ਪੀਡ਼ਤ ਪਰਿਵਾਰ ਨੇ ਮੁਆਵਜ਼ਾ ਮੰਗਿਆ; ਇਨਸਾਫ਼ ਲਈ ਐਕਸ਼ਨ ਕਮੇਟੀ ਕਾਇਮ
ਪੀਡ਼ਤ ਪਰਿਵਾਰ ਨੇ ਮੁਆਵਜ਼ਾ ਮੰਗਿਆ; ਇਨਸਾਫ਼ ਲਈ ਐਕਸ਼ਨ ਕਮੇਟੀ ਕਾਇਮ
ਧਰਨਿਆਂ ’ਚ ਪਰਾਲੀ ਦਾ ਮੁੱਦਾ ਗੂੰਜਿਆ; ਜੇ ਸਰਕਾਰ ਨੇ ਖੇਤਾਂ ’ਚੋਂ ਪਰਾਲੀ ਨਾ ਚੁੱਕੀ ਤਾਂ ਕਿਸਾਨ ਮਜਬੂਰੀ ’ਚ ਅੱਗ ਲਾਉਣਗੇ: ਉਗਰਾਹਾਂ
ਪਿੰਡ ਢੰਡੋਲੀ ਕਲਾਂ ਦੇ ਡੇਰਾ ਬਾਬਾ ਹਰਨਾਮ ਦਾਸ ਵਿੱਚ ਪੰਚਾਇਤ ਮੈਂਬਰ ਅਤੇ ਆਰ ਟੀ ਆਈ ਕਾਰਕੁਨ ਲੱਖਾ ਸਿੰਘ ਦੀ ਅਗਵਾਈ ਹੇਠ 150 ਦੇ ਕਰੀਬ ਪੌਦੇ ਲਗਾਏ ਗਏ। ਲੱਖਾ ਸਿੰਘ ਢੰਡੋਲੀਕਲਾਂ ਨੇ ਦੱਸਿਆ ਕਿ ਡੇਰਾ ਬਾਬਾ ਹਰਨਾਮ ਦਾਸ ਵਿੱਚ ਧਾਰਮਿਕ ਸਮਾਗਮਾਂ...
ਵਿਦਿਆਰਥੀਆਂ ਦੇ ਸਕੂਲਾਂ ’ਚ ਆਉਣ-ਜਾਣ ਨੂੰ ਸੁਰੱਖਿਅਤ ਬਣਾਉਣ ਲਈ ਲਾਗੂ ਕੀਤੀ ਗਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਦੇ ਸਬੰਧ ’ਚ ਸੰਗਰੂਰ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਨਾਲ ਆਰ.ਟੀ.ਓ. ਸੰਗਰੂਰ ਨਮਨ ਮੜਕਨ ਵੱਲੋਂ ਮੀਟਿੰਗ ਕੀਤੀ ਗਈ ਅਤੇ ਨੀਤੀ ਨੂੰ...
ਲੋਕ ਚੇਤਨਾ ਮੰਚ ਲਹਿਰਾਗਾਗਾ ਅਤੇ ਐੱਸ ਕੇ ਐੱਮ ਦੀ ਸਾਂਝੀ ਮੀਟਿੰਗ ਭਗਤ ਧੰਨਾ ਗੁਰਦੁਆਰਾ ਸਾਹਿਬ ਵਿੱਚ ਹੋਈ। ਮੀਟਿੰਗ ਵਿੱਚ ਲੱਦਾਖ ਦੇ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੂਕ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਗਿਆ ਤੇ ਉਸ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ...
ਕਰਵਾ ਚੌਥ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਰੌਣਕ ਹੈ। ਛਾਨਣੀਆਂ ਸਮੇਤ ਪੂਜਾ ਦੀਆਂ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਵੀ ਹਰ ਜਗ੍ਹਾ ਖੁੱਲ੍ਹ ਗਈਆਂ ਹਨ। ਸਾੜ੍ਹੀਆਂ ਦੀਆਂ ਦੁਕਾਨਾਂ ’ਤੇ ਸਾਰਾ ਦਿਨ ਔਰਤਾਂ ਦੀ ਭੀੜ ਰਹਿੰਦੀ ਹੈ। ਬਿਊਟੀ ਪਾਰਲਰ ਪਹਿਲਾਂ ਹੀ ਬੁੱਕ ਹੋ ਚੁੱਕੇ...
ਬਸਪਾ ਨੇ ਚੀਫ਼ ਜਸਟਿਸ ਵੱਲ ਜੁੱਤੀ ਸੁੱਟਣ ਵਾਲੇ ਵਕੀਲ ਖ਼ਿਲਾਫ਼ ਕਾਰਵਾਈ ਅਤੇ ਐੱਸ ਸੀ ਤੇ ਐੱਸ ਟੀ ਐਕਟ ਅਤੇ ਦੇਸ਼ ਧ੍ਰੋਹ ਤਹਿਤ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ। ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਹੈ ਕਿ...
ਖੇਤੀਬਾੜੀ ਵਿਭਾਗ ਵੱਲੋਂ ਖੇਤੀਬਾੜੀ ਬਲਾਕ ਅਫਸਰ ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਸਾੜਨ ਵਿਰੁੱਧ ਤੇਜ਼ ਕੀਤੀ ਮੁਹਿੰਮ ਤਹਿਤ ਹਲਕਾ ਧੂਰੀ ਨਾਲ ਸਬੰਧਤ ਪਿੰਡ ਮੂਲੋਵਾਲ ਦੇ ਗੁਰਦੁਆਰਾ ਮੰਜੀ ਸਾਹਿਬ ਦੇ ਦੀਵਾਨ ਹਾਲ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ...
ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਮੰਨਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰਾਕਾਰੀ ਪੈਨਸ਼ਨਰਾਂ ਨੇ ਚਿਤਾਵਨੀ...
ਨਵੇਂ ਫੀਡਰਾਂ, ਟਰਾਂਸਫਾਰਮਰਾਂ ਤੇ ਬਿਜਲੀ ਲਾਈਨਾਂ ਪਾਉਣ ਲਈ 72 ਕਰੋਡ਼ ਖਰਚੇ ਜਾਣਗੇ: ਰਹਿਮਾਨ
ਆਮ ਆਦਮੀ ਪਾਰਟੀ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਗਸੀਰ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ ਅਤੇ ਜਸਪਾਲ ਸਿੰਘ ਤੂਰ ਮੱਟਰਾਂ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਨਵ-ਨਿਯੁਕਤ ਬਲਾਕ ਪ੍ਰਧਾਨ ਜਗਸੀਰ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ ਅਤੇ ਜਸਪਾਲ ਸਿੰਘ ਤੂਰ...
ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਸਥਾਨਕ ਆਗੂਆਂ ਵੱਲੋਂ ਅਹਿਮ ਮੀਟਿੰਗ ਕਰਕੇ ਸ਼ਹਿਰ ਸੰਗਰੂਰ ਵਿਕਾਸ ਮੰਚ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੌਰਾਨ ਮੰਚ ਦੀ ਨੌਂ ਮੈਂਬਰੀ ਐਡਹਾਕ ਕਮੇਟੀ ਦਾ ਗਠਨ...
ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਕਰਜ਼ੇ ਦੇ ਮੁੱਦੇ ’ਤੇ ਘੇਰਦਿਆਂ ਪਿਛਲੇ ਤਿੰਨ ਸਾਲਾਂ ਦੌਰਾਨ ਲਏ ਕਰਜ਼ੇ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ...
ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਆਪਣੇ ਹਲਕੇ ਅਧੀਨ ਪੈਂਦੀਆਂ 149.02 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਪਿੰਡ ਸ਼ਾਹਪੁਰ ਕਲਾਂ, ਲੌਂਗੋਵਾਲ, ਮੰਡੇਰ ਕਲਾਂ, ਉੱਭਾਵਾਲ ਅਤੇ ਈਲਵਾਲ ਵਿੱਚ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ...
ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਨੇ ਮਾਰਕੀਟ ਕਮੇਟੀ ਵੱਲੋਂ ਝੋਨੇ ਦੀ ਫ਼ਸਲ ਲਈ 71 ਪ੍ਰਾਈਵੇਟ ਫੜ੍ਹਾਂ ਨੂੰ ਖਰੀਦ ਕੇਂਦਰ ਵੱਲੋਂ ਮਨਜ਼ੂਰੀ ਨਾ ਦੇਣ ਦਾ ਵਿਰੋਧ ਕਰਦਿਆਂ ਅਣਮਿੱਥੇ ਸਮੇਂ ਲਈ ਖਰੀਦ ਬੰਦ ਕਰਨ ਦਾ ਫੈਸਲਾ 48 ਘੰਟਿਆਂ ਲਈ ਮੁਲਤਵੀ ਕਰ ਦਿੱਤਾ ਹੈ। ਆੜ੍ਹਤੀਆ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਵੱਲੋਂ ਵੱਖ-ਵੱਖ ਮੰਗਾਂ ਮੰਨਵਾਉਣ ਲਈ ਭਲਕੇ 8 ਅਕਤੂਬਰ ਨੂੰ ਐੱਸ ਡੀ ਐੱਮ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ। ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਤੇ ਬਲਾਕ ਖਜ਼ਾਨਚੀ ਲਖਵਿੰਦਰ ਸਿੰਘ...
ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਦੇ ਹੁਕਮਾਂ ਅਨੁਸਾਰ ਅਧਿਆਪਕਾਂ ਨੂੰ ਬੀਐੱਲਓ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ...
ਪਰਾਲੀ ਸਾੜਨ ਤੋਂ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਨੂੰ ਖੇਤਾਂ ਵਿੱਚ ਪਰਾਲੀ ਸਾੜਨ ਨੂੰ ਪੂਰੀ ਤਰ੍ਹਾਂ ਰੋਕਣ ਲਈ ਕੰਮ ਕਰਨ ਦੇ ਆਦੇਸ਼ ਦਿੱਤੇ ਗਏ ਅਤੇ...
ਭਾਈ ਗੁਰਦਾਸ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਸਥਾਨਕ ਸ਼ਾਖਾ ਦਾ ਦੌਰਾ ਕੀਤਾ। ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਅਤੇ ਪ੍ਰਿੰਸੀਪਲ ਸੀ. ਕੁਲਨਥਿਆਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰੋ. ਹਰਪ੍ਰੀਤ ਸਿੰਘ ਤੇ ਅੰਜਲੀ ਅਗਵਾਈ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਵੱਲੋਂ ਅੱਜ ਰਾਮ ਬਾਗ ਧੂਰੀ ਵਿੱਚ ਪਾਰਟੀ ਦੀ ਮੀਟਿੰਗ ਬਲਾਕ ਪ੍ਰਧਾਨ ਨਾਜ਼ਮ ਸਿੰਘ ਪੁੰਨਾਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਲੱਖਾ ਬਾਲੀਆ ਅਤੇ ਜ਼ਿਲ੍ਹਾ ਆਗੂ ਬਲਜੀਤ ਸਿੰਘ ਹਸ਼ਨਪੁਰ ਨੇ...
ਇੱਥੇ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਪੁਰਬ ਸਥਾਨਕ ਵਾਲਮੀਕਿ ਕਮੇਟੀ ਵੱਲੋਂ ਵਾਲਮੀਕਿ ਮੰਦਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਸਮਾਗਮ ਵਿੱਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਵਿਧਾਇਕ ਬਾਜ਼ੀਗਰ ਨੇ ਕਿਹਾ...
ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਨਕਾ ਪਿੰਡ ਮਹੋਲੀ ਖੁਰਦ ਤੋਂ ਮਹੇਰਨਾ ਕਲਾਂ ਨੂੰ ਜਾਂਦੀ ਲਿੰਕ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਡਾ. ਜਮੀਲ-ਉਰ-ਰਹਿਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਨਕਾ ਪਿੰਡ...
ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜਨਰਲ ਸਕੱਤਰ ਹਰਦੀਪ ਸਿੰਘ ਦੌਲਤਪੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਨਾਲ ਸਥਾਨਕ ਮੁੱਖ ਮੰਤਰੀ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਧੂਰੀ ਖੰਡ ਮਿੱਲ ਨੂੰ ਮੁੜ ਚਲਾਉਣ ਦੀ ਮੰਗ...
ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐੱਸ ਡੀ ਸੁਖਵੀਰ ਸਿੰਘ ਸੁੱਖੀ ਨੇ ਸ਼ਹਿਰ ਵਿੱਚ 3.36 ਕਰੋੜ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਇਸ ਦੌਰਾਨ ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਬਿੱਟੂ ’ਤੇ ਧੂਰੀ ਸ਼ਹਿਰ ਵਿਚਲੇ ਰੇਲਵੇ ਪੁਲ ਦੀ ਉਸਾਰੀ ’ਚ ਅੜਿੱਕੇ ਪਾਉਣ...
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪੰਜਾਬ ਦੇ ਸੈਂਕੜੇ ਸਕੂਲਾਂ ਵਿੱਚ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਦੋ ਰੋਜ਼ਾ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ ਜਿਸ ਵਿੱਚ 8 ਇਕਾਈਆਂ ’ਤੇ ਆਧਾਰਿਤ ਜ਼ੋਨ ਸੰਗਰੂਰ-ਬਰਨਾਲਾ ਦੇ 80 ਪ੍ਰੀਖਿਆ ਕੇਂਦਰਾਂ ਵਿੱਚ ਮਿਡਲ ਪੱਧਰ ਦੇ...
ਵਿਸ਼ਵ ਅਧਿਆਪਕ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਰਾਜ ਪੁਰਸਕਾਰ ਨਾਲ ਸਨਮਾਨਿਤ ਮਾਲੇਰਕੋਟਲਾ ਦੇ ਦੋ ਅਧਿਆਪਕਾਂ ਦਾ ਅੱਜ ਮਾਲੇਰਕੋਟਲਾ ਪਹੁੰਚਣ ’ਤੇ ਹਲਕਾ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਵੱਲੋਂ ਵੀ ਸਨਮਾਨ ਕੀਤਾ ਗਿਆ। ਰਾਜ ਪੁਰਸਕਾਰ ਜੇਤੂ ਬਣੇ ਸਰਕਾਰੀ ਹਾਈ ਸਕੂਲ ਭੂਦਨ ਦੇ...
ਲੋਕ ਸੱਭਿਆਚਾਰਕ ਮੰਚ ਛਾਜਲੀ ਵੱਲੋਂ ਪਿੰਡ ਛਾਜਲੀ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਕਲਾਕਾਰਾਂ ਵੱਲੋਂ ਲੋਕ ਗੀਤ, ਕਵਿਸ਼ਰੀ ਤੇ ਨਕਲ ਰਾਹੀਂ ਲੋਕਾਂ ਦਾ ਖੂਬ ਮਨੋਰੰਜਨ ਕੀਤਾ। ਸਮਾਗਮ ਦੀ ਸ਼ੁਰੂਆਤ ਅਮਰੀਕ ਸਿੰਘ ਦੇ ਸਾਥੀ ਬਲਜੀਤ ਸਿੰਘ ਤੇ ਤਾਰਾ ਸਿੰਘ...
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਰੇਟਰੀ ਇੰਸਟੀਚਿਊਟ ਮੁਹਾਲੀ ਲਈ ਆਨਲਾਈਨ ਦਾਖਲਾ ਫਾਰਮ 15 ਅਕਤੂਬਰ 2025 ਤੋਂ ਉਪਲਬਧ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸੰਸਥਾ ਦੀ ਸਥਾਪਨਾ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਨੂੰ ਬੁਰੀ ਤਰ੍ਹਾਂ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਇਸ ਮੌਕੇ ਪੰਜਾਬ ਵਿੱਚ ਅਰਾਜਕਤਾ ਵਾਲਾ ਮਾਹੌਲ ਬਣ ਗਿਆ ਹੈ। ਸ੍ਰੀ ਖੰਨਾ ਅੱਜ...
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜ਼ਿਲ੍ਹੇ ’ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਦੇ ਚੱਲ ਰਹੇ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਹ ਇਥੇ ਜ਼ਿਲ੍ਹਾ...