ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕੇ ਅਧੀਨ ਆਉਂਦੇ ਮੰਗਵਾਲ ਅਤੇ ਘਰਾਚੋਂ ਵਿੱਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਪਿੰਡ ਮੰਗਵਾਲ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਅਤੇ ਪਿੰਡ ਘਰਾਚੋਂ ਵਿੱਚ 24 ਲੱਖ...
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕੇ ਅਧੀਨ ਆਉਂਦੇ ਮੰਗਵਾਲ ਅਤੇ ਘਰਾਚੋਂ ਵਿੱਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਪਿੰਡ ਮੰਗਵਾਲ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਅਤੇ ਪਿੰਡ ਘਰਾਚੋਂ ਵਿੱਚ 24 ਲੱਖ...
ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਰਾਜਾ ਬੀਰਕਲਾਂ ਨੇ ਸੁਨਾਮ ਵਿੱਚ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਭਖਾਉਣ ਦਾ ਸੱਦਾ ਦਿੱਤਾ ਹੈ। ਇਸ ਤਹਿਤ ਚਲਾਈ ਹਸਤਾਖਰ ਮੁਹਿੰਮ ਵਿਚ ਸੈਂਕੜੈ ਲੋਕਾਂ ਨੇ ਹਸਤਾਖਰ ਕਰਕੇ ਫਾਰਮ ਸੀਨੀਅਰ ਆਗੂਆਂ ਨੂੰ ਦਿੱਤੇ। ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਮਸਤੂਆਣਾ ਸਾਹਿਬ ਵਿੱਚ ਬਲਾਕ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਨੇ ਕਿਹਾ...
ਖੇਤਰ ਵਿੱਚ ਝੱਖੜ ਕਾਰਨ 11 ਕੇਵੀ ਲਾਈਨ ਦੀ ਖਰਾਬੀ ਕਾਰਨ 220 ਕੇਵੀ ਗਰਿੱਡ ਕਹੇਰੂ ਤੋਂ ਚੱਲਦੇ ਬਹੁ-ਗਿਣਤੀ ਫੀਡਰਾਂ ਦੀ ਬਿਜਲੀ ਸਪਲਾਈ ਅੱਜ ਦੂਜੇ ਦਿਨ ਵੀ ਬਹਾਲ ਨਹੀਂ ਹੋ ਸਕੀ। ਬੀਕੇਯੂ ਰਾਜੇਵਾਲ ਦੇ ਸੀਨੀਅਰ ਆਗੂ ਜੀਤ ਸਿੰਘ ਜਹਾਂਗੀਰ ਨੇ ਇਹ ਦਾਅਵਾ...
ਕਿਰਤੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਚੀਨੀ ਵਾਇਰਸ (ਬੈਕਟੀਰੀਅਲ ਲੀਫ਼ ਬਲਾਈਟ, ਬੌਣਾ ਰੋਗ) ਅਤੇ ਹਲਦੀ ਰੋਗ (ਫਾਲਸ ਸਮੱਟ) ਕਾਰਨ 7 ਤੋਂ 10 ਹਜ਼ਾਰ ਏਕੜ ਝੋਨੇ ਦੀ ਫ਼ਸਲ ਤਬਾਹ ਹੋਣ ਦਾ ਦਾਅਵਾ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ...
ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਨੇ ਮਾਰਕੀਟ ਕਮੇਟੀ ਵੱਲੋਂ 71 ਪ੍ਰਾਈਵੇਟ ਯਾਰਡਾਂ ਨੂੰ ਖਰੀਦ ਕੇਂਦਰ ਵਜੋਂ ਮਨਜ਼ੂਰੀ ਨਾ ਦੇਣ ਦਾ ਵਿਰੋਧ ਕਰਦਿਆਂ ਅੱਜ ਦੁਪਹਿਰ ਝੋਨੇ ਦੀ ਸਰਕਾਰੀ ਖ਼ਰੀਦ ਅਣਮਿੱਥੇ ਸਮੇਂ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਆੜ੍ਹਤੀਆਂ ਨੇ 24 ਘੰਟੇ ਦਾ...
