ਮਕਾਨ ਢਹਿ ਜਾਣ ’ਤੇ ਪ੍ਰਤੀ ਪਰਿਵਾਰ ਪੰਜ ਲੱਖ ਅਤੇ ਸਾਮਾਨ ਖਰਾਬ ਹੋਣ ’ਤੇ ਪੰਜਾਹ ਹਜ਼ਾਰ ਮੁਆਵਜ਼ੇ ਦੀ ਮੰਗ
Advertisement
ਸੰਗਰੂਰ
ਮਾਲੇਰਕੋਟਲਾ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਮੇਤ ਹੋਰ ਨਿਆਂਇਕ ਅਧਿਕਾਰੀਆਂ ਲਈ ਰਿਹਾਇਸ਼ ਅਤੇ ਅਦਾਲਤਾਂ ਦੀਆਂ ਲੋੜੀਂਦੀ ਸਹੂਲਤਾਂ ਨਾ ਹੋਣ ਸਬੰਧੀ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਮਾਲੇਰਕੋਟਲਾ ਵੱਲੋਂ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਲੇਰਕੋਟਲਾ ਦੇ ਡਿਪਟੀ...
ਨਿਰੰਕਾਰੀ ਸਤਿਗੁਰੂ ਮਾਤਾ ਸੁਦਿਕਸ਼ਾ ਦੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਸਰਪ੍ਰਸਤੀ ਹੇਠ ਸੰਤ ਨਿਰੰਕਾਰੀ ਸਤਿਸੰਗ ਭਵਨ ਮਾਲੇਰਕੋਟਲਾ ਵਿੱਚ ਖ਼ੂਨਦਾਨ ਕੈਂਪ ’ਚ 109 ਸ਼ਰਧਾਲੂਆਂ ਨੇ ਖੂਨ ਦਾਨ ਕੀਤਾ। ਕੈਂਪ ਦਾ ਉਦਘਾਟਨ ਮਾਲੇਰਕੋਟਲਾ ਦੇ ਐੱਸਡੀਐੱਮ ਗੁਰਮੀਤ ਕੁਮਾਰ ਅਤੇ ਮਿਸ਼ਨ ਦੇ...
ਉਦਾਸੀਨ ਡੇਰਾ ਤਲਾਬ ਵਾਲਾ ਮਹਿਲਾਂ ਵਿਖੇ ਡੇਰੇ ਦੇ ਮੁਖੀ ਮਹੰਤ ਮੱਘਰ ਦਾਸ ਦੀ ਅਗਵਾਈ ਹੇਠ 111 ਬਾਬਾ ਬ੍ਰਹਮ ਸਰੂਪ ਦੀ 108 ਬਾਬਾ ਰਿਖੀ ਰਾਮ ਅਤੇ ਸੰਤ ਹਰਦੇਵਾ ਨੰਦ ਨੂੰ ਸਮਰਪਿਤ 16 ਸਤੰਬਰ ਨੂੰ ਅਖੰਡ ਪਾਠ ਸਾਹਿਬ ਦਾ ਆਰੰਭ ਹੋਵੇਗਾ ਅਤੇ...
ਬਕਾਏ ਦੀ ਅਦਾਇਗੀ ਨਾ ਕਰਨ ’ਤੇ ਰੋਸ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ; ਵਿੱਤ ਮੰਤਰੀ ਪੰਜਾਬ ਦੇ ਨਾਂ ਪੱਤਰ ਸੌਂਪਿਆ
Advertisement
ਆਮ ਆਦਮੀ ਪਾਰਟੀ ਵੱਲੋਂ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਜਵਾਨ ਆਗੂ ਸੁਖਮਨ ਸਿੰਘ ਬਾਲਦੀਆ ਨੂੰ ਹਲਕਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਸੁਖਮਨ ਸਿੰਘ ਬਾਲਦੀਆ ਨੇ ਪਾਰਟੀ ਹਾਈਕਮਾਂਡ ਅਤੇ ਹਲਕਾ ਵਿਧਾਇਕ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ...
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸਪੀ (ਸਥਾਨਕ) ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ...
ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਸਰਟੀਫਿਕੇਟ ਅਤੇ ਡਿਪਲੋਮਾ ਐਵਾਰਡ ਸਮਾਗਮ-2025 ਕਰਵਾਇਆ ਗਿਆ ਜਿਸ ਵਿੱਚ ਡਾਇਰੈਕਟਰ ਪ੍ਰੋ. ਲਕਸ਼ਮੀਧਰ ਬਿਹਰਾ ਮੁੱਖ ਮਹਿਮਾਨ ਅਤੇ ਥਾਪਰ ਇੰਜਨੀਅਰਿੰਗ ਐਂਡ ਟੈਕਨਾਲੋਜੀ ਇੰਸਟੀਚਿਊਟ, ਪਟਿਆਲਾ ਦੇ ਐਨਰਜੀ ਐਂਡ ਐਨਵਾਇਰਨਮੈਂਟ ਵਿਭਾਗ ਦੇ ਮੁਖੀ ਪ੍ਰੋ. ਅਨੁਪ ਵਰਮਾ...
