ਨਸ਼ੇ ਖ਼ਤਮ ਕਰਨ ਲਈ ਸਹਿਯੋਗ ਕਰਨ ਲੋਕ: ਐੱਸਐੱਸਪੀ
Advertisement
ਸੰਗਰੂਰ
ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ; ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਹਲਕਾ ਧੂਰੀ ਨਾਲ ਸਬੰਧਤ ਪਿੰਡ ਦੁਗਨੀ ਵਿੱਚ ਖੇਡ ਮੈਦਾਨ ਵਾਲੀ ਪੰਚਾਇਤੀ ਜਗ੍ਹਾ ਨਵੀਂ ਪੰਚਾਇਤ ਵੱਲੋਂ ਮਤਾ ਪਾ ਕੇ ਕਾਸ਼ਤ ਕਰਨ ਲਈ ਠੇਕੇ ’ਤੇ ਦੇਣ ਤੋਂ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਅੱਜ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।...
ਪਿੰਡ ਲਹਿਲ ਕਲਾਂ ਵਿੱਚ ਇਕ ਕਿਸਾਨ ਦੀ ਖੇਤੀ ਮੋਟਰ ’ਤੇ ਕਰੰਟ ਲੱਗਣ ਕਾਰਨ ਮੌਤ ਹੋ ਗਈ। ਪਿੰਡ ਲਹਿਲ ਕਲਾਂ ਦੇ ਪੰਚਾਇਤ ਮੈਂਬਰ ਜੱਗਾ ਸਿੰਘ ਜ਼ੈਲਦਾਰ ਅਨੁਸਾਰ ਗੁਰਤੇਜ ਸਿੰਘ (48) ਆਪਣੇ ਖੇਤ ਵਿੱਚ ਜੀਰੀ ਦੀ ਫਸਲ ਨੂੰ ਪਾਣੀ ਲਾਉਣ ਉਪਰੰਤ ਖਾਦ...
ਆਮ ਆਦਮੀ ਪਾਰਟੀ ਨੇ ਯੂਥ ਵਿੰਗ ਹਲਕਾ ਧੂਰੀ ਦਾ ਪ੍ਰਧਾਨ ਨੌਜਵਾਨ ਜਗਦੀਪ ਸਿੰਘ ਜੁੱਗ ਘਨੌਰ ਨੂੰ ਨਿਯੁਕਤ ਕੀਤਾ ਹੈ। ਧੂਰੀ ’ਚ ਇੱਕ ਭਰਵੀਂ ਮੀਟਿੰਗ ਦੌਰਾਨ ਪਹੁੰਚੇ ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਸੰਜੀਵ ਚੌਧਰੀ, ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਬਖਸ਼ੀਵਾਲਾ,...
Advertisement
ਲਹਿਰਾਗਾਗਾ: ਸਮਾਜ ਸੇਵੀ ਸੰਸਥਾ ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਵੱਲੋਂ ਸਥਾਨਕ ਜੀਪੀਐੱਫ ਕੰਪਲੈਕਸ ਵਿੱਚ ਅਕਾਲੀ ਆਗੂ ਜਥੇਦਾਰ ਗਰਜਾ ਸਿੰਘ (ਖੰਡੇਬਾਦ) ਦੀ ਯਾਦ ਵਿੱਚ ਮੈਡੀਕਲ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਉਨ੍ਹਾਂ ਦੇ ਪੁੱਤਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ...
ਬਰਸਾਤੀ ਮੌਸਮ ’ਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ; ਸਫ਼ਾਈ ਕਰਵਾਉਣ ਦੀ ਮੰਗ
ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੀ ਮੀਟਿੰਗ ਪ੍ਰਧਾਨ ਕੇਸਰ ਸਿੰਘ ਢੋਟ ਦੀ ਪ੍ਰਧਾਨਗੀ ਹੇਠ ਸ਼ਹੀਦ ਦੇ ਜੱਦੀ ਘਰ ’ਚ ਹੋਈ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਫੈਸਲਾ ਕੀਤਾ...
ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 25 ਵਰ੍ਹੇ ਪੂਰੇ ਹੋਣ ’ਤੇ ਵਿਸ਼ੇਸ਼ ਤੌਰ ’ਤੇ ਛਾਪੇ ਗਏ ਮੈਗਜ਼ੀਨ ਸੀਬਾ-ਟਾਈਮਜ਼-25 ਨੂੰ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਲੀਜ਼ ਕੀਤਾ। ਇਸ ਮੌਕੇ ਡਾ....