ਪਰਾਲੀ ਪ੍ਰਬੰਧਨ ਲਈ ਬੋਨਸ ਨਾ ਦੇਣ ਦੇ ਦੋਸ਼; ਹਡ਼੍ਹ ਪੀਡ਼ਤਾਂ ਲਈ ਢੁੱਕਵਾਂ ਮੁਆਵਜ਼ਾ ਮੰਗਿਆ
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸ਼ਤਰੰਜ ਅੰਡਰ -17 ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ, ਮਹਿਲਾਂ ਚੌਕ, ਸੰਗਰੂਰ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਤਹਿਤ ਅੰਡਰ -17 ਲੜਕਿਆਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਵਾਈ ਗਈ। ਇਸ...
ਪੁਰਾਣਾ ਬਾਜ਼ਾਰ ਦੇਵੀਗੜ੍ਹ ਦੇ ਵਪਾਰੀਆਂ ਦੀ ਪਿਛਲੇ ਡੇਢ ਸਾਲ ਤੋਂ ਸੜਕ ਨਾ ਬਣਨ ਕਰਕੇ ਸਰਕਾਰ ਪ੍ਰਤੀ ਸਖ਼ਤ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਅੱਜ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਕੁਝ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ...
ਕਿਸਾਨਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਅੱਜ; ਦੋ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ
ਕਿਰਤੀ ਕਿਸਾਨ ਯੂਨੀਅਨ ਵੱਲੋਂ ਭਖ਼ਦੇ ਕਿਸਾਨੀ ਮਸਲਿਆਂ ਨੂੰ ਉਭਾਰਨ ਲਈ ਸੰਯੁਕਤ ਮੋਰਚੇ ਦੇ ਸੱਦੇ ’ਤੇ 8 ਅਕਤੂਬਰ ਨੂੰ ਸੰਗਰੂਰ ਵਿਖੇ ਲਗਾਏ ਜਾ ਰਹੇ ਧਰਨੇ ਦੀਆਂ ਤਿਆਰੀਆਂ ਵਜੋਂ ਪਿੰਡ ਰਾਜੋਮਾਜਰਾ, ਈਸਾਪੁਰ ਲੰਡਾ ਅਤੇ ਘਨੌਰ ਕਲਾਂ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਰਾਜੋਮਾਜਰਾ...
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ ਪੰਜਾਬ) ਵੱਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਸਤੀ ਮਾਤਾ ਮੰਦਿਰ ਧਰਮਸ਼ਾਲਾ ਵਿਖੇ ਪਾਰਟੀ ਦੇ ਉਦੇਸ਼ ਅਤੇ ਉਜਵੱਲ ਭਵਿੱਖ ਲਈ ਵਪਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ ਜਿਸ ਵਿਚ ਪਾਰਟੀ ਪ੍ਰਧਾਨ...
ਟ੍ਰੈਫਿਕ ਪੁਲੀਸ ਨੇ ਸ਼ਹਿਰ ’ਚ ਤਿਉਹਾਰਾਂ ਦੇ ਮੱਦੇਨਜ਼ਰ ਵੱਧ ਰਹੀ ਟ੍ਰੈਫਿਕ ਸਮੱਸਿਆ ਦਾ ਸੁਚਾਰੂ ਢੰਗ ਨਾਲ ਹੱਲ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਦੋ ਗੱਡੀਆਂ ਬਿਨਾਂ ਕਾਗਜ਼ਾਤ, ਪਟਾਕੇ ਮਾਰਦਾ ਬੁਲੇਟ...
ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਗਦਰੀ ਗੁਲਾਬ ਕੌਰ ਦੇ 100 ਸਾਲਾ ਸ਼ਹਾਦਤ ਵਰ੍ਹੇ ਨੂੰ ਸਮਰਪਿਤ 7ਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਤਿੰਨ ਪ੍ਰੀਖਿਆ ਕੇਂਦਰਾਂ ਲੌਂਗੋਵਾਲ, ਬਡਬਰ ਅਤੇ ਨਮੋਲ ਦੇ ਸਕੂਲਾਂ ਵਿਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਹੋਈ। ਤਿੰਨੋਂ ਕੇਂਦਰਾਂ ਦੀ ਨਿਗਰਾਨੀ ਸੀਨੀਅਰ...
ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਆਏ ਹੜ੍ਹਾਂ ਕਾਰਨ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਇਸੇ ਸੰਦਰਭ ਵਿੱਚ ਕੇਂਦਰ ਸਰਕਾਰ ਦੀਆਂ ਟੀਮਾਂ ਪ੍ਰਭਾਵਿਤ ਹਿੱਸਿਆਂ ਦਾ ਨਿਰੀਖਣ ਕਰ ਰਹੀਆਂ ਹਨ। ਇਸ ਲੜੀ ਅਧੀਨ ਕੇਂਦਰੀ ਰਾਜ ਮੰਤਰੀ ਦੁਰਗਾਦਾਸ ਯੁਕਈ...
ਕਾਂਗਰਸੀ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿਚ ਖੜ੍ਹਦਿਆਂ ਕਿਹਾ ਹੈ ਕਿ ਸੁਖਪਾਲ ਖਹਿਰਾ ਵਿਰੁੱਧ ਪੰਜਾਬ ਦੀ ‘ਆਪ ਸਰਕਾਰ’ ਵੱਲੋਂ ਕੀਤੀ ਜਾ ਰਹੀ ਸਾਜ਼ਿਸ਼ ਵਿਰੁੱਧ ਪੰਜਾਬ ਨੂੰ ਇਕਮੱਤ ਹੋਣਾ ਪਵੇਗਾ। ਪੰਜਾਬ...
ਸਥਾਨਕ ਸ਼ਹਿਰ ਵਿਖੇ ਆਦਿ ਧਰਮ ਸਮਾਜ ਤੇ ਸ੍ਰਿਸ਼ਟੀਕਰਤਾ ਵਾਲਮੀਕਿ ਸਭਾ ਡਾ: ਅੰਬੇਡਕਰ ਨਗਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਪ੍ਰਚਾਰ ਯਾਤਰਾ ਕੱਢੀ ਗਈ। ਇਸ ਮੌਕੇ ਵੀਰ ਵਿਜੈ ਲੰਕੇਸ ਜ਼ਿਲ੍ਹਾ ਪ੍ਰਚਾਰ ਸਕੱਤਰ ਆਦਿ ਧਰਮ ਸਮਾਜ (ਆਧਸ) ਨੇ...
ਪੰਜਾਬੀ ਯੂਨੀਵਰਸਿਟੀ ਦੀ ਖੋਜ
ਮੁੱਖ ਮੰਤਰੀ ਨੂੰ ਲਹਿਰਾਗਾਗਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਮਿਲਣਾ ਚਾਹੁੰਦਾ ਸੀ: ਦੁਰਲੱਭ ਸਿੱਧੂ
ਸੰਗਰੂਰ ਪੁਲੀਸ ਨੇ ਨਿੱਜੀ ਬੈਂਕ ਨਾਲ ਧੋਖਾਧੜੀ ਕਰਕੇ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਪੁਲੀਸ ਅਨੁਸਾਰ ਨਿੱਜੀ ਬੈਂਕ ਦੇ ਮੈਨੇਜਰ ਨੇ ਜ਼ਿਲ੍ਹਾ ਪੁਲੀਸ ਮੁਖੀ ਸੰਗਰੂਰ ਕੋਲ ਸ਼ਿਕਾਇਤ ਕੀਤੀ ਸੀ ਕਿ ਬਲਜੀਤ ਸਿੰਘ...
ਆਮ ਆਦਮੀ ਪਾਰਟੀ ਹਲਕਾ ਧੂਰੀ ਵੱਲੋਂ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਹਲਕਾ ਧੂਰੀ ਦੇ 14 ਬਲਾਕ ਪ੍ਰਧਾਨਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਵਿੱਚ ਭਾਵੇਂ ਬਹੁ-ਗਿਣਤੀ ਬਲਾਕ ਪ੍ਰਧਾਨ ਪਹਿਲਾਂ ਵਾਲੇ ਹੀ ਹਨ ਪਰ ਇਸ ਵਿੱਚ ਕੁੱਝ...
ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਨੇ ਹਾਲੇ ਪੂਰੀ ਤਰ੍ਹਾਂ ਜ਼ੋਰ ਨਹੀਂ ਫੜਿਆ ਤੇ ਹੁਣ ਤੱਕ 11,863 ਮੀਟਰਕ ਟਨ ਝੋਨਾ ਮੰਡੀਆਂ ਵਿੱਚ ਪਹੁੰਚਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 33,648 ਮੀਟਰਕ ਟਨ ਝੋਨੇ ਦੀ...
