ਸੰਗਰੂਰ: ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਬਰਸੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਸ਼ਰਧਾ ਭਾਵਨਾ ਨਾਲ 5 ਅਗਸਤ ਨੂੰ ਮਨਾਈ ਜਾ ਰਹੀ ਹੈ। ਬਰਸੀ ਮੌਕੇ ਹੋਣ ਵਾਲੇ ਸਮਾਗਮ ਲਈ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਆਲ ਇੰਡੀਆ ਪਿੰਗਲਵਾੜਾ...
ਸੰਗਰੂਰ: ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਬਰਸੀ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਸ਼ਰਧਾ ਭਾਵਨਾ ਨਾਲ 5 ਅਗਸਤ ਨੂੰ ਮਨਾਈ ਜਾ ਰਹੀ ਹੈ। ਬਰਸੀ ਮੌਕੇ ਹੋਣ ਵਾਲੇ ਸਮਾਗਮ ਲਈ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਇਹ ਜਾਣਕਾਰੀ ਆਲ ਇੰਡੀਆ ਪਿੰਗਲਵਾੜਾ...
ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 14 ਜੁਲਾਈ ਲਘੂ ਉਦਯੋਗ ਭਾਰਤੀ ਦੀ ਅਰਵਿੰਦ ਧੂਮਲ, ਪ੍ਰਕਾਸ਼, ਮੋਂਗੀਆ, ਵਿਕਰਾਂਤ ਸ਼ਰਮਾ ਅਤੇ ਅਨਿਲ ਸ਼ਰਮਾ ’ਤੇ ਆਧਾਰਿਤ ਕੇਂਦਰੀ ਟੀਮ ਸੁਨਾਮ ਪਹੁੰਚੀ, ਜਿਸ ਵਲੋਂ ਉਦਯੋਗ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ...
ਧੂਰੀ (ਪੱਤਰ ਪ੍ਰੇਰਕ): ਕਿਸਾਨ ਗੁਰਦਰਸ਼ਨ ਸਿੰਘ ਡਿੰਪੀ ਨੇ ਤੋਤਾਪੁਰੀ ਰੋਡ ਸਥਿਤ ਉਸ ਦੀ ਜ਼ਮੀਨ ਵਿੱਚ ਖੇਤੀ ਮੋਟਰ ਦੀ ਭੰਨਤੋੜ, ਪਨੀਰੀ ਨੂੰ ਨੁਕਸਾਨ ਪਹੁੰਚਾਉਣ, ਸਟਾਰਟਰ ਚੋਰੀ ਕਰਨ ਦੇ ਮਾਮਲੇ ਵਿੱਚ ਪੁਲੀਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਹਨ। ਵੀਡੀਓ ਸਾਂਝੀ...
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 14 ਜੁਲਾਈ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਨੂੰ ਮਿਲਦੇ ਕਈ ਕੰਮ ਕੇਂਦਰ ਸਰਕਾਰ ਵੱਲੋਂ ਬੰਦ ਕਰਨ ਦਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਸ ਨੂੰ ਗਰੀਬ ਮਜ਼ਦੂਰਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ। ਕ੍ਰਾਂਤੀਕਾਰੀ...
ਸੁਭਾਸ਼ ਚੰਦਰ ਸਮਾਣਾ, 14 ਜੁਲਾਈ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਦੀ ਅਗਵਾਈ ਹੇਠ ਜਥੇਬੰਦੀ ਦੇ ਸਮਾਣਾ ਸਥਿਤ ਦਫ਼ਤਰ ਵਿੱਚ ਹੋਈ। ਮੀਟਿੰਗ ਵਿੱਚ 25 ਜੁਲਾਈ ਨੂੰ ਸੰਗਰੂਰ ’ਚ ਹੋਣ ਵਾਲੀ ‘ਜਬਰ ਵਿਰੋਧੀ ਰੈਲੀ’...
ਗੁਰਦੀਪ ਸਿੰਘ ਲਾਲੀ ਸੰਗਰੂਰ, 14 ਜੁਲਾਈ ਜ਼ਿਲ੍ਹਾ ਸੰਗਰੂਰ ਵਿੱਚ 2 ਸਰਪੰਚਾਂ ਅਤੇ 24 ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਜ਼ਿਮਨੀ ਚੋਣਾਂ 27 ਜੁਲਾਈ ਨੂੰ ਹੋਣਗੀਆਂ ਜਿਸ ਸਬੰਧ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ...
ਉਤਪਾਦ ਖੁਦ ਤਿਆਰ ਕਰ ਕੇ ਮੰਡੀ ’ਚ ਵੇਚਦੇ ਹਨ ਸੈਲਫ਼ ਹੈਲਪ ਗਰੁੱਪ ਤੇ ਕਿਸਾਨ
ਵਿੱਤ ਮੰਤਰੀ ਨੇ ਪਿੰਡ ਛਾਜਲੀ ਦੇ ਵਿਕਾਸ ਲਈ ਪੰਚਾਇਤ ਨੂੰ ਗਰਾਂਟ ਦਾ ਚੈੱਕ ਸੌਂਪਿਆ
ਪੱਤਰ ਪ੍ਰੇਰਕ ਭਵਾਨੀਗੜ੍ਹ, 13 ਜੁਲਾਈ ਇੱਥੇ ਟਰੱਕ ਯੂਨੀਅਨ ਵਿੱਚ ਰੋਟਰੀ ਕਲੱਬ ਭਵਾਨੀਗੜ੍ਹ ਸਿਟੀ ਵੱਲੋਂ ਟਰੱਕ ਯੂਨੀਅਨ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਬਲੱਡ ਬੈਂਕ ਦੇ ਸਹਿਯੋਗ ਨਾਲ ਸਵਰਗੀ ਡਾ. ਹਰਬੰਸ ਪਾਠਕ ਦੀ ਯਾਦ ਵਿੱਚ 71ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ...