ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਮੰਡੀ ਵਿੱਚ ਕਰੀਬ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸ੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਮੰਡੀ ਦੇ ਆੜ੍ਹਤੀਆਂ ਤੇ...
Advertisement
ਸੰਗਰੂਰ
ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ; ਕੇਂਦਰ ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਦੀ ਨਿਖੇਧੀ
ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ...
ਇਥੇ ਨੇੜਲੇ ਕੇ ਸੀ ਟੀ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨੋਲੋਜੀਨਨ ਵੱਲੋਂ ਵਿਦਿਆਰਥੀਆਂ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ‘ਨਸ਼ਾ ਮੁਕਤ ਪੰਜਾਬ’ ਵਿਸ਼ੇ ’ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ...
ਸੰਗਰੂਰ ’ਚ ਪੁਲੀਸ ਦੀ ਟੁਕੜੀ ਨੇ ਦਿੱਤੀ ਸਲਾਮੀ
Advertisement
ਟਰਾਲੀਆਂ ਦਾ ਸਾਮਾਨ ਮਿਲਣ ਮਗਰੋਂ ਅੱਜ ਬਿਜਲੀ ਵਿਭਾਗ ਨੇ ਵੀ ਨਾਭਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਦੀ ਰਿਹਾਇਸ਼ ਦੀ ਚੈਕਿੰਗ ਕੀਤੀ। ਕੋਠੀ ਵਿੱਚ ਨਾਜਾਇਜ਼ ਤਰੀਕੇ ਬਿਜਲੀ ਦੀ ਵਰਤੋਂ ਕੀਤੀ ਜਾ ਰਹੀ ਸੀ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਟਿਊਬਵੈੱਲ...
ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਸਮੁੱਚਾ ਕੰਮਕਾਜ ਠੱਪ ਕਰਕੇ ਸ਼ੁਰੂ ਕੀਤੀ ਕਲਮ ਛੋੜ ਅੱਜ ਦੂਜੇ ਦਿਨ ਬਾਅਦ ਦੁਪਹਿਰ ਖਤਮ ਕਰ ਦਿੱਤੀ ਹੈ ਅਤੇ ਕਰੀਬ ਢਾਈ ਵਜੇ ਮੁਲਾਜ਼ਮਾਂ ਨੇ ਸੇਵਾ ਕੇਂਦਰਾਂ ਵਿੱਚ ਪਰਤਦਿਆਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਤਨਖਾਹਾਂ...
ਪਿੰਡ ਮੰਗਵਾਲ, ਭਿੰਡਰਾਂ ਤੇ ਬਾਲੀਆਂ ਵਿੱਚ 1.05 ਕਰੋਡ਼ ਦੀ ਲਾਗਤ ਨਾਲ ਬਣਨਗੇ ਖੇਡ ਮੈਦਾਨ: ਭਰਾਜ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ‘ਹਿੰਦ ਦੀ ਚਾਦਰ’ ਨਾਮਕ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਸਮਾਗਮ ਵਿੱਚ...
ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਅੱਜ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਉੱਥੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਡਾ. ਬਲਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ...
ਪੰਜਾਬ ਵਿਧਾਨ ਸਭਾ ਵੱਲੋਂ ਸੰਵਿਧਾਨ ਦਿਵਸ ਮੌਕੇ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਜਾ ਰਿਹਾ ਹੈ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਨਾਲ ਸਬੰਧਤ ਸਰਕਾਰੀ ਐਮੀਨੈਂਸ ਸਕੂਲ ਘਨੌਰੀ ਕਲਾਂ ਦਾ ਵਿਦਿਆਰਥੀ ਹਰਕਮਲਦੀਪ ਸਿੰਘ ਮੁੱਖ...
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਕਾਲਜ ਮਾਲੇਰਕੋਟਲਾ ਵਿੱਚ ‘ਹਿੰਦ ਦੀ ਚਾਦਰ’ ਨਾਮਕ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ। ਸਮਾਗਮ ਵਿੱਚ...
ਸ਼ਹਿਰ ਦੇ ਇੱਕ ਵਕੀਲ ਦੇ ਪਲਾਟ ਸਾਹਮਣੇ ਕੰਧ ਦੇ ਮਾਮਲੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲਾਂ ਵੱਲੋਂ ਹਲਕਾ ਵਿਧਾਇਕ ਅਤੇ ਪੁਲੀਸ ਦੀ ਭੂਮਿਕਾ ਖ਼ਿਲਾਫ਼ ਦਿੱਲੀ-ਲੁਧਿਆਣਾ ਹਾਈਵੇਅ-11 ’ਤੇ ਪੂਨੀਆਂ ਟਾਵਰ ਟੀ-ਪੁਆਇੰਟ ’ਤੇ ਆਵਾਜਾਈ...
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਬਡਬਰ ਰਾਹੀਂ ਸੰਗਰੂਰ ਜ਼ਿਲ੍ਹੇ ਵਿੱਚ ਪੁੱਜਿਆ, ਜਿਥੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਣੇ ਅਕਾਲ ਕਾਲਜ...