ਨੌਜਵਾਨਾਂ ਨੇ ਸੜਕ ’ਤੇ ਖੱਡੇ ਭਰਨ ਦਾ ਬੀੜਾ ਚੁੱਕਿਆ
ਬੇਗਮਪੁਰਾ ਵਸਾਉਣ ਲਈ ਸੰਘਰਸ਼ ਦੇ ਰਾਹ ਪਏ ਬੇਜ਼ਮੀਨੇ ਕਿਰਤੀਆਂ ਦੀ ਅਗਵਾਈ ਕਰ ਰਹੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਦੇ ਪਿਤਾ ਬੰਤ ਸਿੰਘ ਦੀ ਮ੍ਰਿਤਕ ਦੇਹ ਦਾ ਆਖਰ ਚਾਰ ਦਿਨਾਂ ਬਾਅਦ ਭਲਕੇ 16 ਸਤੰਬਰ ਨੂੰ...
ਕੇਂਦਰੀ ਖੇਡ ਮੰਤਰੀ ਰਕਸ਼ਾ ਨਿਖਿਲ 15 ਸਤੰਬਰ ਨੂੰ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਕਈ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰਲਗੇ। ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਹੋਣਗੇ। ਭਾਜਪਾ ਨੇਤਾ ਹਰਵਿੰਦਰ ਸਿੰਘ ਹਰਪਾਲਪੁਰ ਨੇ ਦੱਸਿਆ ਕਿ ਕੇਂਦਰੀ ਖੇਡ ਮੰਤਰੀ...
ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ: ਭੁਟਾਲ
ਸਰਕਾਰਾਂ ਸਿਰਫ਼ ਜ਼ਮੀਨਾਂ ਹਥਿਆਉਣ ਤੱਕ ਸੀਮਤ, ਸਰਕਾਰਾਂ ਤੋਂ ਕੋਈ ਉਮੀਦ ਨਹੀਂ: ਆਗੂ
ਢਾਈ ਵਿੱਘੇ ਜ਼ਮੀਨ ਦੀ ਮਾਲਕ ਹੈ ਅੰਗਰੇਜ਼ ਕੌਰ; ਦੁੱਧ ਵੇਚ ਕੇ ਕਰਦੀ ਹੈ ਗੁਜ਼ਾਰਾ
ਚੋਟੀਆਂ ਟੌਲ ਪਲਾਜ਼ਾ ਦਾ ਠੇਕਾ ਨਵੀਂ ਕੰਪਨੀ ਨੂੰ ਸੌਂਪਣ ਮਗਰੋਂ ਪਲਾਜ਼ੇ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ ਨਵੀਂ ਕੰਪਨੀ ਵੱਲੋਂ ਅੱਠ ਤੋਂ 12 ਘੰਟੇ ਕੰਮ ਕਰਨ ਦਾ ਦਬਾਅ ਪਾਇਆ ਜਾ ਰਹਾ ਹੈ। ਇਸ ਤੋਂ ਇਲਾਵਾ ਕਾਮਿਆਂ ਨੂੰ ਕੰਮ ਤੋਂ ਹਟਾਉਣ ਦੀ...
ਪਿਛਲੇ ਸਾਲ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੀ ਗ੍ਰਿਫ਼ਤਾਰੀ ਦਾ ਮਾਮਲਾ
ਇੱਥੇ ਬੀਤੀ ਰਾਤ ਨਾਭਾ ਕੈਂਚੀਆਂ ਸਥਿਤ ਖੇਤੀਬਾੜੀ ਦੀਆਂ ਦਵਾਈਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ 20 ਹਜ਼ਾਰ ਰੁਪਏ ਦੇ ਕਰੀਬ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਚੋਰ ਫਰਾਰ ਹੋ ਗਏ। ਜਾਣਕਾਰੀ ਦਿੰਦਿਆਂ ਤੇਜੇ ਪੈਸਟੀਸਾਇਡ ਦੇ ਮਾਲਕ ਪਵਿੱਤਰ ਸਿੰਘ ਨੇ ਦੱਸਿਆ...
ਧੂਰੀ ਅਦਾਲਤ ਕੰਪਲੈਕਸ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਦੀ ਅਗਵਾਈ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦਲਜੀਤ ਕੌਰ ਨੇ ਕੀਤੀ। ਇਸ ਮੌਕੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਰਨਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਰੁਪਿੰਦਰ ਕੌਰ ਹਾਜ਼ਰ ਰਹੇ। ਇਸ ਲੋਕ...
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ ਸਕੂਲਾਂ ਨੂੰ...
