ਥਾਣਾ ਲਹਿਰਾਗਾਗਾ ਪੁਲੀਸ ਨੇ ਦੋ ਜਣਿਆਂ ਦੇ ਘਰੋਂ 600 ਲਿਟਰ ਲਾਹਣ ਬਰਾਮਦ ਕੀਤੀ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਸਣੇ ਟੀਮ ਗਸ਼ਤ ਦੌਰਾਨ ਬੱਸ ਅੱਡਾ ਜਲੂਰ ’ਚ ਮੌਜੂਦ ਸਨ। ਉਨ੍ਹਾਂ ਨੂੰ...
ਥਾਣਾ ਲਹਿਰਾਗਾਗਾ ਪੁਲੀਸ ਨੇ ਦੋ ਜਣਿਆਂ ਦੇ ਘਰੋਂ 600 ਲਿਟਰ ਲਾਹਣ ਬਰਾਮਦ ਕੀਤੀ ਹੈ। ਥਾਣਾ ਸਦਰ ਦੇ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਸਣੇ ਟੀਮ ਗਸ਼ਤ ਦੌਰਾਨ ਬੱਸ ਅੱਡਾ ਜਲੂਰ ’ਚ ਮੌਜੂਦ ਸਨ। ਉਨ੍ਹਾਂ ਨੂੰ...
ਪੀ ਆਰ ਟੀ ਸੀ ਦੇ ਮੁਲਾਜ਼ਮਾਂ ਵੱਲੋਂ ਅੱਜ ਕਿਲੋਮੀਟਰ ਸਕੀਮ ਖ਼ਿਲਾਫ਼ ਸਰਕਾਰੀ ਲਾਰੀਆਂ ਟੇਢੀਆਂ ਖੜ੍ਹੀਆਂ ਕਰ ਕੇ ਦਿੱਲੀ-ਲੁਧਿਆਣਾ ਮਾਰਗ ਸਥਿਤ ਭਗਵਾਨ ਮਹਾਂਵੀਰ ਚੌਕ ਵਿੱਚ ਲਗਪਗ ਦੋ ਘੰਟੇ ਚੱਕਾ ਜਾਮ ਕੀਤਾ ਗਿਆ ਜਦੋਂ ਕਿ ਇਸ ਤੋਂ ਪਹਿਲਾਂ ਸ਼ਹਿਰ ਦੇ ਲਾਲ ਬੱਤੀ...
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਮੰਨਵਾਉਣ ਲਈ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਅਨੁਜ ਸ਼ਰਮਾ, ਜ਼ਿਲ੍ਹਾ ਐਕਟਿੰਗ ਪ੍ਰਧਾਨ ਰਾਜਵੀਰ ਬਡਰੁੱਖਾਂ, ਸੀਨੀਅਰ...
ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੇ ਕਨਵੀਨਰ ਸੰਦੀਪ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ਵਫ਼ਦ ਨੇ ਨਾਇਬ ਤਹਿਸੀਲਦਾਰ ਵਿਜੇ ਆਹੀਰ ਅਤੇ ਐੱਸ ਐੱਚ ਓ ਸ਼ੇਰਪੁਰ ਬਲੌਰ ਸਿੰਘ ਨਾਲ ਮੀਟਿੰਗ ਕੀਤੀ ਅਤੇ ਮੰਗ ਪੱਤਰ ਸੌਂਪਿਆ। ਆਗੂਆਂ ਨੇ ਮੰਗ ਕੀਤੀ ਕਿ ਦੀਵਾਲੀ ਮੌਕੇ...
ਵਿਧਾਇਕਾ ਨੇ ਲਿੰਕ ਸਡ਼ਕਾਂ ਦਾ ਨੀਂਹ ਪੱਥਰ ਰੱਖਿਆ
ਇੱਥੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਡਾ. ਅੰਬੇਡਕਰ ਚੇਤਨਾ ਮੰਚ, ਯੂਥ ਕਲੱਬ, ਬਾਬਾ ਜੀਵਨ ਸਿੰਘ ਪ੍ਰਚਾਰਕ ਕਮੇਟੀ ਅਤੇ ਜਬਰ ਜ਼ੁਲਮ ਵਿਰੋਧੀ ਫਰੰਟ ਵੱਲੋਂ ਏ ਡੀ ਜੀ ਪੀ ਹਰਿਆਣਾ ਪੂਰਨ ਕੁਮਾਰ ਨੂੰ ਖ਼ੁਦਕਸ਼ੀ ਕਰਨ ਲਈ ਮਜਬੂਰ ਕਰਨ ਅਤੇ ਚੀਫ਼ ਜਸਟਿਸ ਬੀ...
