ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ
Advertisement
ਸੰਗਰੂਰ
ਕੰਮਾਂ ’ਤੇ ਲਾੲੀ ਰੋਕ ਹਟਾੳੁਣ ਦੀ ਮੰਗ
ਬਾਲ ਸੁਰੱਖਿਆ ਵਿਭਾਗ ਨੇ ਸ਼ਹਿਰ ’ਚ ਵੱਖ-ਵੱਖ ਥਾੲੀਂ ਚੈਕਿੰਗ ਕੀਤੀ
ਬਸਪਾ ਦੇ ਸੀਨੀਅਰ ਆਗੂ ਚਮਕੌਰ ਸਿੰਘ ਵੀਰ ਅਤੇ ਡਾ ਮੱਖਣ ਸਿੰਘ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਦੋ ਮਹੀਨੇ ਤੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅਪੰਗ ਪੈਨਸ਼ਨ ਦੇਣ ਵਿੱਚ ਅਸਮਰੱਥ ਰਹੀ ਹੈ, ਜਦਕਿ ਪੈਨਸ਼ਨਾਂ ਲੈਣ...
Advertisement
ਸੀਟੂ ਪੰਜਾਬ ਦੇ ਮੀਤ ਪ੍ਰਧਾਨ ਅਤੇ ਮਾਲੇਰਕੋਟਲਾ, ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਦੇ ਪ੍ਰਧਾਨ ਪ੍ਰਿੰਸੀਪਲ ਜੋਗਿੰਦਰ ਸਿੰਘ ਔਲਖ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਦਸੰਬਰ 2025 ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾਣ ਵਾਲੇ...
ਇੱਥੋਂ ਨੇੜਲੇ ਪਿੰਡ ਗੰਢੂਆਂ ਵਿੱਚ ਕਾਰ ਦੀ ਫੇਟ ਵੱਜਣ ਕਾਰਨ ਸਾਈਕਲ ਚਾਲਕ ਕਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਧਰਮਗੜ੍ਹ ਵਿੱਚ ਪਰਮਜੀਤ...
ਧੂਰੀ ਬੱਸ ਅੱਡੇ ’ਚ ਹਰ ਰੋਜ਼ ਦੁਪਹਿਰ ਤੋਂ ਸ਼ਾਮ ਤੱਕ ਘੁੰਮਦੇ ਸ਼ਰਾਰਤੀ ਅਨਸਰਾਂ ਤੋਂ ਮਹਿਲਾਵਾਂ, ਵਿਦਿਆਰਥਣਾਂ ਅਤੇ ਆਮ ਯਾਤਰੀ ਪ੍ਰੇਸ਼ਾਨ ਹਨ। ਬੱਸ ਉਡੀਕ ਰਹੀਆਂ ਕੁੜੀਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀਆਂ ਗਲਤ ਹਰਕਤਾਂ...
ਬਲਾਕ ਸਮਿਤੀ ਚੋਣਾਂ ਵਿੱਚ ਜ਼ੋਨ ਧਾਂਦਰਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਧਾਂਦਰਾ ਨੂੰ ਪਾਰਟੀ ਦੇ ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਨੇ ਉਮੀਦਵਾਰ ਨਿਯੁਕਤ ਕੀਤਾ ਹੈ। ਜਗਤਾਰ ਸਿੰਘ ਧਾਂਦਰਾ ਨੇ ਵਿਸ਼ਵਾਸ ਦਿਵਾਇਆ...
ਤੰਬਾਕੂ ਮੁਕਤ ਜਵਾਨੀ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ
ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
ਇਥੋਂ ਦੇ ਵਾਰਡ ਨੰ 4 ਤੋਂ ਮੌਜੂਦਾ ਨਗਰ ਕੌਂਸਲਰ ਮੌਂਟੀ ਮਦਾਨ ਆਪਣੇ ਪਿਤਾ ਰਮੇਸ਼ ਪੱਪਾ, ਮਾਤਾ ਕਾਂਤਾ ਪੱਪਾ ਤੇ ਸਮੁੱਚੇ ਪਰਿਵਾਰ ਅਤੇ ਵਾਰਡ ਨੰ 15 ਤੋਂ ਮੌਜੂਦਾ ਨਗਰ ਕੌਂਸਲਰ ਰਜਿੰਦਰ ਕੌਰ ਆਪਣੇ ਪਤੀ ਪ੍ਰਿਤਪਾਲ ਸਿੰਘ (ਕਾਲਾ) ਅਤੇ ਪਰਿਵਾਰ ਦੇ ਨਾਲ...
