ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 25 ਨੂੰ ਡੀ ਸੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਖੁੱਲ੍ਹਾ ਲੋਕ ਦਰਬਾਰ ਲਗਾਇਆ ਜਾਵੇਗਾ। ਖੁੱਲ੍ਹੇ ਦਰਬਾਰ ਦਾ ਉਦੇਸ਼ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ...
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 25 ਨੂੰ ਡੀ ਸੀ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਖੁੱਲ੍ਹਾ ਲੋਕ ਦਰਬਾਰ ਲਗਾਇਆ ਜਾਵੇਗਾ। ਖੁੱਲ੍ਹੇ ਦਰਬਾਰ ਦਾ ਉਦੇਸ਼ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ...
ਸਸਕਾਰ ਲਈ ਸ਼ਮਸ਼ਾਨਘਾਟ ਦਾ ਸ਼ੈੱਡ ਵੀ ਕਾਂਗਰਸੀ ਆਗੂ ਸਿੱਧੂ ਨੇ ਤਿਆਰ ਕਰਵਾਇਆ
ਭਾਰਤੀ ਕਿਸਾਨ ਯੁਨੀਅਨ ਕਾਦੀਆਂ ਜ਼ਿਲ੍ਹਾ ਸੰਗਰੂਰ ਦੇ ਇੱਕ ਵਫਦ ਨੇ ਅੱਜ ਸੂਬਾਈ ਸਕੱਤਰ ਜਨਰਲ ਭੁਪਿੰਦਰ ਸਿੰਘ ਬਨਭੌਰਾ ਅਤੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਚੌਂਦਾ ਦੀ ਅਗਵਾਈ ਹੇਠ ਮੁੁੱਖ ਮੰਤਰੀ ਦੇ ਨਾਂ ਮੰਗ ਪੱਤਰ ਡੀ ਸੀ ਮਾਲੇਰਕੋਟਲਾ ਵਿਰਾਜ ਐੱਸ ਤਿੜਕੇ ਨੂੰ ਸੌਂਪ...
ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਵੱਲੋਂ ਐਲਾਨੇ ਦੇਸ਼ ਵਿਆਪੀ ਅੰਦੋਲਨ ਤਹਿਤ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਦਫਤਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ...
ਧੂਰੀ ਦੇ ਡੀ ਐੱਸ ਪੀ ਦਮਨਬੀਰ ਸਿੰਘ ਦੀ ਅਗਵਾਈ ਹੇਠ ਐੱਸ ਐੱਚ ਓ ਸਦਰ ਧੂਰੀ ਕਰਨਵੀਰ ਸਿੰਘ ਨੇ ਪਿੰਡ ਭਸੌੜ ਵਿੱਚ ਨਾਜਾਇਜ਼ ਤੌਰ ’ਤੇ ਬਣਾਏ ਜਾ ਰਹੇ ਛੋਟੇ ਪਟਾਕੇ ਬਣਾਉਣ ਦਾ ਪਰਦਾਫਾਸ਼ ਕਰਕੇ ਇੱਕ ਵਿਆਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ...
ਹਫ਼ਤੇ ਦਾ ਅਲਟੀਮੇਟਮ; ਪ੍ਰਧਾਨ ਦਾ ਅਸਤੀਫ਼ਾ ਨਾ ਲੈਣ ’ਤੇ ਪਾਰਟੀ ਛੱਡਣ ਦਾ ਐਲਾਨ; ਕੌਂਸਲਰਾਂ ਦੀ ਸੁਣਵਾਈ ਨਾ ਕਰਨ ਦੇ ਦੋਸ਼
ਪਿੰਡ ਘਨੌਰ ਕਲਾਂ ਵਿੱਚ ਸੰਤ ਭਾਗ ਸਿੰਘ ਦੀ 71 ਬਰਸੀ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਅੱਜ ਸ਼ੁਰੂ ਹੋ ਗਏ ਹਨ। ਅੱਜ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਆਰੰਭ ਕਰਨ ਮਗਰੋਂ ਨਗਰ ਕੀਰਤਨ ਸਜਾਇਆ ਗਿਆ। ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ...
ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਇਕਾਈ ਦਾ ਵਫ਼ਦ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ। ਉਨ੍ਹਾਂ ਦੇ ਨਾਲ ਜਨਰਲ ਸਕੱਤਰ ਅਵਿਨਾਸ਼ ਸ਼ਰਮਾ, ਵਿੱਤ ਸਕੱਤਰ ਲਾਭ ਸਿੰਘ, ਜ਼ਿਲ੍ਹਾ ਪ੍ਰਧਾਨ ਰਾਜ...
ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਲਹਿਰਾਗਾਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਮੰਡੀ ਵਾਲਾ ਗੁਰੂ ਘਰ ਵਿੱਚ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ ਨੰਬਰਦਾਰ ਮਨਜੀਤ ਸਿੰਘ ਨੰਗਲਾ ਨੂੰ ਤਹਿਸੀਲ ਲਹਿਰਾਗਾਗਾ ਦਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਕਿਰਪਾਲ...
ਪਿੰਡ ਹੇੜੀਕੇ ਦੇ ਵਸਨੀਕਾਂ ਨੇ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪੀੜਤਾਂ ਦੇ ਪਸ਼ੂਆਂ ਲਈ ਆਚਾਰ ਦੀਆਂ ਪੰਜ ਟਰਾਲੀਆਂ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਰਵਾਨਾ ਕੀਤੀਆਂ। ਕੋਆਪਰੇਟਿਵ ਸੁਸਾਇਟੀ ਦੇ ਸੈਕਟਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਸਮੂਹਿਕ ਤੌਰ...
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਵਿੱਚ ਬਾਬਾ ਫ਼ਰੀਦ ਦੇ ਆਗਮਨ ਪੁਰਬ ਮੌਕੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਅਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ’ਤੇ ਵਿਸ਼ਵ ਪੰਜਾਬੀ ਬੋਲੀ ਦਿਹਾੜਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ...
ਸਰਵ ਭਾਰਤੀ ਸੇਵਾ ਸਮਿਤੀ ਧੂਰੀ ਵੱਲੋਂ ਸਥਾਨਕ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਮੁਫ਼ਤ ਖਾਣਾ ਮੁਹੱਈਆ ਕਰਵਾਉਣ ਲਈ ਮੁਫ਼ਤ ਰਸੋਈ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਸੋਈ ਦੀ ਸ਼ੁਰੂਆਤ ਪ੍ਰਧਾਨ ਰਾਕੇਸ਼ ਕੁਮਾਰ ਗਰਗ ਦੀ ਅਗਵਾਈ ਹੇਠ ਕੀਤੀ...
ਜ਼ਿਲ੍ਹਾ ਸੰਗਰੂਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਦਿਨ ਸੰਗਰੂਰ ਦੇ ਕਿਸਾਨ ਰਾਜਿੰਦਰ ਸਿੰਘ ਦੀ ਪਹਿਲੀ ਢੇਰੀ ਦੀ ਬੋਲੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਖੁਦ ਕਰਵਾਈ। ਬੋਲੀ ਦੀ ਸ਼ੁਰੂਆਤ ਮੌਕੇ ਆੜ੍ਹਤੀਆਂ ਵਲੋਂ ਖੁਸ਼ੀ...
ਕਾਂਗਰਸੀ ਆਗੂ ਨੇ ਤਿਆਰ ਕਰਵਾਇਆ ਸ਼ੈੱਡ; ਪੀਣ ਵਾਲੇ ਪਾਣੀ ਦਾ ਮੁੱਦਾ ਨਾ ਹੋਇਆ ਹੱਲ
ਇੱਥੇ ਤਹਿਸੀਲ ਕੰਪਲੈਕਸ ਵਿਖੇ ਸਰਕਾਰੀ ਖਜ਼ਾਨੇ ਵਿੱਚ ਤਾਇਨਾਤ ਏਐੱਸਆਈ ਪੁਸ਼ਪਿੰਦਰ ਸਿੰਘ ਦੀ ਰਾਤ ਦੀ ਡਿਊਟੀ ਦੌਰਾਨ ਆਪਣੀ ਹੀ ਸਰਕਾਰੀ ਗੰਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਅੱਜ ਸਵੇਰੇ ਜਦੋਂ ਪੁਸ਼ਪਿੰਦਰ ਸਿੰਘ ਤਹਿਸੀਲ ਕੰਪਲੈਕਸ ਦੇ ਸਾਹਮਣੇ ਆਪਣੇ ਘਰ ਨਾ ਪਹੁੰਚਿਆ...