ਸ਼ਹੀਦੀ ਪੁਰਬ ਸਮਾਗਮਾਂ ਸਬੰਧੀ ਲੋਗੋ ਜਾਰੀ; ਬਰੜਵਾਲ ਕਾਲਜ ਧੂਰੀ ਵਿਖੇ ਹੋਵੇਗਾ ਲਾਈਟ ਐਂਡ ਸਾਊਂਡ ਸ਼ੋਅ
ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਬਾਲਦ ਕਲਾਂ ਵਿੱਚ 6:63 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਹੋਣ ਵਾਲੀਆਂ 21 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...
ਖਰੀਦ ਏਜੰਸੀਆਂ ਅਤੇ ਐੱਫ ਸੀ ਆਈ ਦੇ ਨਮੀ ਦੀ ਮਾਤਰਾ ਚੈੱਕ ਕਰਨ ਵਾਲੇ ਮੀਟਰਾਂ ’ਚ ਫਰਕ ਦੂਰ ਕਰਾਉਣ ਦੀ ਮੰਗ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਪ੍ਰਧਾਨ ਮੰਤਰੀ ਧੰਨ ਧਾਨਿਆ ਕ੍ਰਿਸ਼ੀ ਯੋਜਨਾ ਅਤੇ ਦਾਲਾਂ ਵਿੱਚ ਦੇਸ਼ ਦੀ ਸਵੈ- ਨਿਰਭਰਤਾ ਮਿਸ਼ਨ ਸਮੇਤ ਕਈ ਨਵੀਆਂ ਖੇਤੀ ਯੋਜਨਾਵਾਂ ਦੇ ਆਗਾਜ਼ ਦੇ ਨੈਸ਼ਨਲ ਐਗਰੀਕਲਚਰ...
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਬੀਤੇ ਦਿਨੀਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਅਤੇ ਦਲਿਤਾਂ, ਔਰਤਾਂ ਖ਼ਿਲਾਫ਼ ਵਾਪਰੀਆਂ ਘਟਨਾਵਾਂ ਤੇ ਗੰਭੀਰ ਚਿੰਤਨ ਕਰਦਿਆਂ ਇਸ ਵਰਤਾਰੇ ਖਿਲਾਫ਼ ਲੋਕਾਂ ਨੂੰ ਚੇਤੰਨ ਕਰਨ ਦੇ ਉਪਰਾਲੇ ਵਜੋਂ ਜਨਤਕ ਲਾਮਬੰਦੀ ਕਰਨ ਦਾ ਫ਼ੈਸਲਾ ਕੀਤਾ...
ਮਠਿਅਾਈਆਂ ਤੇ ਹੋਰ ਖਾਣ ਵਾਲੇ ਪਦਾਰਥਾਂ ਦੇ ਨਮੂਨੇ ਭਰੇ
ਇਥੇ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਮਾਲੇਰਕੋਟਲਾ ਦੇ ਵਫ਼ਦ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ, ਪੰਜਾਬ ਵਿੱਚੋਂ ਲਾਈ ਬੀ ਐੱਸ ਐੱਫ ਨੂੰ ਤੁਰੰਤ ਵਾਪਸ ਮੰਗਵਾਉਣ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਬਾਰੇ ਰਾਸ਼ਟਰਪਤੀ ਦੇ ਨਾਂ ਇਕ ਮੰਗ...
ਸਾਬਕਾ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਹਾਈ ਕਮਾਂਡ ਵਲੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਨਾਲ ਉਨ੍ਹਾਂ ਦੇ ਸਮਰਥਕਾਂ...
ਦਿੜ੍ਹਬਾ ਵਾਸੀਅਾਂ ਨੂੰ ਫਾਇਰ ਬ੍ਰਿਗੇਡ ਦੀ ਗੱਡੀ ਮੁਹੱਈਅਾ ਕਰਵਾਈ
ਇਥੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅਧੀਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਸਥਾਨਕ ਗੁਰਦੁਆਰਾ ਗੁਰੂ ਨਾਨਕ ਪੁਰਾ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸਹਿਯੋਗ ਨਾਲ ਕਰਵਾਏ...
ਇਥੇ ਭਾਰਤੀ ਕਿਸਾਨ ਨਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ। ਕਾਰਜਕਾਰੀ ਬਲਾਕ ਪ੍ਰਧਾਨ ਗੁਰਪ੍ਰੀਤ ਸੰਗਤਪੁਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਦੂਸ਼ਣ ਦੇ ਬਹਾਨੇ ਕਿਸਾਨਾਂ ਨੂੰ ਪ੍ਰੇਸ਼ਾਨ...
ਭਾਜਪਾ ਨੇ ਪੰਜਾਬ ਵਿਚ ਆਏ ਹੜ੍ਹਾਂ ਲਈ ਪੰਜਾਬ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ
ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਇਕਾਈ ਵੱਲੋਂ ਡੀਸੀ ਨੂੰ ਮੰਗ ਪੱਤਰ
ਵਿਧਾਇਕ ਵੱਲੋਂ ਘਰਾਂ ਨੇਡ਼ੇ ਮਿਅਾਰੀ ਸਿਹਤ ਸਹੂਲਤਾਂ ਮੁਹੱਈਅਾਂ ਕਰਵਾਉਣ ਦਾ ਭਰੋਸਾ
ਕਿਸਾਨਾਂ ਨੇ ਸਡ਼ਕ ਬਣਾਉਣ ਦੇ ਕੰਮ ’ਚ ਕਮੀਅਾਂ ਹੋਣ ਦੇ ਲਾਏ ਸਨ ਦੋਸ਼
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਹਲਕਾ ਲਹਿਰਾਗਾਗਾ ਵਿੱਚ ਲਗਪਗ 10.36 ਕਰੋੜ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਵੱਖ-ਵੱਖ ਥਾਵਾਂ ’ਤੇ ਸੜਕਾਂ ਦੇ ਨੀਂਹ ਪੱਥਰ ਦੌਰਾਨ ਬਰਿੰਦਰ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਦੀ...
ਰਾਮਨਗਰ ਛੰਨਾਂ-ਸ਼ੇਰਪੁਰ ਸੜਕ ਬਣਦਿਆਂ ਹੀ ਟੁੱਟਣ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਠੇਕੇਦਾਰ ਦੇ ਕਰਿੰਦਿਆਂ ਵੱਲੋਂ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਸਹਿਮਤੀ ਨਾਲ ਅੱਜ ਸਵੇਰੇ ਪ੍ਰੀਮਿਕਸ ਪਾਉਣ ਵਾਲੀ ਮਸ਼ੀਨ, ਰੋਡ ਰੋਲਰਾਂ ਤੇ ਹੋਰ ਸਾਮਾਨ ਲੈ ਕੇ ਚੁੱਪ-ਚੁਪੀਤੇ ਖਿਸਕਣ ਦੀ ਕਾਰਵਾਈ ਨੂੰ...
ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿੱਚ ਸਾਮਰਾਜੀ ਤਾਕਤਾਂ ਵੱਲੋਂ ਗਾਜ਼ਾ ’ਚ ਹੋਏ ਮਨੁੱਖਤਾ ਦੇ ਘਾਣ ਖ਼ਿਲਾਫ਼ ਹਾਅ ਦਾ ਨਾਅਰਾ ਮਾਰਿਆ ਗਿਆ। ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ...
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਗਊਆਂ, ਮੱਝਾਂ ਅਤੇ ਬੱਕਰੀਆਂ ਦੇ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ 13 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਬਿਨਟ ਮੰਤਰੀ ਪਸ਼ੂ ਪਾਲਣ ਗੁਰਮੀਤ ਸਿੰਘ ਖੁੱਡੀਆਂ ਅਤੇ ਪ੍ਰਮੁੱਖ ਸਕੱਤਰ...
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਨਾ ਪਾਉਣ ’ਤੇ ਲੌਂਗੋਵਾਲ ’ਚ ਕਿਸਾਨਾਂ ਨੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ ਅਤੇ ਨਾਅਰੇਬਾਜ਼ੀ ਕੀਤੀ। ਕਿਰਤੀ ਕਿਸਾਨ ਯੂਨੀਅਨ...
ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ; ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਚਿਤਾਵਨੀ
ਪੰਜਾਬ ਸਰਕਾਰ ’ਤੇ ਮੰਗਾਂ ਨਾ ਮੰਨਣ ਦੇ ਦੋਸ਼; ਐੱਸ ਸੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ ਨੂੰ ਮੰਗ ਪੱਤਰ
ਜ਼ਿਲ੍ਹਾ ਪੁਲੀਸ ਵਲੋਂ ਪਿਛਲੇ 10 ਦਿਨਾਂ ਦੌਰਾਨ ਨਸ਼ਿਆਂ ਖਿਲਾਫ਼ 25 ਕੇਸ ਦਰਜ ਕਰਕੇ 29 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 267 ਗ੍ਰਾਮ ਹੈਰੋਇਨ, 7 ਕਿਲੋ ਭੁੱਕੀ ਚੂਰਾ ਪੋਸਤ ਅਤੇ 1200 ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਲੋਕਾਂ ਵੱਲੋਂ ਮੁੱਖ ਸੜਕ ’ਤੇ ਧਰਨਾ; ਹਾਲ ਦਾ ਕੰਮ ਬੰਦ ਕਰਵਾਉਣ ਦੀ ਮੰਗ