ਸ਼ਹਿਰ ਦੇ ਮੁੱਖ ਨਿਕਾਸੀ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਦੀ ਨਿਕਾਸੀ ਠੱਪ ਹੋ ਗਈ ਹੈ ਅਤੇ ਨਗਰ ਕੌਂਸਲ ਵੱਲੋਂ ਗੰਦੇ ਪਾਣੀ ਨੂੰ ਤੂਰ ਪੱਤੀ ਦੀ ਇੱਕ ਖਾਲੀ ਥਾਂ ’ਚ ਕੱਢਣ ਕਾਰਨ ਇਹ ਗੰਦਾ ਪਾਣੀ ਛੱਪੜ ਦਾ ਰੂਪ...
ਬੀਕੇਯੂ ਉਗਰਾਹਾਂ ਵੱਲੋਂ ਸੋਹੀਆਂ ਤੋਂ ਟਰੈਕਟਰ ਮਾਰਚ ਦਾ ਐਲਾਨ; ਪਿੰਡ ਦੀ 586 ਏਕੜ ਜ਼ਮੀਨ ਨੀਤੀ ’ਚ ਆਈ
ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਸੁਨਾਮ ਊਧਮ ਸਿੰਘ ਵਾਲਾ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕ ਆਈਟੀਆਈ ਚੌਕ ਸੁਨਾਮ ਵਿੱਚ ਇਕੱਤਰ ਹੋਏ, ਜਿਥੋਂ ਉਹ ਰੋਸ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਥਾਨਕ ਮਾਇਆ ਗਾਰਡਨ ਵਿੱਚ ਤਿਆਰ ਕੀਤੇ ਗਏ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ। ਇਸ ਦੌਰਾਨ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਸਰਕਾਰ ਵੱਲੋਂ...
8 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ, ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ
ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਨਰੇਸ਼ ਭੋਲਾ ਦੀ ਅਗਵਾਈ ਹੇਠ ਹੋਈ। ਸਮਾਗਮ ਵਿੱਚ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਮੰਡਲ ਦੇ ਖਜ਼ਾਨਚੀ ਰਾਜੇਸ਼ ਪਾਲੀ ਨੇ ਵਪਾਰੀ ਮੈਂਬਰਾਂ ਸਾਹਮਣੇ ਵਿੱਤੀ ਲੇਖਾ-ਜੋਖਾ...
ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਾਜੈਕਟ ਜੀਵਨਜੋਤ 2.0 ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਟਾਸਕ ਟੀਮ ਵੱਲੋਂ ਜ਼ਿਲ੍ਹੇ ਅੰਦਰ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਵਿਸ਼ੇਸ਼ ਚੈਕਿੰਗ ਦੌਰਾਨ ਮਾਲੇਰਕੋਟਲਾ ’ਚ ਭੀਖ ਮੰਗਦੇ ਤਿੰਨ ਬੱਚੇ ਬਚਾਏ ਗਏ। ਸਹਾਇਕ ਕਮਿਸ਼ਨਰ...
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਅੰਦਰ ਨਿੱਜੀ ਸਕੂਲਾਂ ’ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ ’ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਅੱਜ ਨਾਰਾਇਣ ਪਬਲਿਕ ਸਕੂਲ ਦੀ ਇੱਕ ਬੱਸ ਜ਼ਬਤ ਕੀਤੀ ਗਈ। ਇਸ ਟੀਮ ਵੱਲੋਂ ਸਕੂਲ ਨੂੰ ਨੋਟਿਸ ਜਾਰੀ...
ਸਿਹਤ ਵਿਭਾਗ ਵਿੱਚ ਮਲਟੀਪਰਪਜ਼ ਹੈਲਥ ਵਰਕਰ ਪੁਰਸ਼ ਦੀ ਭਰਤੀ ਦੀ ਮੰਗ ਲਈ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਲਾਰਿਆਂ ਤੋਂ ਅੱਕ ਕੇ 3 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ...
ਸੰਗਰੂਰ, ਭਵਾਨੀਗੜ੍ਹ, ਸੁਨਾਮ ਤੇ ਧੂਰੀ ਵਿੱਚ ਚੈਕਿੰਗ: ਜ਼ਿਲ੍ਹਾ ਬਾਲ ਵਿਕਾਸ ਅਫ਼ਸਰ
ਅਕੇਡੀਆ ਵਰਲਡ ਸਕੂਲ ਵਿੱਚ ਤੀਸਰੀ ਜਮਾਤ ਦੇ ਬੱਚਿਆਂ ਦੇ ਪੰਜਾਬੀ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲਾ ਦੋ ਗਰੁੱਪਾਂ (ਲਾਇਲੈਕ, ਐਸਟਰ) ਵਿਚਕਾਰ ਕਰਵਾਇਆ ਗਿਆ। ਇਸ ਮੁਕਾਬਲੇ ਦੀ ਤਿਆਰੀ ਪੰਜਾਬੀ ਅਧਿਆਪਕਾ ਬਲਦੀਪ ਕੌਰ ਵੱਲੋਂ ਕਰਵਾਈ ਗਈ। ਇਹ ਮੁਕਾਬਲਾ ਦੋ ਰਾਊਂਡ ਵਿੱਚ ਕਰਵਾਇਆ...
ਅੰਡਰਬ੍ਰਿਜ ਬਣਾਉਣ ’ਤੇ ਵੀ ਵਿਚਾਰ ਕਰਨ ਦਾ ਭਰੋਸਾ
ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸੰਗਰੂਰ ਪੁੱਜਣ ’ਤੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਅਸ਼ਵਨੀ ਸ਼ਰਮਾ ਨੂੰ ਗੁਲਦਸਤੇ ਭੇਟ ਕੀਤੇ...
ਪਿੰਡ ਬੱਟੜਿਆਣਾ ਦੇ ਖੇਤਾਂ ਵਿੱਚ ਨਾਜਾਇਜ਼ ਢੰਗ ਨਾਲ ਸੂਆ ਕੱਢਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਲਗਾਇਆ ਗਿਆ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ...
ਵੱਖ-ਵੱਖ ਜਥੇਬੰਦੀਆਂ ਵੱਲੋਂ ਭਲਕੇ 25 ਜੁਲਾਈ ਨੂੰ ਸੰਗਰੂਰ ਵਿੱਚ ਹੋਣ ਵਾਲੀ ਜਬਰ ਵਿਰੋਧੀ ਸੂੁਬਾ ਪੱਧਰੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਵਿੱਚ ਹਜ਼ਾਰਾਂ ਮਜ਼ਦੂਰ, ਕਿਸਾਨ, ਮੁਲਾਜ਼ਮ, ਨੌਜ਼ਵਾਨ, ਵਿਦਿਆਰਥੀ, ਔਰਤਾਂ ਅਤੇ ਜਮਹੂਰੀ ਹੱਕਾਂ ਦੀਆਂ ਜਥੇਬੰਦੀਆਂ ਦੇ ਕਾਰਕੁਨ ਸ਼ਮੂਲੀਅਤ...
ਪਟਿਆਲਾ: ਪੰਜਾਬ ਭਰ ਦੇ ਨਰੇਗਾ ਕਾਮੇ 25 ਜੁਲਾਈ ਨੂੰ ਡੀਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦੇਣਗੇ, ਨਰੇਗਾ ਨੂੰ ਬੰਦ ਕਰਨ ਦੀਆਂ ਸਾਜ਼ਿਸ਼ਾਂ ਵਿਰੁੱਧ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ, ਇਸ ਸਬੰਧੀ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਦੇ ਸੂਬਾ...
ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਿਹਤ ਵਿਭਾਗ ਦੇ ਦੋਵੇਂ ਡਾਇਰੈਕਟਰ ਸਾਹਿਬਾਨ ਵਲੋਂ ਕੀਤੀ ਜਾ ਅਣਦੇਖੀ ਦੇ ਰੋਸ ਵਜੋਂ ਉਕਤ ਮੁਲਾਜ਼ਮ ਜਥੇਬੰਦੀ ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਵਤਾਰ...
ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਪਿੰਡ ਜੈ ਨਗਰ ਰੁੜਕੀ ਦੇ ਵਸਨੀਕਾਂ ਵੱਲੋਂ ਪ੍ਰਸ਼ਾਸਨ ਨੂੰ ਪਿੰਡ ਦੇ ਪਾਣੀ ਵਾਲੀ ਟੈਂਕੀ ਤੋਂ ਆ ਰਹੇ ਖ਼ਰਾਬ ਪਾਣੀ ਬਾਰੇ ਸ਼ਿਕਾਇਤ ਕੀਤੀ ਗਈ ਸੀ, ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਇਸ ਪਿੰਡ ਵਿੱਚ ਪੀਣ ਵਾਲੇ...
ਨੇੜਲੇ ਪਿੰਡ ਜੱਖਲਾਂ ਦੀ ਸਰਪੰਚ ਬਿੰਦਰ ਕੌਰ ਅਤੇ ਪੰਚਾਇਤ ਮੈਂਬਰ ਜਸਪਾਲ ਸਿੰਘ, ਸ਼ਿਆਮ ਲਾਲ ਤੇ ਬਲਵੀਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਕੈਂਪਸ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਵਿਕਾਸ...
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਸਦਰ ਸੰਗਰੂਰ ਵਿਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ ਨੂੰ 12 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ...
Advertisement