ਗੁਰਦੀਪ ਸਿੰਘ ਲਾਲੀ ਸੰਗਰੂਰ, 10 ਜੁਲਾਈ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਪੁਲੀਸ ਜਬਰ ਦੇ ਖ਼ਿਲਾਫ਼ 13 ਜੁਲਾਈ ਨੂੰ ਤਪਾ ਵਿੱਚ ਵੱਡਾ ਇਕੱਠ ਕਰ ਕੇ ਰੋਸ ਰੈਲੀ ਕਰਨ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ...
ਗੁਰਦੀਪ ਸਿੰਘ ਲਾਲੀ ਸੰਗਰੂਰ, 10 ਜੁਲਾਈ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਪੁਲੀਸ ਜਬਰ ਦੇ ਖ਼ਿਲਾਫ਼ 13 ਜੁਲਾਈ ਨੂੰ ਤਪਾ ਵਿੱਚ ਵੱਡਾ ਇਕੱਠ ਕਰ ਕੇ ਰੋਸ ਰੈਲੀ ਕਰਨ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ...
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 10 ਜੁਲਾਈ ਲੋਕਾਂ ਦੀ ਸਹੂਲਤ ਲਈ ਸਥਾਨਕ ਰਾਏਕੋਟ ਰੋਡ ’ਤੇ ਸਥਿਤ ਸੇਵਾ ਕੇਂਦਰ ਦੇ ਕੰਮਕਾਜ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਇਹ ਸੇਵਾ ਕੇਂਦਰ 11 ਜੁਲਾਈ ਤੋਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 10 ਜੁਲਾਈ ਬਹੁਜਨ ਸਮਾਜ ਪਾਰਟੀ ਇਕਾਈ ਸੰਗਰੂਰ ਦੀ ਸਮੀਖਿਆ ਮੀਟਿੰਗ ਪਿੰਡ ਫੱਗੂਵਾਲਾ ਦੇ ਡਾ. ਅੰਬੇਡਕਰ ਭਵਨ ਵਿੱਚ ਹਲਕਾ ਪ੍ਰਧਾਨ ਦਰਸ਼ਨ ਸਿੰਘ ਨਦਾਮਪੁਰ ਅਤੇ ਹਲਕਾ ਇੰਚਾਰਜ ਸੂਬੇਦਾਰ ਰਣਧੀਰ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ...
ਸਤਨਾਮ ਸਿੰਘ ਸੱਤੀ ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ ਭਾਜਪਾ ਦੇ ਸੂਬਾ ਉਪ ਪ੍ਰਧਾਨ ਜਤਿੰਦਰ ਮਿੱਤਲ ਨੇ ਲੈਂਡ ਪੂਲਿੰਗ ਮਾਮਲੇ ’ਚ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਜਿਥੇ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੇ ਹਨ, ਉਥੇ ਉਹ ਕਿਸਾਨਾਂ...
ਨਿੱਜੀ ਪੱਤਰ ਪ੍ਰੇਰਕ ਮਾਲੇਰਕੋਟਲਾ, 10 ਜੁਲਾਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਵਧੀਕ ਡਿਪਟੀ...
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 10 ਜੁਲਾਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਜੇਸ਼ ਸ਼ਰਮਾ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਪ੍ਰੇਗਾਬਾਲੀਨ 75 ਐੱਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ...
ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਕੇ ਕੇਸ ’ਚ ਨਾਮਜ਼ਦ ਕਰਨ ਦੀ ਮੰਗ
ਨਿੱਜੀ ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 10 ਜੁਲਾਈ ਸੁਨਾਮ ਪੁਲੀਸ ਨੇ ਚੋਰੀ ਦੇ ਦੋਸ਼ ਹੇਠ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣਾ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਵਲੋਂ ਸਮੇਤ ਪੁਲੀਸ ਪਾਰਟੀ ਸਥਾਨਕ ਰੋਜ਼ ਗਾਰਡਨ ਨੇੜੇ ਗਸ਼ਤ...
ਪਰਮਜੀਤ ਸਿੰਘ ਕੁਠਾਲਾ ਮਾਲੇਰਕੋਟਲਾ, 10 ਜੁਲਾਈ ਸੀਵਰੇਜ ਬੋਰਡ ਵੱਲੋਂ ਸਾਢੇ ਚਾਰ ਸਾਲ ਪਹਿਲਾਂ ਜ਼ਮੀਨਦੋਜ਼ ਪਾਈਪਲਾਈਨ ਪਾਉਣ ਲਈ ਪੁੱਟੀ ਮਾਲੇਰਕੋਟਲਾ-ਰਾਏਕੋਟ ਮੁੱਖ ਸੜਕ ਲੋਕਾਂ ਦੀ ਜਾਨ ਦਾ ਖੌਅ ਬਣ ਗਈ ਹੈ। ਸੀਵਰੇਜ ਬੋਰਡ ਵੱਲੋਂ ਪਾਈਪਲਾਈਨ ਦਾ ਕੰਮ ਤਿੰਨ ਸਾਲ ਪਹਿਲਾਂ ਮੁਕੰਮਲ ਕਰਨ...
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 10 ਜੁਲਾਈ ਸਥਾਨਕ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਲੰਘੀ ਰਾਤ ਸ਼ਹਿਰ ਦੇ ਸੋਹੀਆਂ ਰੋਡ ਸਥਿਤ ਇੰਦਰਾ ਕਲੋਨੀ ਵਿੱਚ ਚੋਰੀ ਹੋ ਗਈ। ਇੱਕ ਮਕਾਨ ਵਿੱਚੋਂ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ...