਇੱਕ ਪਾਇਲਟ ਪ੍ਰਾਜੈਕਟ ਦਾ ਨਾਂ ਦੇ ਕੇ ਨਿੱਜੀ ਕੰਪਨੀਆਂ ਦੇ ਹੱਥਾਂ ਵਿੱਚ ਦੇਣ ਦੀ ਤਿਆਰੀ ਦਾ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਨੇ ਡਟਵਾਂ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਯੂਨੀਅਨ ਦੇ ਸੂਬਾ...
ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਬਾਲ ਦਿਵਸ ਨੂੰ ਸਮਰਪਿਤ 14 ਅਤੇ 15 ਨਵੰਬਰ ਨੂੰ ਦੋ-ਦਿਨਾਂ ਅਥਲੈਟਿਕ ਮੀਟ ਕਰਵਾਈ ਗਈ। ਇਸ ਐਥਲੈਟਿਕ ਮੀਟ ਵਿੱਚ ਸਕੂਲ ਦੇ ਨਰਸਰੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਅਥਲੈਟਿਕ ਮੀਟ ਦੀ ਸ਼ੁਰੂਆਤ ਮਾਰਚ...
Advertisement

