ਕਿਸਾਨ ਜਥੇਬੰਦੀ ਵੱਲੋਂ ਬਲਾਕ ਪੱਧਰੀ ਮੀਟਿੰਗ
Advertisement
ਸੰਗਰੂਰ
ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਲੋਕ ਕਲਾਵਾਂ ਨਾਲ ਜੋੜਨ ਲਈ ਐੱਨਪੀਈਪੀ ਤਹਿਤ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਗੜ੍ਹ ਵਿੱਚ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਮਿ.) ਤਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ...
ਪਿਛਲੇ ਹਫਤੇ ਇੱਥੇ ਸਰਕਾਰੀ ਹਸਪਤਾਲ ਦੇ ਕੁਆਰਟਰਾਂ ਵਿੱਚ ਡਾ. ਵਿਕਰਮ ਪਾਲ ਸਿੰਘ ’ਤੇ ਕਾਤਲਾਨਾ ਹਮਲਾ ਕਰਕੇ ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨੋਂ ਲੁਟੇਰਿਆਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਅੱਜ ਸ਼ਾਮੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ...
ਹਰਗਮ ਸਿੰਘ ਨੇ ਸੋਨੇ ਦਾ ਤਗ਼ਮਾ ਜਿੱਤਿਆ
ਅੱਜ ਇੱਥੇ ਕੂਲ ਬਰੀਜ ਵਿੱਚ ਬੀਪੀਈਓ ਸੰਗਰੂਰ-2 ਸ੍ਰੀ ਗੋਪਾਲ ਕ੍ਰਿਸ਼ਨ ਸ਼ਰਮਾ ਨੂੰ ਬਦਲੀ ਹੋਣ ਉਪਰੰਤ ਬਲਾਕ ਦੇ ਸਮੂਹ ਅਧਿਆਪਕਾਂ ਅਤੇ ਸਟਾਫ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਬੀਪੀਈਓ ਗੋਪਾਲ ਕ੍ਰਿਸ਼ਨ ਸ਼ਰਮਾ ਦੇ ਸਨਮਾਨ ਸਮਾਰੋਹ ਵਿੱਚ ਪਹੁੰਚਣ ’ਤੇ ਗੁਰਦਰਸ਼ਨ ਸਿੰਘ ਬੀਪੀਈਓ...
Advertisement
ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਪਿੰਡ ਕਾਲੀਆਂ ਵਿੱਚ ਲਾਰਵੀਸਾਈਡ ਦੀ ਸਪਰੇਅ ਕਰਵਾਈ ਜਾ ਰਹੀ ਹੈ। ਮਲਟੀਪਰਪਜ਼ ਹੈਲਥ ਵਰਕਰ (ਮੇਲ) ਸਿਧਾਰਥ ਕੁਮਾਰ ਸੈਣੀ ਸਬ ਸੈਂਟਰ ਚੂੜਲ ਕਲਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਅਤੇ...
ਸੀਵਰੇਜ ਦੇ ਦੂਸ਼ਿਤ ਪਾਣੀ ’ਚੋਂ ਲੰਘ ਕੇ ਸਕੂਲ ਪੁੱਜਦੇ ਨੇ ਵਿਦਿਆਰਥੀ; ਮਾਪੇ ਅਤੇ ਅਧਿਆਪਕ ਪ੍ਰੇਸ਼ਾਨ
ਧੂਰੀ ਵਿਕਾਸ ਮੰਚ ਦੀ ਕੋਰ ਕਮੇਟੀ ਦੀ ਮੀਟਿੰਗ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਉਪ-ਚੇਅਰਮੈਨ ਐਡਵੋਕੇਟ ਰਾਜੇਸ਼ਵਰ ਚੌਧਰੀ, ਅਭਿਨਵ ਗੋਇਲ, ਪ੍ਰਧਾਨ ਅਮਨ ਗਰਗ ਅਤੇ ਜਨਰਲ ਸਕੱਤਰ ਹੰਸ ਰਾਜ ਬਜਾਜ ਦੀ ਅਗਵਾਈ ਹੇਠ ਹੋਈ। ਕੋਰ ਕਮੇਟੀ ਨੇ ਧੂਰੀ ਹਲਕੇ ਵਿੱਚ ਸਿਹਤ ਸੇਵਾਵਾਂ...
ਮਾਰਕੀਟ ਕਮੇਟੀ ਧੂਰੀ ਦੇ ਆਊਟਸੋਰਸ ਸਟਾਫ ਵੱਲੋਂ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੂੰ ਤਨਖਾਹ ਵਿੱਚ ਵਾਧੇ ਤੇ ਨੌਕਰੀ ’ਤੇ ਪੱਕਾ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਪ੍ਰਧਾਨ ਸੁਖਦੇਵ ਸਿੰਘ, ਕਮਲ ਸ਼ਰਮਾ, ਕੁਲਵਿੰਦਰ ਸਿੰਘ ਅਤੇ ਨਿਰਮਲ ਨੇ ਦੱਸਿਆ...
ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਸਬੰਧੀ ਪੱਤਰ ਐੱਸਡੀਐੱਮ ਨੂੰ ਸੌਂਪਿਆ ਗਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਜਸਵੀਰ ਕੌਰ ਅਤੇ ਸ਼ਿੰਗਾਰਾ ਸਿੰਘ ਹੇੜੀਕੇ ਨੇ ਦੱਸਿਆ ਕਿ ਸਾਂਝੇ ਮੋਰਚੇ ਨੇ ਐੱਸਡੀਐੱਮ ਧੂਰੀ ਦਫ਼ਤਰ ਅੱਗੇ ਪ੍ਰਦਰਸ਼ਨ ਮਗਰੋਂ ਇਹ ਮੰਗ ਪੱਤਰ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਦਾ ਘਿਰਾਓ ਕਰਕੇ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ...
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਨਗਰ ਕੌਂਸਲ ਧੂਰੀ ਕੰਪਨੀ ਨਾਲ ਤਾਲਮੇਲ ਕਰਕੇ 16 ਸਤੰਬਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਨਗਰ ਕੌਂਸਲ ਦਫ਼ਤਰ ਧੂਰੀ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ...
ਕੁੱਝ ਦਿਨ ਪਹਿਲਾਂ ਨੇੜਲੇ ਪਿੰਡ ਮਾਝੀ ਦੇ ਇੱਕ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਭਵਾਨੀਗੜ੍ਹ ਪੁਲੀਸ ਵੱਲੋਂ ਥਾਰ ਗੱਡੀ ਤੇ ਹੋਰ ਸਾਮਾਨ ਸਣੇ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਦਮਨਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਜਿੰਦਰ...
ਚੇਅਰਮੈਨ ਉਮੀਦ ਸੰਸਥਾ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੱਲੋਂ ਮਹਿਲਾਵਾਂ ਦੇ ਸਵੈਮਾਨ ਅਤੇ ਆਤਮਨਿਰਭਰਤਾ ਲਈ ਆਪਣੀ ਸੰਸਥਾ ਉਮੀਦ ਰਾਹੀਂ ਸ਼ੁਰੂ ਕੀਤੀ ਯੋਜਨਾ ‘ਭੈਣਾਂ ਦੀ ਉਮੀਦ’ ਰੰਗ ਲਿਆਈ ਹੈ ਜਿਸ ਰਾਹੀਂ ਮਹਿਲਾਵਾਂ ਸਵੈ ਰੁਜ਼ਗਾਰ ਵੱਲ ਉਤਸ਼ਾਹਿਤ ਹੋ ਕੇ ਕੇਂਦਰੀ ਯੋਜਨਾਵਾਂ ਦੇ...
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਹੜ੍ਹ ਪੀੜਤਾਂ ਲਈ ਹਰ ਸੰਭਵ ਕੋਸ਼ਿਸ਼ ਕਰਕੇ ਉਨ੍ਹਾਂ ਦੇ ਮੁੜ-ਵਸੇਬੇ ਲਈ ਯਤਨ ਤੇਜ਼...
ਕੁੱਝ ਦਿਨ ਪਹਿਲਾਂ ਨੇੜਲੇ ਪਿੰਡ ਮਾਝੀ ਦੇ ਇੱਕ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਚੋਰਾਂ ਨੂੰ ਭਵਾਨੀਗੜ੍ਹ ਪੁਲੀਸ ਵੱਲੋਂ ਥਾਰ ਤੇ ਹੋਰ ਸਾਮਾਨ ਸਮੇਤ ਕਾਬੂ ਕੀਤਾ ਗਿਆ। ਮਾਮਲੇ ਦੀ ਜਾਂਚ ਕਰਨ ਵਾਲੇ ਪੁਲੀਸ ਅਧਿਕਾਰੀਆਂ ਸਬ ਇੰਸਪੈਕਟਰ...
ਕਿਸਾਨ, ਆੜ੍ਹਤੀ ਤੇ ਖ਼ਰੀਦ ਏਜੰਸੀਆਂ ਦੇ ਸਹਿਯੋਗ ਨਾਲ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਹੋਵੇਗੀ ਖ਼ਰੀਦ
ਹੜ੍ਹ ਕਾਰਨ ਹੋੲੀ ਤਬਾਹੀ ਨੂੰ ਕੌਮੀ ਆਫ਼ਤ ਐਲਾਨ ਕੇ ਮੁਆਵਜ਼ਾ ਦੇਣ ਦੀ ਮੰਗ; ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ
ਝੋਨੇ ਦੀ ਖ਼ਰੀਦ ਦੇ ਮੱਦੇਨਜ਼ਰ ਸਫ਼ਾਈ ਦੇ ਕੰਮ ਤੁਰੰਤ ਪੂਰੇ ਕਰਨ ਦੇ ਨਿਰਦੇਸ਼
ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਦੇ ਮੈਨੇਜਰ ਨੇ ਪ੍ਰੈੱਸ ਕਾਨਫਰੰਸ ਕਰਕੇ ਦਿੱਤਾ ਸਪੱਸ਼ਟੀਕਰਨ
ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਸਿਹਤ ਜਾਂਚ ਕੈਂਪ, ਵਿਸ਼ੇਸ਼ ਸਰਵੇਖਣ ਅਤੇ ਛਿੜਕਾਅ ਸਮੇਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੋਂ ਸਪੱਸ਼ਟੀਕਰਨ ਮੰਗਿਆ
ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ’ਚ ਸੱਤ ਥਾਵਾਂ ’ਤੇ ਬੀਕੇਯੂ ਡਕੌਂਦਾ ਬੁਰਜਗਿੱਲ ਵੱਲੋਂ ਲਾਏ ਜਾਣਗੇ ਕੈਂਪ
ਨੌਂ ਲੱਖ ਰੁਪਏ ਨਾਲ ਕਰਵਾਈ ਗੰਦੇ ਨਾਲੇ ਦੀ ਸਫ਼ਾਈ ’ਤੇ ਉਠਾਏ ਸਵਾਲ
ਸੰਤ ਅਤਰ ਸਿੰਘ ਦੇ ਅਨਿੰਨ ਸੇਵਕ ਸੰਤ ਸਾਧੂ ਸਿੰਘ ਖਨਾਲ ਵਾਲਿਆਂ ਦੀ ਸਾਲਾਨਾ ਬਰਸੀ ਸਮਾਗਮ 13 ਸਤੰਬਰ ਨੂੰ ਮਨਾਈ ਜਾਵੇਗੀ। ਬਾਬਾ ਗੁਰਪ੍ਰੀਤ ਸਿੰਘ ਖਨਾਲ ਵਾਲਿਆਂ ਨੇ ਦੱਸਿਆ ਕਿ ਸੰਤ ਸਾਧੂ ਸਿੰਘ ਦੇ ਬਰਸੀ ਸਮਾਗਮ ਸਬੰਧੀ ਅੱਜ ਮੁੱਖ ਸੇਵਾਦਾਰ ਸੰਤ ਸੁਰਜੀਤ...
ਕੈਬਨਿਟ ਮੰਤਰੀ ਵੱਲੋਂ ਮਕਰੌੜ ਸਾਹਿਬ ਤੇ ਮੂਨਕ ’ਚ ਟੋਹਾਣਾ ਪੁਲ ’ਤੇ ਘੱਗਰ ਦਾ ਜਾਇਜ਼ਾ
ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਤੁਰੰਤ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਰਵੇ ਕਰਨ ਉਪਰੰਤ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ...
ਅਨਾਜ ਮੰਡੀ ਭਵਾਨੀਗੜ੍ਹ ’ਚ ਅਖੰਡ ਪਾਠ ਦੇ ਭੋਗ ਪਾਏ
Advertisement