ਜ਼ਿਲ੍ਹਾ ਪਰਿਸ਼ਦ ਦੀਆਂ ਤਿੰਨੇ ਸੀਟਾਂ ਲਈ ਉਮੀਦਵਾਰ ਐਲਾਨੇ
ਭਾਕਿਯੂ ਉਗਰਾਹਾਂ ਨੇ ਭੱਟੀਵਾਲ ਕਲਾਂ ਵਿੱਚ ਪ੍ਰਦਰਸ਼ਨ
ਜ਼ਿਲ੍ਹਾ ਪਰਿਸ਼ਦ ਦੀਆਂ ਤਿੰਨੇ ਸੀਟਾਂ ਲਈ ਉਮੀਦਵਾਰ ਐਲਾਨੇ
‘ਆਪ’ ਆਗੂੁਆਂ ਖ਼ਿਲਾਫ਼ ਰੋਸ ਜਤਾਇਆ; ਸਾਬਕਾ ਵਿਧਾਇਕ ਜਲਾਲਪੁਰ ਨੇ ਲੇਟ ਕੇ ਵਿਰੋਧ ਕੀਤਾ
ਹਰਿਆਣਾ ਦੇ ਜ਼ਿਲ੍ਹਾ ਭਿਵਾਨੀ ਦੇ ਭੀਮ ਸਟੇਡੀਅਮ ਵਿਚ ਬੀਤੇ ਦਿਨੀਂ ਹੋਏ 69ਵੇਂ ਨੈਸ਼ਨਲ ਸਕੂਲ ਖੇਡਾਂ ਅੰਤਰ ਸਟੇਟ ਅਥਲੈਟਿਕ ਮੁਕਾਬਲੇ ਵਿੱਚ ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਪੁੱਤਰ ਬਾਦਲ ਸਿੰਘ ਛਾਜਲਾ ਨੇ ਅੰਡਰ 19 ਉਮਰ ਵਰਗ...
ਸੰਯੁਕਤ ਕਿਸਾਨ ਮੋਰਚਾ ਪਟਿਆਲਾ ਤੇ ਬਿਜਲੀ ਮੁਲਾਜ਼ਮਾਂ ਦੀ ਸਾਂਝੀ ਮੀਟਿੰਗ
ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੇ 18 ਜ਼ੋਨਾਂ ਤੇ 10 ਪੰਚਾਇਤ ਸਮਿਤੀ ਦੇ 162 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਜਦਕਿ ਪੰਚਾਇਤ ਸਮਿਤੀ...
ਚੋਣਾਂ ਨਾਲ ਸਬੰਧਤ ਸਮੱਸਿਆਵਾਂ ਹੱਲ ਕਰਨ ਦੀ ਮੰਗ
ਰਹਿੰਦੇ ਉਮੀਦਵਾਰਾਂ ਦੇ ਐਲਾਨ ਲਈ ਮੀਟਿੰਗ ਅੱਜ
ਸਿਹਤ ਵਿਭਾਗ ’ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਉਲੀਕੇ ਰੋਸ ਪ੍ਰੋਗਰਾਮ ਤਹਿਤ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਦਾ ਕਰਨ ਲਈ ਅਤੇ ਆਪਣੀਆ ਦੋ ਮਹੀਨੇ ਦੀਆਂ ਰੁਕੀਆਂ ਤਨਖਾਹਾਂ ਨੂੰ ਤੁਰੰਤ ਜਾਰੀ...
ਮਾਲੇਰਕੋਟਲਾ ਪੁਲੀਸ ਨੇ ਛੇ ਮੈਂਬਰੀ ਚੋਰ ਗਰੋਹ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਅੱਜ ਜ਼ਿਲ੍ਹਾ ਪੁਲੀਸ ਪ੍ਰਬੰਧਕੀ ਕੰਪਲੈਕਸ ’ਚ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਐੱਸ ਪੀ (ਇਨਵੈਸਟੀਗੇਸਨ) ਸੱਤਪਾਲ ਸ਼ਰਮਾ ਨੇ ਦੱਸਿਆ ਕਿ ਸੀਆਈਏ ਮਾਹੋਰਾਣਾ ਦੀ ਪੁਲੀਸ ਟੀਮ ਵੱਲੋਂ...
ਕਾਂਗਰਸੀ ਆਗੂ ਗੁਰਮੀਤ ਸਿੰਘ ਘਰਾਚੋਂ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਗੁਰਮੀਤ ਸਿੰਘ ਘਰਾਚੋਂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ੍ਰੀ ਗੋਲਡੀ...
ਇੱਥੇ ਸਟੇਡੀਅਮ ਰੋਡ ’ਤੇ ਮੋਟਰਸਾਈਕਲ ਤੇ ਕਾਰ ਵਿਚਕਾਰ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇੱਥੋਂ ਉਨ੍ਹਾਂ ਨੂੰ ਅਮਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਐੱਸ ਐੱਚ ਓ ਇੰਸਪੈਕਟਰ...
ਠੱਗੀ ਦਾ ਸ਼ਿਕਾਰ ਕਿਸਾਨ ਨੂੰ ਇਨਸਾਫ਼ ਦਿਵਾਉਣ ਲਈ ਡਟੇ ਕਿਸਾਨ
ਮਸਲੇ ਨਾਲ ਕੋਈ ਸਬੰਧ ਨਾ ਹੋਣ ਦਾ ਦਾਅਵਾ; ਵਕੀਲਾਂ ਦਾ ਸਤਿਕਾਰ ਕਰਦੀ ਹਾਂ: ਵਿਧਾੲਿਕਾ
ਇਥੇ ਫਲਾਈ ਓਵਰ ਨੇੜੇ ਬੀਤੀ ਸ਼ਾਮ ਇਕ ਵਿਅਕਤੀ ਨੇ ਰੇਲਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜੀ ਆਰ ਪੀ ਚੌਕੀ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਇਕ ਵਿਅਕਤੀ ਵੱਲੋਂ ਜਾਖਲ-ਲੁਧਿਆਣਾ ਰੇਲਵੇ ਲਾਈਨ ’ਤੇ...
ਡੇਅਰੀ ਮਾਲਕਾਂ ਨੂੰ 25 ਤੱਕ ਦਾ ਸਮਾਂ ਦਿੱਤਾ; ਕਾਰਵਾਈ ਕਰਨ ਦੇ ਹੁਕਮ
Advertisement