ਕਿਸਾਨ ਜਥੇਬੰਦੀਆਂ ਵੱਲੋਂ ਵਿਤਕਰੇ ਦੇ ਦੋਸ਼; ਸੰਘਰਸ਼ ਦੀ ਚਿਤਾਵਨੀ
ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਧਰਤੀ ਨੂੰ ਅਤਿ-ਆਧੁਨਿਕ ਸ਼ਹਿਰਾਂ ਦੀ ਗਿਣਤੀ ਵਿੱਚ ਸ਼ੁਮਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਕੀਤਾ ਜਾ ਰਿਹਾ ਹੈ ਅਤੇ...
ਐੱਸ.ਸੀ/ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਪੰਜਾਬ ਅਨਿੰਦਤਾ ਮਿੱਤਰਾ ਨਾਲ ਹੋਈ ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਸਲੇ ਹੱਲ ਕਰਨ ਹਿੱਤ ਜਥੇਬੰਦੀ ਦੇ ਆਗੂਆਂ ਨੇ ਤੱਥਾਂ ਸਹਿਤ ਆਪਣਾ ਪੱਖ...
ਪੰਜ ਦਿਨਾਂ ਮਗਰੋਂ ਬਾਸਮਤੀ ਦੀ ਖਰੀਦ ਸ਼ੁਰੂ
ਮਹਿਲਾ ਅਗਰਵਾਲ ਸਭਾ ਦੇ ਪ੍ਰਧਾਨ ਰੇਨੂੰ ਸਿੰਗਲਾ ਦੀ ਅਗਵਾਈ ਹੇਠ ਅੱਜ ਇੱਥੇ ਅਗਰਵਾਲ ਭਵਨ ਵਿੱਚ ਮਹਾਰਾਜਾ ਅਗਰਸੈਨ ਦੀ ਜੈਅੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਹੇਮਰਾਜ ਸਿੰਗਲਾ ਅਕਬਰਪੁਰ ਨੇ ਕੀਤੀ। ਉਨ੍ਹਾਂ ਮਹਾਰਾਜਾ ਅਗਰਸੈਨ ਦੇ ਜੀਵਨ ਬਾਰੇ ਚਾਨਣਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ 50 ਟਰਾਲੀਆਂ ਦਾ ਦੂਜਾ ਕਾਫ਼ਲਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਲਈ ਰਵਾਨਾ ਹੋਇਆ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ...
ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਸੁਖਵੀਰ ਸਿੰਘ ਸੁੱਖੀ ਅਤੇ ਹਲਕਾ ਧੂਰੀ ਦੇ ਸੰਗਠਨ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਸਾਂਝੇ ਤੌਰ ’ਤੇ ਅੱਜ ਪਿੰਡ ਘਨੌਰੀ ਕਲਾਂ ਦੇ ਸਟੇਡੀਅਮ ਲਈ 2 ਕਰੋੜ, ਟੋਭੇ ਦੇ ਨਵੀਨੀਕਰਨ ਲਈ 36 ਲੱਖ ਦੀਆਂ ਗਰਾਂਟ ਦੇਣ...
ਗੁਰੂ ਨਾਨਕ ਦੇਵ ਦੇ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕਥਾ ਸਮਾਗਮ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਵਿੱਚ ਗੁਰਦੁਆਰਾ ਪ੍ਰਬੰਧਕ ਤਾਲਮੇਲ ਕਮੇਟੀ ਵੱਲੋਂ ਕਰਵਾਇਆ ਗਿਆ। ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਗੁਰਵਿੰਦਰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਹੇਠ ਪਿੰਡ ਨਵਾਂਗਾਓਂ ਦੇ ਸਰਪੰਚ ਹਰਭਜਨ ਸਿੰਘ ਸਣੇ ਪੰਚਾਇਤ ਮੈਂਬਰ ਤੇ 100 ਪਰਿਵਾਰ ‘ਆਪ’ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਪਿੰਡ ਬੰਗਾ ਦੇ ਸਰਪੰਚ ਦਾਰਾ ਸਿੰਘ ਸਣੇ ਪੰਚਾਇਤ ਮੈਂਬਰ ਤੇ ਲਗਪਗ 25 ਪਰਿਵਾਰ ਵੱਖ-ਵੱਖ...
ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਅੰਦਰ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਸੰਗਠਨ ਸਿਰਜਣ ਮੁਹਿੰਮ ਤਹਿਤ ਅੱਜ ਇੱਥੇ ਰਾਜਸਥਾਨ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਆਬਜ਼ਰਵਰ ਜਗਦੀਸ਼...
ਕਬੱਡੀ ਨੂੰ ਨਵੀਂ ਦਿਸ਼ਾ ਦੇਣ ਅਤੇ ਨਵੇਂ ਖਿਡਾਰੀਆਂ ਨੂੰ ਤਿਆਰ ਕਰਨ ਦੇ ਉਦੇਸ਼ ਨਾਲ ਮਾਲਵਾ ਕਬੱਡੀ ਲੀਗ ਫੈਡਰੇਸ਼ਨ ਦਾ ਗਠਨ ਕੀਤਾ ਗਿਆ। ਚੋਣ ਪ੍ਰਕਿਰਿਆ ਦੌਰਾਨ ਸਰਬਸੰਮਤੀ ਨਾਲ ਜਗਸੀਰ ਸਿੰਘ ਨੂੰ ਫੈਡਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਕਰਮਜੀਤ...
ਬਾਸਮਤੀ 3260 ਰੁਪਏ ਪ੍ਰਤੀ ਕੁਇੰਟਲ ਵਿਕੀ
ਜ਼ਿਲ੍ਹਾ ਫਿਰੋਜ਼ਪੁਰ ਅੰਦਰ ਹੜ੍ਹਾਂ ਨਾਲ ਪੀੜਤ ਪਸ਼ੂਆਂ ਦੇ ਇਲਾਜ ਅਤੇ ਲੋੜੀਂਦੀਆਂ ਦਵਾਈਆਂ ਦੇਣ ਲਈ ਅੱਜ ਦੀ ਮਦਦ ਲਈ ਵੈਟਰਨਰੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮਾਲੇਰਕੋਟਲਾ ਦੀ ਟੀਮ ਪ੍ਰਧਾਨ ਜਗਜੀਤ ਸਿੰਘ ਕਾਲ ਬੰਜਾਰਾ ਦੀ ਰਹਿਨੁਮਾਈ ਹੇਠ ਰਵਾਨਾ ਹੋਈ। ਇਹ ਟੀਮ ਜ਼ਿਲ੍ਹਾ ਫਿਰੋਜ਼ਪੁਰ ਦੇ...
ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਵਾਨੀਗੜ੍ਹ ਵਿੱਚ ਲੇਖਕ ਭੋਲਾ ਸਿੰਘ ਸੰਘੇੜਾ ਨਾਲ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੂਲ ਚੰਦ ਸ਼ਰਮਾ ਅਤੇ ਕੁਲਵੰਤ ਸਿੰਘ ਖਨੌਰੀ ਨੇ ਕੀਤੀ। ਜ਼ਹਿਰ ਦਾ ਘੁੱਟ ਅਤੇ ਰੇਤ ਦੀਆਂ...
ਪਿੰਡ ਕੁਠਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਦੋ ਦਰਜਨ ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਦਾ ਸਾਥ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ...