ਠੇਕੇਦਾਰ ਖ਼ਿਲਾਫ਼ ਨਾਅਰੇਬਾਜ਼ੀ; ਭਾਰੀ ਪੁਲੀਸ ਫੋਰਸ ਤਾਇਨਾਤ
Advertisement
ਸੰਗਰੂਰ
ਪੰਜਾਬ ਭਵਨ ਸਰੀ ਦੇ ਸੰਸਥਾਪਕ ਚੇਅਰਮੈਨ ਸੁੱਖੀ ਬਾਠ ਅਤੇ ਪੰਜਾਬੀ ਭਵਨ ਬਰੈਂਪਟਨ ਦੇ ਸੰਸਥਾਪਕ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਮਾਂ ਬੋਲੀ ਪੰਜਾਬੀ ਲਈ ਪਾਏ ਜਾ ਯੋਗਦਾਨ ਲਈ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਨੇ ਉਨ੍ਹਾਂ ਦਾ ਲਾਈਫ ਟਾਈਮ ਅਚੀਵਮੈਂਟ ਐਵਾਰਡ...
ਗਤਕਾ ਪਾਰਟੀਆਂ ਨੇ ਜੌਹਰ ਦਿਖਾਏ; ਸੰਗਤ ਲੲੀ ਥਾਂ-ਥਾਂ ਲੰਗਰ ਲਾਏ; ਗੁਰੂਆਂ ਦੇ ਜੀਵਨ ਤੋਂ ਸੇਧ ਲੈਣ ਦਾ ਸੱਦਾ
ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਲੱਡੂ ਵੰਡੇ
ਸਵਾਗਤੀ ਗੇਟ ਦਾ ਨਾਂ ਭਗਵਾਨ ਵਾਲਮੀਕਿ ਦੇ ਨਾਮ ’ਤੇ ਰੱਖਣ ਦੀ ਮੰਗ
Advertisement
ਫਾਇਰ ਬ੍ਰਿਗੇਡ ਅਮਲੇ ਨੇ ਬਡ਼ੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ
ਡੋਰ-ਟੂ-ਡੋਰ ਕੂਡ਼ਾ ਇਕੱਠਾ ਕਰਨ ਦਾ ਕੰਮ ਠੇਕੇ ’ਤੇ ਦੇਣ ਦੇ ਫੈਸਲੇ ਤੋਂ ਖਫ਼ਾ
ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਅਥਲੈਟਿਕ ਮੀਟ ਕਰਵਾਈ ਗਈ। ਸਕੂਲ ਦੇ ਮਹਾਤਮਾ ਗਾਂਧੀ ਹਾਊਸ, ਕਲਪਨਾ ਚਾਵਲਾ ਹਾਊਸ, ਮਦਰ ਟਰੇਸਾ ਹਾਊਸ ਅਤੇ ਸ਼ੇਕਸਪੀਅਰ ਹਾਊਸ ਵਿਚਕਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਰਡਲ ਦੌੜ, 100 ਮੀਟਰ ਦੌੜ, ਸ਼ਾਟਪੁੱਟ, ਜੈਵਲਿਨ ਥਰੋਅ ਅਤੇ...
ਸਥਾਨਕ ਨੈਸ਼ਨਲ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਦਾ ਕੁੱਲੂ ਮਨਾਲੀ ਅਤੇ ਮਨੀਕਰਨ ਸਾਹਿਬ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਮਨੀਕਰਨ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਅਤੇ ਸ਼ਿਵ ਮੰਦਰ ਦੇ ਦਰਸ਼ਨ ਕੀਤੇ। ਵਿਦਿਆਰਥੀਆਂ ਨੇ ਮਨਾਲੀ ਵਿਖੇ ਇਤਿਹਾਸਕ ਹੜੀਬਾ ਮੰਦਰ, ਵਣ ਵਿਹਾਰ,...
ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਬਲਾਕ ਲਹਿਰਾਗਾਗਾ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਭਗਤ ਧੰਨਾ ਵਿੱਚ ਹੋਈ। ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਸੰਗਤਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਸੀ ਪਰ ਬਲਾਕ ਲਹਿਰਾਗਾਗਾ ਦੇ ਬਹੁਤੇ...
ਧੂਰੀ ਨੇਤਰ ਬੈਂਕ ਸਮਿਤੀ ਤੇ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ 38ਵਾਂ ਮੁਫ਼ਤ ਚੈਕਅੱਪ ਕੈਂਪ 29 ਨਵੰਬਰ ਨੂੰ ਮੰਗਲਾ ਆਸ਼ਰਮ ਵਿੱਚ ਲਗਾਇਆ ਜਾਵੇਗਾ, ਜਿਸ ਵਿੱਚ ਮਾਹਿਰ ਡਾਕਟਰ ਅੱਖਾਂ, ਹੱਡੀਆਂ ਤੇ ਦਿਲ ਦੇ ਰੋਗਾਂ ਦੀ ਜਾਂਚ ਕਰਨਗੇ। ਸਮਿਤੀ ਦੇ ਆਗੂ ਰਾਕੇਸ਼ ਕੁਮਾਰ...
ਸ਼ੇਰਪੁਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਲਾਇਨਜ਼ ਕਲੱਬ, ਭਾਰਤੀਯ ਅੰਬੇਦਕਾਰ ਮਿਸ਼ਨ ਅਤੇ ਖੁਸ਼ੀਆਂ ਦਾ ਸਫ਼ਰ ਸੰਗਰੂਰ ਵੱਲੋਂ ਲੋਕ ਸੇਵਾ ਖੂਨਦਾਨ ਕਲੱਬ ਅਤੇ ਨਸ਼ਾ ਰੋਕੂ ਕਮੇਟੀ ਸ਼ੇਰਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ੇਰਪੁਰ ’ਚ ਵਿਸ਼ਾਲ ਖੂਨਦਾਨ ਕੈਂਪ ਲਗਾਏ ਜਾਣ ਦਾ ਫ਼ੈਸਲਾ ਕੀਤਾ ਗਿਆ।...
ਦਿ ਹੈਲਿਕਸ ਆਕਸਫੋਰਡ ਸਮਾਰਟ ਸਕੂਲ, ਪਾਤੜਾਂ ਦੇ ਵਿਦਿਆਰਥੀਆਂ ਨੇ 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਮਰਜੋਤ ਕੌਰ ਹਰੀਕਾ ਨੇ ਦੱਸਿਆ ਕਿ ਵਿਦਿਆਰਥਣ ਪਰਮੀਤ ਕੌਰ ਗਿਆਰਵੀਂ ਕਲਾਸ ਨੇ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ। ਉਸ ਨੂੰ...
ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਗੁਰੂ ਤੇਗ ਬਹਾਦਰ ਦਾ 350ਵਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ, ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਬੱਚਿਆਂ...
ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮਨ ਲਹਿਲ ਖੁਰਦ ਵਿੱਚ ਪ੍ਰਿੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਲਹਿਲ ਕਲਾਂ ’ਚ ਭੱਠੇ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਵਿਦਿਆਰਥਨਾਂ ਨੇ ਇੱਟਾਂ ਬਣਾਉਣ ਤੋਂ ਲੈ ਕੇ ਉਤਪਾਦਨ ਤੱਕ ਦੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਵਿੱਚ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਬਾਬਾ ਰਜਿੰਦਰ ਸਿੰਘ ਨੇ ਗੁਰੂ ਤੇਗ ਬਹਾਦਰ ਦੇ ਆਦਰਸ਼ਾਂ ਅਤੇ ਬਾਣੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ...
ਸੰਗਰੂਰ ਕਲਾ ਕੇਂਦਰ ਵੱਲੋਂ ਕਰਵਾਏ ਗਏ ਲੋਕ ਗੀਤ ਮੁਕਾਬਲੇ ਵਿੱਚ ਡਾ. ਦੇਵ ਰਾਜ ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ/ਲਹਿਰਾਗਾਗਾ ਦਾ ਵਿਦਿਆਰਥੀ ਵਿਸ਼ਵਜੀਤ ਅੱਵਲ ਰਿਹਾ। ਸਕੂਲ ਪ੍ਰਬੰਧਕ ਐੱਲ ਕੇ ਖੋਖਰ, ਪ੍ਰਵੀਨ ਖੋਖਰ, ਐਡਵੋਕੇਟ ਅਨਿਰੁੱਧ ਕੌਸ਼ਲ, ਪ੍ਰਿੰਸੀਪਲ ਦੇਵ ਪਰਾਸ਼ਰ ਨੇ...
126 ਲੋੜਵੰਦ ਪਰਿਵਾਰਾਂ ਨੂੰ 2.44 ਲੱਖ ਰੁਪਏ ਦੀ ਮਦਦ
ਸਾਹਿਬਜ਼ਾਦਾ ਫਤਿਹ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਧੂਰੀ ਦੇ ਸਦਰ ਬਾਜ਼ਾਰ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੱਕ ਔਰਤ ਦਾ ਬੈਗ ਝਪਟ ਕੇ ਫਰਾਰ ਹੋ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਪੜਤਾਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਧੂਰੀ ਸ਼ਹਿਰ ਦੇ ਡੀ ਐੱਸ ਪੀ ਰਣਵੀਰ ਸਿੰਘ ਅਟਵਾਲ...
ਨਦੀਨ ਪ੍ਰਬੰਧਨ ਅਤੇ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਭਾਸ਼ਣ ਮੁਕਾਬਲੇ ਸਾਹਿਤ ਸਦਨ ਦੇ ਸਹਿਯੋਗ ਨਾਲ ਸਥਾਨਕ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ। ਪ੍ਰਿੰਸੀਪਲ ਜੋਗਾ ਸਿੰਘ ਤੂਰ, ਪਰਮਿੰਦਰ ਕੌਰ ਅਧਿਆਪਕ ਇੰਚਾਰਜ, ਮਨਜੀਤ ਕੌਰ...
ਨੌਜਵਾਨਾਂ ਨੇ ਗਤਕੇ ਦੇ ਜੌਹਰ ਦਿਖਾਏ; ਗੁਰਦੁਆਰਿਆਂ ’ਚ ਧਾਰਮਿਕ ਸਮਾਗਮ; ਸੰਗਤ ਲੲੀ ਥਾਂ-ਥਾਂ ਲੰਗਰ ਲਾਏ
ਡੀ ਸੀ ਦਫ਼ਤਰ ਅੱਗੇ ਨਾਅਰੇਬਾਜ਼ੀ; ਪੁਲੀਸ ਮੁਕਾਬਲਿਆਂ ਖ਼ਿਲਾਫ਼ ਰੋਸ ਮਾਰਚ, ਜਾਂਚ ਦੀ ਮੰਗ
ਸੰਯੁਕਤ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਕੀਤੀ ਜਾ ਰਹੀ ਚੰਡੀਗੜ੍ਹ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ ਨੇ...
ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖੁਰਦ ਵਿੱਚ ਪ੍ਰਿੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਇੱਟਾਂ ਦੇ ਉਦਯੋਗ ਵਿੱਚ (ਲਹਿਲ ਕਲਾਂ) ਲਿਜਾਇਆ ਗਿਆ। ਇੱਥੇ ਵਿਦਿਆਰਥਣਾ ਨੂੰ ਇੱਟਾਂ ਬਣਾਉਣ ਤੋਂ ਲੈ ਕੇ ਉਤਪਾਦਨ ਤੱਕ...
ਚੌਕ ’ਤੇ ਓਵਰਬਰਿੱਜ ਬਣਾਉਣ ਦੀ ਮੰਗ; ਟਰੈਫਿਕ ਲਾਈਟਾਂ ਖਰਾਬ ਹੋਣ ਕਾਰਨ ਹਾਦਸੇ ਵਾਪਰਨ ਦਾ ਖਤਰਾ
ਸਵਰਗੀ ਸੰਤ ਰਾਮ ਸਿੰਗਲਾ ਦੀ ਮਹਾਨ ਸੇਵਾ ਭਾਵਨਾ ਨੂੰ ਸਮਰਪਿਤ ਮੁਫ਼ਤ ਮੈਡੀਕਲ ਚੈਕਅੱਪ ਕੈਂਪਾਂ ਦੀ ਲੜੀ ਤਹਿਤ ਸਥਾਨਕ ਡਾ. ਅੰਬੇਡਕਰ ਕਮਿਊਨਿਟੀ ਹਾਲ, ਅੰਬੇਡਕਰ ਨਗਰ, ਸੁਨਾਮੀ ਗੇਟ ਵਿਖੇ ਇੱਕ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜੇ ਲੋੜਵੰਦ ਪਰਿਵਾਰਾਂ...
Advertisement