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬੇ ਸਿੰਘ ਸ਼ਹੀਦਾਂ ਦੇ ਸਥਾਨ ’ਤੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਗ੍ਰੰਥੀ ਹਰਿਮੰਦਰ ਸਾਹਿਬ ਅਤੇ ਬਾਬਾ ਰਵਿੰਦਰ ਸਿੰਘ...
ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਦਾ ਸਥਾਪਨਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਬਿਰਧ ਆਸ਼ਰਮ ’ਚ ਰਹਿ ਰਹੇ ਬਜ਼ੁਰਗ ਸੁਰਜੀਤ ਸਿੰਘ ਵੱਲੋਂ ਧਾਰਮਿਕ ਗੀਤ ਗਾ ਕੇ ਕੀਤੀ ਗਈ। ਆਸ਼ਰਮ ਦੇ ਸਕੱਤਰ ਸੁਖਮਿੰਦਰ ਸਿੰਘ ਭੱਠਲ ਵੱਲੋਂ ਬਿਰਧ ਆਸ਼ਰਮ ’ਚ ਰਹਿ...
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਿੜ੍ਹਬਾ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਰੋਗਲਾ, ਜਨਰਲ ਸਕੱਤਰ ਕਸ਼ਮੀਰ ਸਿੰਘ ਰੋੜੇਵਾਲਾ ਅਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਦਿੜ੍ਹਬਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਕੌਹਰੀਆ, ਚੰਦ ਸਿੰਘ ਰੋਗਲਾ, ਗੁਰਦੀਪ ਸਿੰਘ ਮੌੜ, ਜਤਿੰਦਰ ਭਾਰਦਵਾਜ ਨੇ...
ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿੱਚ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਵਿਸ਼ਵ ਖ਼ੂਨਦਾਨ ਦਿਵਸ ਸਬੰਧੀ ਲੇਖ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਮੌਕੇ...
ਤਰਕਸ਼ੀਲ ਸੁਸਾਇਟੀ ਪੰਜਾਬ ਦੀਆਂ ਜ਼ਿਲ੍ਹੇ ਨਾਲ ਸਬੰਧਤ ਵੱਖ ਵੱਖ ਇਕਾਈਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਦੀ ਮਾਰ ਵਿੱਚ ਆਏ ਕਿਰਤੀ, ਕਾਮਿਆਂ, ਛੋਟੇ ਕਿਸਾਨਾਂ ਅਤੇ ਦੁਕਾਨਦਾਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਪੰਜਾਬ...
ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਵਿੱਚ ‘ਵੋਟ ਚੋਰ ਗੱਦੀ ਛੋੜ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਦਫ਼ਤਰ ਵਿੱਚ ਕਾਂਗਰਸ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਗੋਲਡੀ ਨੇ ਕਿਹਾ ਕਿ ਕੇਂਦਰ...
ਬਲਾਕ ਸੰਗਰੂਰ ਦੇ ਪ੍ਰਾਇਮਰੀ ਬੱਚਿਆਂ ਦੇ ਖੇਡ ਮੁਕਾਬਲੇ ਮਸਤੂਆਣਾ ਸਾਹਿਬ ਵਿੱਚ ਬੀਪੀਈਓ ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਓਵਰਆਲ ਟਰਾਫ਼ੀ ’ਤੇ ਕਿਲ੍ਹਾ ਹਕੀਮਾਂ ਸੈਂਟਰ ਦੀ ਟੀਮ ਵੱਲੋਂ ਕਬਜ਼ਾ ਕੀਤਾ ਗਿਆ। ਜਾਣਕਾਰੀ ਅਨੁਸਾਰ ਖੇਡਾਂ ਦਾ ਉਦਘਾਟਨ...
ਸੰਯੁਕਤ ਕਿਸਾਨ ਮੋਰਚੇ ਵੱਲੋਂ 8 ਅਕਤੂਬਰ ਨੂੰ ਹੋਣ ਵਾਲੇ ਮੁਜ਼ਾਹਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਦੀ ਪ੍ਰਧਾਨਗੀ ਹੇਠ ਸਥਾਨਕ ਸੁਤੰਤਰ ਭਵਨ ਵਿੱਚ ਕੀਤੀ ਗਈ ਜਿਸ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ...