ਰੋਟਰੀ ਕਲੱਬ ਮਾਲੇਰਕੋਟਲਾ ਵੱਲੋਂ ਪਿੰਡ ਬਾਦਸ਼ਾਹਪੁਰ ਮੰਡਿਆਲਾ ਦੇ ਸਰਕਾਰੀ ਮਿਡਲ ਸਕੂਲ ਨੂੰ ਇੱਕ ਆਰਓ ਤੇ ਵਾਟਰ ਕੂਲਰ ਦਾਨ ਕੀਤਾ ਗਿਆ। ਸਕੂਲ ਵੱਲੋਂ ਕਰਵਾਏ ਸਮਾਗਮ ਦੌਰਾਨ ਰੋਟਰੀ ਕਲੱਬ ਦੇ ਪ੍ਰਧਾਨ ਡਾ. ਸਈਅਦ ਤਨਵੀਰ ਹੁਸੈਨ ਨੇ ਕਿਹਾ ਕਿ ਵਿਦਿਆਰਥੀਆਂ ਅਤੇੇ ਸਟਾਫ ਲਈ...
Advertisement
ਸੰਗਰੂਰ
ਲਹਿਰਾਗਾਗਾ: ਇੱਥੇ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵੱਲੋਂ ਨਵੇਂ ਸੈਸ਼ਨ 2025-26 ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਬੂਟੇ ਲਗਾ ਕੇ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਸ ਮਗਰੋਂ ਕਾਲਜ ਵਿਚ ਚੱਲ ਰਹੇ ਕੋਰਸਾਂ ਤੇ ਕਾਲਜ...
ਪੰਚਾਇਤ ਵਿਭਾਗ ਨੇ ਕਾਰਵਾਈ ਅਮਲ ਵਿੱਚ ਲਿਆਂਦੀ
ਪਾਣੀ ਖਡ਼੍ਹਨ ਕਾਰਨ ਦੌਲਤਪੁਰ ਰੋਡ ਦੀ ਹਾਲਤ ਖ਼ਸਤਾ; ਸਡ਼ਕ ਬਣਾਉਣ ਤੇ ਨਿਕਾਸੀ ਪ੍ਰਬੰਧ ਕਰਨ ਦੀ ਮੰਗ
ਭਵਾਨੀਗੜ੍ਹ: ਪਿੰਡ ਮਾਝੀ ਵਿੱਚ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ਬਾਬਾ ਗੁਲਾਬ ਦਾਸ ਸਟੇਡੀਅਮ ਵਿੱਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ...
Advertisement
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਪਿੰਡ ਖੰਡੇਬਾਦ ਵਿੱਚ ਦਰਸ਼ਨ ਸਿੰਘ ਖੰਡੇਬਾਦ ਦੀ ਅਗਵਾਈ ਹੇਠ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਸ ਦੌਰਾਨ ਪ੍ਰਧਾਨ ਚਮਕੌਰ ਸਿੰਘ ਖੰਡੇਬਾਦ, ਸਕੱਤਰ ਰੋਹਿਤ ਸਿੰਗਲਾ ਤੇ ਖਜ਼ਾਨਚੀ ਪ੍ਰੇਮ ਸਿੰਘ ਖੰਡੇਬਾਦ ਨੂੰ ਚੁਣਿਆ ਗਿਆ।...
ਦਿੜ੍ਹਬਾ ਦੇ ਬਿਜਲੀ ਗਰਿੱਡ ਵਿੱਚ ਦੇਰ ਰਾਤ ਚੋਰੀ ਦੀ ਘਟਨਾ ਵਾਪਰ ਗਈ। ਜਾਣਕਾਰੀ ਅਨੁਸਾਰ ਅੱਜ ਸਵੇਰ ਜਦੋਂ ਬਿਜਲੀ ਮੁਲਾਜ਼ਮ ਬਿਜਲੀ ਗਰਿੱਡ ਵਿੱਚ ਪੁੱਜੇ ਤਾਂ ਦੇਖਿਆ ਕਿ ਬਿਜਲੀ ਦਫ਼ਤਰ ਦੇ ਲਗਪਗ ਇੱਕ ਦਰਜਨ ਦੇ ਕਰੀਬ ਕਮਰਿਆਂ ਦੇ ਜਿੰਦਰੇ ਟੁੱਟੇ ਹੋਏ ਸਨ...
ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਨਿਵਾਸੀ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਵਿਸੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿੱਤਾ ਗਿਆ। ਕਮੇਟੀ ਦੇ...
ਵਿੱਤ ਮੰਤਰੀ ਵੱਲੋਂ ਪੁਲੀਸ ਲਾਈਨ ’ਚ ਵਿਕਾਸ ਕਾਰਜਾਂ ਦਾ ਉਦਘਾਟਨ; ਨਿਸ਼ਾਨੇਬਾਜ਼ੀ ਤੇ ਬੈਡਮਿੰਟਨ ਖੇਡਿਆ
ਬਸਪਾ ਵੱਲੋਂ ਵਿਧਾਨ ਸਭਾ ਹਲਕਾ ਘਨੌਰ ਵਿੱਚ ਮੀਟਿੰਗ ਕੀਤੀ ਗਈ ਜਿਸ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ੍ਰੀ ਕਰੀਮਪੁਰੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ 15 ਅਗਸਤ ਨੂੰ ਬਸਪਾ ਵੱਲੋਂ ਦਾਣਾ ਮੰਡੀ ਪਟਿਆਲਾ...
ਗੰਨਮੈਨ ਲੈਣ ਲਈ ਆਪਣੇ ਆਪ ’ਤੇ ਹਮਲਾ ਕਰਵਾਉਣ ਵਾਲਾ ਕਥਾਵਾਚਕ ਮਿਲਣਜੋਤ ਸਿੰਘ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਦੇ ਘੇਰੇ ਤੋਂ ਬਾਹਰ ਹੈ। ਲੰਘੀ 28 ਜੁਲਾਈ ਦੀ ਰਾਤ ਪੌਣੇ ਦਸ ਵਜੇ ਕਥਾਵਾਚਕ ਨੇ ਆਪਣੇ ਘਰ ਅੱਗੇ ਖੜ੍ਹੀ ਗੱਡੀ ’ਤੇ...
ਐੱਨਪੀਐੱਸ ਮੁਲਾਜ਼ਮਾਂ ਵੱਲੋਂ ਰੋਸ ਮਾਰਚ; ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸੈਲਰੀ ਹੈੱਡ ਵੀ ਅਟੈਚ ਕੀਤਾ; ਸਾਬਕਾ ਮੁਲਾਜ਼ਮ ਨੂੰ ਭੁਗਤਾਨ ਨਾ ਕਰਨ ਦਾ ਮਾਮਲਾ
‘ਆਪ’ ਸਰਕਾਰ ਨੂੰ ਕਿਸਾਨਾਂ ਦੀ ਜ਼ਮੀਨ ਖੋਹਣ ਨਹੀਂ ਦੇਵਾਂਗੇ: ਜੋਗਿੰਦਰ ਸਿੰਘ ਕਾਕਡ਼ਾ
ਵਾਰਦਾਤ ਨੂੰ ਅੰਜ਼ਾਮ ਦੇਣ ਲਈ ਡੇਢ ਲੱਖ ’ਚ ਹੋਇਆ ਸੀ ਸੌਦਾ; ਹਥਿਆਰਾਂ ਸਣੇ ਚਾਰ ਗ੍ਰਿਫ਼ਤਾਰ
ਵਿਧਾਇਕਾਂ ਨੂੰ ਆਜ਼ਾਦੀ ਦਿਵਸ ਮੌਕੇ ਸਵਾਲ ਕਰਨ ਲੲੀ ਕਿਹਾ; ਬਸਪਾ ਦੀ ‘ਪੰਜਾਬ ਸੰਭਾਲੋ ਮੁਹਿੰਮ ਤਹਿਤ ਕੀਤੀ ਮਿਲਣੀ
ਡਾਕ ਵਿਭਾਗ ਵੱਲੋਂ ਡਿਜੀਟਲ ਬਦਲਾਅ ਦੀ ਲੜੀ ਹੇਠ ਏਪੀਟੀ ਐਪਲੀਕੇਸ਼ਨ ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ। ਇਸ ਅੱਪਗ੍ਰੇਡ ਪ੍ਰਣਾਲੀ ਨੂੰ ਚਾਰ ਅਗਸਤ ਤੋਂ ਸੰਗਰੂਰ ਡਿਵੀਜ਼ਨ ਦੇ ਅਧੀਨ ਸਾਰੇ ਡਾਕ ਘਰਾਂ ’ਚ ਲਾਗੂ ਕੀਤਾ ਜਾਵੇਗਾ। ਇਸ ਪਲੇਟਫਾਰਮ ’ਤੇ ਸੁਰੱਖਿਅਤ...