ਸਮਾਜ ਸੇਵੀ ਸੰਸਥਾ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਵੱਲੋਂ ਸਥਾਨਕ ਜੀਪੀਐੱਫ ਕੰਪਲੈਕਸ ਵਿੱਚ ਹਫ਼ਤਾਵਾਰੀ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਇਸ ਕੈਂਪ ਦਾ ਉਦਘਾਟਨ ਰਿਟਾਇਰ ਐਕਸ਼ਨ (ਪੀਪੀਸੀਐੱਲ) ਭੁਪਿੰਦਰ ਪਾਲ ਸ਼ਰਮਾ ਨੇ ਕਰਨ ਉਪਰੰਤ ਸੰਸਥਾ ਵੱਲੋਂ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਲਾਏ...
ਪੱਤਰਕਾਰ ਹਰਿੰਦਰਪਾਲ ਗੋਇਲ ਦੀ ਧਰਮਪਤਨੀ ਨੀਲਮ ਰਾਣੀ ਗੋਇਲ (52) ਨੂੰ ਅਗਰਵਾਲ ਧਰਮਸ਼ਾਲਾ ਸ਼ੇਰਪੁਰ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਰਧਾਂਲੀਆਂ ਭੇਟ ਕੀਤੀਆਂ। ਮਰਹੂਮ ਦੀ ਯਾਦ ਵਿੱਚ ਪਰਿਵਾਰ ਨੇ ਸੈਂਕੜੇ ਬੂਟੇ ਵੰਡ ਕੇ ਸ਼ਹਿਰੀ ਖੇਤਰ ਵਿੱਚ ਵਾਤਾਵਰਨ ਸ਼ੁੱਧਤਾ ਲਈ ਨਵੀਂ ਪਿਰਤ...
ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੇ ਯਤਨਾਂ ਨਾਲ ਸਮੇਂ-ਸਮੇਂ ’ਤੇ ਕਾਲਜ ਕੈਂਪਸ ਵਿੱਚ ਵੱਖ-ਵੱਖ ਕੰਪਨੀਆਂ ਪਲੇਸਮੈਂਟ ਕੈਂਪ ਵਿੱਚ ਭਾਗ ਲੈਂਦੀਆਂ ਹਨ। ਇਸ ਤਹਿਤ ਲਗਾਏ ਪਲੇਸਮੈਂਟ ਕੈਂਪ ਵਿੱਚ ਫਿਊਚਰ ਅੱਪਲਿਫਟਮੈਂਟ ਬਿਜਨਸ ਪ੍ਰਾਈਵੇਟ ਲਿਮਿਟਡ ਅਤੇ ਪੇਟੀਐੱਮ ਕੰਪਨੀ ਦੇ...
ਖੇਡ ਕੰਪਲੈਕਸ ਨਾਲ ਲੈਸ ਬੱਸ ਅੱਡਾ ਕੁਸ਼ਤੀ, ਜੂਡੋ, ਕਬੱਡੀ, ਕਰਾਟੇ ਅਤੇ ਕਿੱਕ ਬਾਕਸਿੰਗ ਨੂੰ ਕਰੇਗਾ ਉਤਸ਼ਾਹਿਤ
ਕਾਂਗਰਸ ’ਚ ਕੋਈ ਥੜ੍ਹੇਬੰਦੀ ਨਾ ਹੋਣ ਦਾ ਕੀਤਾ ਦਾਅਵਾ
ਬਲਾਕ ਭਵਾਨੀਗੜ੍ਹ ਦੇ ਪਿੰਡ ਨਰੈਣਗੜ੍ਹ ਤੋਂ ਪਿੰਡ ਨਮਾਦਾ ਗੂਗਾਮਾੜੀ ਵਿਖੇ ਮੱਥਾਂ ਟੇਕਣ ਲਈ ਜਾ ਰਹੇ ਇਕ ਪਰਿਵਾਰ ਨਾਲ ਭਵਾਨੀਗੜ੍ਹ -ਸਮਾਣਾ ਰੋਡ ’ਤੇ ਵਾਪਰੇ ਇਕ ਭਿਆਨਕ ਹਾਦਸੇ ਵਿੱਚ ਦੋ ਲੜਕੀਆਂ ਦੀ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ’ਚ ਜ਼ਖ਼ਮੀ...
ਇੱਥੋਂ ਨੇੜਲੇ ਪਿੰਡ ਝਨੇੜੀ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਛੋਟੀ ਕਿਸਾਨੀ ਨਾਲ ਸਬੰਧਤ ਬਲਵਿੰਦਰ ਸਿੰਘ (37) ਨੇ ਕੁੱਝ ਦਿਨ ਪਹਿਲਾਂ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੀ ਪਤਨੀ...
ਬਰਬਾਦ ਹੋਈਆਂ ਜ਼ਮੀਨਾਂ ਨੂੰ ਵਾਹੀਯੋਗ ਬਣਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਤੋਂ 100 ਟਰੈਕਟਰ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਭੇਜਣ ਦਾ ਐਲਾਨ
Advertisement