ਇਥੇ ਮਾਲੇਰਕੋਟਲਾ- ਸੰਗਰੂਰ ਸਟੇਟ ਹਾਈਵੇਅ ’ਤੇ ਪਿੰਡ ਰਟੋਲਾਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ(41) ਵਾਸੀ ਪਿੰਡ ਭੈਣੀ ਕਲਾਂ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ...
ਇਥੇ ਮਾਲੇਰਕੋਟਲਾ- ਸੰਗਰੂਰ ਸਟੇਟ ਹਾਈਵੇਅ ’ਤੇ ਪਿੰਡ ਰਟੋਲਾਂ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ(41) ਵਾਸੀ ਪਿੰਡ ਭੈਣੀ ਕਲਾਂ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ...
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮਜ਼ਦੂਰਾਂ ਦੀਅਾਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ’ਤੇ ਡਟੇ ਰਹਿਣ ਦਾ ਅਹਿਦ
ਲੋਕ ਚੇਤਨਾ ਮੰਚ, ਲਹਿਰਾਗਾਗਾ ਅਤੇ ਐੱਸ ਕੇ ਐੱਮ ਇਲਾਕਾ ਲਹਿਰਾਗਾਗਾ ਦੇ ਪੁਲ ’ਤੇ ਸੋਨਮ ਵਾਂਗਚੁਕ ਦੀ ਰਿਹਾਈ ਦੇ ਨਾਅਰੇ ਗੂੰਜੇ। ਲੋਕ ਚੇਤਨਾ ਮੰਚ ਤੇ ਐੱਸ ਕੇ ਐੱਮ ਦੇ ਕਾਰਕੁਨਾਂ ਵੱਲੋਂ ਇਥੇ ਨਹਿਰ ਦੇ ਪੁਲ ’ਤੇ ਲੱਦਾਖ਼ ਦੇ ਵਿਸ਼ਵ ਪ੍ਰਸਿੱਧ ਵਾਤਾਵਰਨ...
ਕਿਸਾਨ ਅਾਗੂਅਾਂ ਵੱਲੋਂ ਨਿਰਧਾਰਤ ਮਾਪਦੰਡਾਂ ਨੂੰ ਅੱਖੋਂ-ਪਰੋਖੇ ਕਰਕੇ ਸੜਕ ਬਣਾਉਣ ਦਾ ਦੋਸ਼; ਕਿਸਾਨਾਂ ਦੀ ਇਕੱਤਰਤਾ ਅੱਜ
ਆੜ੍ਹਤੀਆਂ ਨੂੰ ਇਕਮੱਤ ਹੋ ਕੇ ਚੱਲਣ ’ਤੇ ਜ਼ੋਰ ਤੇ ਸਬਜ਼ੀ ਮੰਡੀ ਦੀ ਨੁਹਾਰ ਬਦਲਣ ਦਾ ਵਾਅਦਾ
ਉੱਤਰ ਖ਼ੇਤਰੀ ਸਭਿਆਚਾਰਕ ਕੇਦਰ ਪਟਿਆਲਾ ਵੱਲੋਂ ਹਰ ਮਹਿਨੇ ਦੇ ਦੂਸਰੇ ਸ਼ਨੀਵਾਰ ਨਾਟਕ ਲੜੀ ਦੇ ਅਧੀਨ ਇਸ ਵਾਰ 11 ਅਕਤੂਬਰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਨਜ਼ਦੀਕ ਭਾਸ਼ਾ ਵਿਭਾਗ ਪੰਜਾਬ, ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹਿੰਦੀ ਹਾਸਰਸ ਨਾਟਕ...
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਝੋਨੇ ਦੀ ਵਾਢੀ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ...
ਸੜਕ ਦੀ ਮੁਰੰਮਤ ਦਾ ਕੇਸ ਸਰਕਾਰ ਨੂੰ ਭੇਜਿਆ, ਪ੍ਰਵਾਨਗੀ ਮਿਲਣ ’ਤੇ ਕੰਮ ਹੋਵੇਗਾ ਸ਼ੁਰੂ: ਐੱਸ ਡੀ ਓ
ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਵੱਲੋਂ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਲਕਾ ਧੂਰੀ ਵਿੱਚ ‘ਵੋਟ ਚੋਰ ਗੱਦੀ ਛੋੜ’ ਦੇ ਦਸਤਖ਼ਤ ਮੁਹਿੰਮ ਤਹਿਤ ਭਰੇ ਗਏ 10,800 ਫਾਰਮ ਸੌਂਪੇ ਗਏ। ਇਸ ਮੌਕੇ...
ਦੋ ਰੋਜ਼ਾ ਸੈਂਟਰ ਪੱਧਰੀ ਖੇਡਾਂ ਸਮਾਪਤ; ਜੇਤੂਅਾਂ ਦਾ ਸਨਮਾਨ
ਕਾਫ਼ਲਾ-ਏ-ਮੀਰ ਸਮਾਜ ਪੰਜਾਬ ਵੱਲੋਂ ਮਾਲੇਰਕੋਟਲਾ ਕਲੱਬ ’ਚ ਇੱਕ ਸਨਮਾਨ ਸਮਾਗਮ
ਡਾਕਟਰ ਭੀਮ ਰਾਓ ਅੰਬੇਦਕਰ ਵੈੱਲਫੇਅਰ ਸੁਸਾਇਟੀ ਵੱਲੋਂ ਸ਼ਰਧਾਂਜਲੀਅਾਂ ਭੇਟ
ਸਦਰ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਸੱਤ ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਰਣਜੀਤ ਸ਼ਰਮਾ ਸਮੇਤ ਪੁਲੀਸ ਪਾਰਟੀ ਗਿੱਦੜਿਆਣੀ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਿੰਡ ਗਿੱਦੜਿਆਣੀ ਵਾਲੇ ਪਾਸੇ ਤੋਂ ਇਕ ਵਿਅਕਤੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਇਕਾਈ ਪੁੰਨਾਵਾਲ ਦੀ ਚੋਣ ਮੀਟਿੰਗ ਹੋਈ ਜਿਸ ਵਿੱਚ ਕੁਲਦੀਪ ਸਿੰਘ ਕਾਲਾ ਪੁੰਨਾਵਾਲ ਨੂੰ ਇਕਾਈ ਪ੍ਰਧਾਨ, ਅਸ਼ਵਨੀ ਕੁਮਾਰ ਜਨਰਲ ਸਕੱਤਰ, ਸਾਹਿਬ ਸਿੰਘ, ਗੁਰਮੇਲ ਸਿੰਘ (ਦੋਵੇਂ ਸੀਨੀਅਰ ਮੀਤ ਪ੍ਰਧਾਨ), ਸਿੰਗਾਰਾ ਸਿੰਘ ਮੀਤ ਪ੍ਰਧਾਨ, ਅਵਤਾਰ ਸਿੰਘ ਬਬਲੀ ਖਜ਼ਾਨਚੀ,...
ਗੈਰ-ਸਿਆਸੀ ਸੰਸਥਾ ਧੂਰੀ ਵਿਕਾਸ ਮੰਚ ਦਾ ਵਫ਼ਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨੂੰ ਮਿਲਿਆ। ਵਫ਼ਦ ਨੇ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਅਤੇ ਹੋਰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।ਇਸ ਮੌਕੇ ਮੰਚ ਦੇ ਉੱਪ...
ਕਾਂਗਰਸ ਪਾਰਟੀ ਵੱਲੋਂ ਪੂਰੇ ਭਾਰਤ ਵਿੱਚ ‘ਵੋਟ ਚੋਰ, ਗੱਦੀ ਛੋੜ’ ਨਾਅਰੇ ਤਹਿਤ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਵਿਧਾਨ ਸਭਾ ਹਲਕਾ ਲਹਿਰਾ ਦੇ ਖਨੌਰੀ ਖੇਤਰ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਜਾਗਰੂਕ ਕਰਨ ਲਈ ਸਾਬਕਾ...
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੁਰੱਖਿਆ ਸਕੂਲ ਵਾਹਨ ਨੀਤੀ ਤਹਿਤ ਮਾਲੇਰਕੋਟਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸੋਮਵਾਰ ਤੋਂ ਵੀਰਵਾਰ ਤੱਕ ਕਰੀਬ 105 ਸਕੂਲ ਬੱਸਾਂ ਦੀ ਚੈਕਿੰਗ ਕਰਕੇ 18 ਬੱਸਾਂ ਦੇ...
ਭਾਵੇਂ ਕਿ ਦੋ ਦਿਨ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਗਿਆ ਸੀ ਕਿ 48 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੀ ਫ਼ਸਲ ਸੁੱਟਣ ਲਈ ਸਾਰੇ ਪ੍ਰਾਈਵੇਟ ਯਾਰਡਾਂ ਨੂੰ ਖਰੀਦ ਕੇਂਦਰ ਵਜੋਂ ਮਨਜ਼ੂਰੀ ਦਿੱਤੀ ਜਾਵੇਗੀ ਪਰ 72 ਘੰਟੇ ਬੀਤਣ ਦੇ...
ਪਾਵਰਕੌਮ ਦੀਆਂ ਬਹੁਤ ਕੀਮਤੀ ਜਾਇਦਾਦਾਂ ਵੇਚਣ ਦੀ ਤਿਆਰੀ ਖ਼ਿਲਾਫ਼ ਅਦਾਰੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰ, ਗਰਿੱਡ ਸਬ-ਸਟੇਸ਼ਨ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਅੱਜ ਲਹਿਰਾਗਾਗਾ ਡਿਵੀਜ਼ਨ ਦੇ...
ਤਿੰਨ ਪਿੰਡਾਂ ’ਤੇ ਆਧਾਰਿਤ ਕੋ-ਆਪਰੇਟਿਵ ਸੁਸਾਇਟੀ ਅਲੀਪੁਰ ਖਾਲਸਾ ’ਤੇ ਡੀ ਏ ਪੀ ਦੀ ਕਥਿਤ ਕਾਣੀ ਵੰਡ ਦੇ ਦੋਸ਼ ਲਗਾਉਂਦਿਆਂ ਵਜ਼ੀਦਪੁਰ ਬਧੇਸ਼ਾ ਵਾਸੀ ਕਿਸਾਨਾਂ ਦੀ ਇੱਕ ਧਿਰ ਵੱਲੋਂ ਸੁਸਾਇਟੀ ਪ੍ਰਧਾਨ ਜੁਗਿੰਦਰ ਸਿੰਘ ਦੇ ਘਰ ਅੱਗੇ ਧਰਨਾ ਲਗਾਇਆ ਗਿਆ। ਦੂਜੇ ਪਾਸੇ ਸੁਸਾਇਟੀ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ...
ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਕਰਕੇ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਹੋਰ ਜ਼ਿਆਦਾ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਹਦਾਇਤ ਕੀਤੀ...
ਥਾਣਾ ਮੂਨਕ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 1200 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਸੌਰਵ ਸਭਰਵਾਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਸੂਚਨਾ ਦੇ ਆਧਾਰ ’ਤੇ ਰਾਜਿੰਦਰ ਵਾਸੀ ਹੰਸ ਡਾਹਰ ਥਾਣਾ ਗੜ੍ਹੀ ਜ਼ਿਲ੍ਹਾ ਜੀਂਦ...
ਪਟਿਆਲਾ ਜ਼ਿਲ੍ਹੇ ਵਿੱਚ ਸਿਹਤ ਮੰਤਰੀ ਵੱਲੋਂ 245 ਕਰੋੜ ਦੇ ਬਿਜਲੀ ਪ੍ਰਾਜੈਕਟਾਂ ਦੀ ਸ਼ੁਰੂਆਤ
ਪੀਡ਼ਤ ਪਰਿਵਾਰ ਨੇ ਮੁਆਵਜ਼ਾ ਮੰਗਿਆ; ਇਨਸਾਫ਼ ਲਈ ਐਕਸ਼ਨ ਕਮੇਟੀ ਕਾਇਮ
ਧਰਨਿਆਂ ’ਚ ਪਰਾਲੀ ਦਾ ਮੁੱਦਾ ਗੂੰਜਿਆ; ਜੇ ਸਰਕਾਰ ਨੇ ਖੇਤਾਂ ’ਚੋਂ ਪਰਾਲੀ ਨਾ ਚੁੱਕੀ ਤਾਂ ਕਿਸਾਨ ਮਜਬੂਰੀ ’ਚ ਅੱਗ ਲਾਉਣਗੇ: ਉਗਰਾਹਾਂ
ਪਿੰਡ ਢੰਡੋਲੀ ਕਲਾਂ ਦੇ ਡੇਰਾ ਬਾਬਾ ਹਰਨਾਮ ਦਾਸ ਵਿੱਚ ਪੰਚਾਇਤ ਮੈਂਬਰ ਅਤੇ ਆਰ ਟੀ ਆਈ ਕਾਰਕੁਨ ਲੱਖਾ ਸਿੰਘ ਦੀ ਅਗਵਾਈ ਹੇਠ 150 ਦੇ ਕਰੀਬ ਪੌਦੇ ਲਗਾਏ ਗਏ। ਲੱਖਾ ਸਿੰਘ ਢੰਡੋਲੀਕਲਾਂ ਨੇ ਦੱਸਿਆ ਕਿ ਡੇਰਾ ਬਾਬਾ ਹਰਨਾਮ ਦਾਸ ਵਿੱਚ ਧਾਰਮਿਕ ਸਮਾਗਮਾਂ...
ਵਿਦਿਆਰਥੀਆਂ ਦੇ ਸਕੂਲਾਂ ’ਚ ਆਉਣ-ਜਾਣ ਨੂੰ ਸੁਰੱਖਿਅਤ ਬਣਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ’ਚ ਸੰਗਰੂਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਨਾਲ ਆਰ.ਟੀ.ਓ. ਸੰਗਰੂਰ ਨਮਨ ਮੜਕਨ ਵੱਲੋਂ ਮੀਟਿੰਗ ਕੀਤੀ ਗਈ ਅਤੇ ਨੀਤੀ ਨੂੰ...
ਲੋਕ ਚੇਤਨਾ ਮੰਚ ਲਹਿਰਾਗਾਗਾ ਅਤੇ ਐੱਸ ਕੇ ਐੱਮ ਦੀ ਸਾਂਝੀ ਮੀਟਿੰਗ ਭਗਤ ਧੰਨਾ ਗੁਰਦੁਆਰਾ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਲੱਦਾਖ ਦੇ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੂਕ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਗਿਆ ਤੇ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ...
ਕਰਵਾ ਚੌਥ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਰੌਣਕ ਹੈ। ਛਾਨਣੀਆਂ ਸਮੇਤ ਪੂਜਾ ਦੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਵੀ ਹਰ ਜਗ੍ਹਾ ਖੁੱਲ੍ਹ ਗਈਆਂ ਹਨ। ਸਾੜ੍ਹੀਆਂ ਦੀਆਂ ਦੁਕਾਨਾਂ ’ਤੇ ਸਾਰਾ ਦਿਨ ਔਰਤਾਂ ਦੀ ਭੀੜ ਰਹਿੰਦੀ ਹੈ। ਬਿਊਟੀ ਪਾਰਲਰ ਪਹਿਲਾਂ ਹੀ ਬੁੱਕ ਹੋ ਚੁੱਕੇ...