ਇੱਥੋਂ ਦੇ ਨਗਰ ਨਿਗਮ ਨੇ ਸ਼ਹਿਰੀ ਵਾਸੀਆਂ ਨੂੰ ਰਾਹਤ ਦਿੱਤੀ ਹੈ। ਨਿਗਮ ਨੇ ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਪ੍ਰਾਪਰਟੀ ਟੈਕਸ ਭਰਨ ਦੀ ਮਿਤੀ 31 ਜੁਲਾਈ ਤੋਂ ਵਧਾ ਕੇ ਹੁਣ 15 ਅਗਸਤ ਕਰ ਦਿੱਤੀ ਹੈ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੀ ਤਿਆਰੀ ਸਬੰਧੀ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ ਹੋਈ। ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 20 ਅਗਸਤ ਨੂੰ ਲੌਂਗੋਵਾਲ ਵਿੱਚ ਭਾਈ ਮਨੀ ਸਿੰਘ ਖਾਲਸਾ ਕਾਲਜ...
ਅਕਾਲ ਸਹਾਇ ਅਕੈਡਮੀ ਗ੍ਰੀਨ ਪਾਰਕ ਭੁਟਾਲ ਕਲਾਂ ਸੀਬੀਐੱਸਸੀ ਨੌਰਥ ਜ਼ੋਨ-2 ਫੁਟਬਾਲ ਗਰਲਜ਼ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਹ ਟੂਰਨਾਮੈਂਟ ਪਹਿਲੀ ਅਗਸਤ ਤੋਂ 5 ਅਗਸਤ ਤੱਕ ਲਗਾਤਾਰ ਪੰਜ ਦਿਨ ਚੱਲੇਗਾ। ਟੂਰਨਾਮੈਂਟ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਸੂਬਿਆਂ ਦੀ...
ਧੂਰੀ ਸ਼ਹਿਰ ਦੇ ਬਾਜ਼ਾਰਾਂ, ਮੁਹੱਲਿਆਂ, ਬਾਈਪਾਸ ਤੋਂ ਇਲਾਵਾ ਹੋਰ ਜਨਤਕ ਥਾਵਾਂ ’ਤੇ ਪਾਣੀ ਦੀ ਦੁਰਵਰਤੋਂ ਹੋ ਰਹੀ ਹੈ। ਇੱਥੇ ਕਈ ਥਾਵਾਂ ’ਤੇ ਟੂਟੀਆਂ ਖੁੱਲ੍ਹੀਆਂ ਦੇਖੀਆਂ ਜਾ ਸਕਦੀਆਂ ਹਨ। ਸ਼ਹਿਰ ਦੇ ਸੀਨੀਅਰ ਸਿਟੀਜ਼ਨ ਹਰਬੰਸ ਸਿੰਘ ਸੋਢੀ, ਕਿਸਾਨ ਆਗੂ ਕਿਰਪਾਲ ਸਿੰਘ ਰਾਜੋਮਾਜਰਾ,...
ਸਰਕਾਰੀ ਸਕੂਲ ’ਚ ਸਾਹਿਤਕ ਸਮਾਗਮ; ਪ੍ਰਬੰਧਕਾਂ ਵੱਲੋਂ ਸ਼ਾਇਰ ਮਦਨ ਮਦਹੋਸ਼ ਦਾ ਸਨਮਾਨ
ਜ਼ਿਲ੍ਹਾ ਪ੍ਰਧਾਨ ਮੇਘ ਰਾਜ ਤੇ ਬੱਬਨ ਪਾਲ ਜਨਰਲ ਸਕੱਤਰ ਬਣੇ
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਉਪਜਾਊ ਜ਼ਮੀਨ ਹਡ਼ੱਪਣ ਦੇ ਦੋਸ਼; ਨੀਤੀ ਰੱਦ ਕਰਨ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਭਸੌੜ ਇਕਾਈ ਦੀ ਚੋਣ ਦੌਰਾਨ ਅਮਰੀਕ ਸਿੰਘ ਨੂੰ ਪ੍ਰਧਾਨ ਤੇ ਅੰਮ੍ਰਿਤਪਾਲ ਸਿੰਘ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ। ਚੋਣ ਨਿਗਰਾਨ ਵਜੋਂ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ, ਜਨਰਲ ਸਕੱਤਰ ਹਰਪਾਲ ਸਿੰਘ ਪੇਧਨੀ, ਬਲਾਕ ਆਗੂ ਰਾਮ ਸਿੰਘ...
ਨੁੱਕੜ ਨਾਟਕ ਰਾਹੀਂ ਨੌਜਵਾਨਾਂ ਨੂੰ ਨਸ਼ੇ ਛੱਡਣ ਦਾ ਸੱਦਾ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਦੀ ਅਗਵਾਈ ਹੇਠ ਸਮੂਹ ਜ਼ਿਲ੍ਹੇ ਦੇ ਸ਼ਹਿਰਾਂ ਵਿੱਚ ਪ੍ਰਾਜੈਕਟ ਜੀਵਨਜੋਤ 2.0 ਤਹਿਤ ਬਾਲ ਭਿਖਿਆ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਜਾਰੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ...
ਜਮਹੂਰੀ ਅਧਿਕਾਰ ਸਭਾ ਵੱਲੋਂ ਕਰੀਬ ਇੱਕ ਮਹੀਨਾ ਪਹਿਲਾਂ ਪਿੰਡ ਤਰੰਜੀ ਖੇੜਾ (ਖਡਿਆਲੀ) ’ਚੋ ਵੱਡੀ ਮਾਤਰਾ ’ਚ ਕਥਿਤ ਮਿਲਾਵਟੀ ਦੁੱਧ ਫੜੇ ਜਾਣ ਦੀਆਂ ਖ਼ਬਰਾਂ ਮੀਡੀਆ ’ਚ ਨਸ਼ਰ ਹੋਣ ਤੋਂ ਬਾਅਦ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ...
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਗੁਰਜੰਟ ਸਿੰਘ, ਗੁਰਦੀਪ ਸਿੰਘ ਲਹਿਰਾ, ਮਨਧੀਰ ਸਿੰਘ ਤੇ ਦਵਿੰਦਰ ਕੌਰ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਤਹਿਤ ਸਥਾਨਕ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਵਿੱਚ ਸਿਖਿਆਦਾਇਕ...
ਸਿਵਲ ਹਸਪਤਾਲ ਮਾਲੇਰਕੋਟਲਾ ’ਚ ਮੈਡੀਕਲ ਮੁਆਇਨਾ ਕਰਵਾਉਣ ਵੇਲੇ ਅਹਿਮਦਗੜ੍ਹ ਪੁਲੀਸ ਨੂੰ ਚਕਮਾਂ ਦੇ ਕੇ ਫਰਾਰ ਹੋਇਆ ਮੋਟਰਸਾਈਕਲ ਚੋਰੀ ਮਾਮਲੇ ਦਾ ਇੱਕ ਮੁਲਜ਼ਮ ਜ਼ਿਲ੍ਹਾ ਪੁਲੀਸ ਮਾਲੇਰਕੋਟਲਾ ਵੱਲੋਂ ਯੂਪੀ ਤੋਂ ਕਾਬੂ ਕੀਤਾ ਗਿਆ। ਐੱਸਐੱਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਕਪਤਾਨ...
Advertisement