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਸ਼ਹਿਰ ਦੇ ਨਾਨਕਿਆਣਾ ਚੌਕ ਵਿੱਚ ਖੰਡਾ ਸੁਸ਼ੋਭਿਤ ਕੀਤਾ ਗਿਆ ਹੈ, ਜਿਸ ਨੂੰ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਤ ਨੂੰ ਸਮਰਪਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ...
ਡੀ ਸੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਅੱਗੇ ਮੁਲਾਜ਼ਮਾਂ ਵੱਲੋਂ ਧਰਨਾ; ਤਨਖਾਹ ’ਚ ਕਟੌਤੀ ਵਿਰੁੱਧ ਰੋਸ
ਇਥੇ ਸਰਕਾਰੀ ਹਾਈ ਸਕੂਲ ਖੰਡੇਬਾਦ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਮੌਕੇ ਲੈਕਚਰਾਰ ਹਿਮਾਂਸ਼ੀ ਸ਼ੁਕਲਾ, ਅੰਜੂ ਗੁਪਤਾ ਅਤੇ ਏਕਮਪ੍ਰੀਤ ਕੌਰ ਵੱਲੋਂ ਵਿਦਿਆਰਥੀਆਂ ਨੂੰ ਡਰੋਨ ਦੇ ਵੱਖ-ਵੱਖ ਭਾਗਾਂ ਦੀ ਬਣਤਰ ਅਤੇ ਕਾਰਜ-ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ...
23 ਨੂੰ ਨਗਰ ਕੀਰਤਨ, 24 ਨੂੰ ਕਵਿਸ਼ਰੀ ਮੁਕਾਬਲੇ ਅਤੇ 25 ਨੂੰ ਪਾਠ ਦੇ ਭੋਗ ਪੈਣਗੇ
ਸਥਾਨਕ ਪੰਚਾਇਤੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਗੁਰੂ ਘਰ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰੂ ਘਰ ਤੋਂ ਸ਼ੁਰੂ ਹੋ ਕੇ ਮਾਲ ਗੁਦਾਮ...
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨਿਰਭੈ ਸਿੰਘ ਖਾਈ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ
ਇਥੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਅਮਰਗੜ੍ਹ ਦੇ ਵੱਖ-ਵੱਖ ਸਕੂਲਾਂ ਦੀਆਂ 7 ਵੈਨਾਂ ਅਤੇ 18 ਬੱਸਾਂ ਦੀ ਚੈਕਿੰਗ ਕੀਤੀ ਗਈ। ਜਾਂਚ ਦੌਰਾਨ 15 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ। ਟੀਮ...
ਭਾਰਤੀ ਜਨਤਾ ਪਾਰਟੀ ਦੇ ਆਗੂ ਮਨਿੰਦਰ ਸਿੰਘ ਕਪਿਆਲ ਵੱਲੋਂ ਬਾਬਾ ਦਰਸ਼ਨ ਸਿੰਘ ਦੇ ਸਹਿਯੋਗ ਨਾਲ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਪਿੰਡ ਘਨੌੜ ਜੱਟਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350...
ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਇਕਾਈ ਵੱਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ 23 ਨਵੰਬਰ ਨੂੰ ਕੇਂਦਰ ਸਰਕਾਰ ਦੀਆਂ ਲੋਕ ਘੋਲਾਂ ਨੂੰ ਦਬਾਉਣ ਦੀਆਂ ਨੀਤੀਆਂ ਖ਼ਿਲਾਫ਼ ਕਨਵੈਨਸ਼ਨ ਅਤੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ...
ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇਥੇ ਤੂਰ ਪੱਤੀ ਵਿੱਚ 1. 25 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ 70 ਲੱਖ ਰੁਪਏ ਦੀ ਲਾਗਤ ਨਾਲ ਬਣੀ ਡਾ. ਬੀ ਆਰ ਅੰਬੇਡਕਰ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਗਮਾਂ...
ਅਗਰਵਾਲ ਸਭਾ ਸੁਨਾਮ ਊਧਮ ਸਿੰਘ ਵਾਲਾ ਵੱਲੋਂ ਲੈਫਟੀਨੈਂਟ ਕਰਨਲ ਨਿਤਿਨ ਭਾਟੀਆ ਅਤੇ ਫਰੈਂਡਜ਼ ਫ਼ਾਰ ਕਾਜ ਫਾਉਂਡੇਸ਼ਨ ਦੇ ਸਹਿਯੋਗ ਨਾਲ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਵਿਚ ਬਾਲਾ ਜੀ ਮੰਦਿਰ ਰੋਡ ਦੇ ਚੰਡੀਗੜ੍ਹ ਅੱਖਾਂ ਦਾ ਹਸਪਤਾਲ ਵਿੱਚ ਅੱਖਾਂ ਦਾ ਇਕ ਮੁਫ਼ਤ...
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਨਕੇ ਪਿੰਡ ਮਹੋਲੀ ਖੁਰਦ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਛੇਵਾਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਸਰਪੰਚ ਰੇਸ਼ਮਪਾਲ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਇਲਾਕੇ ਭਰ ਤੋਂ 350 ਮਰੀਜ਼ਾਂ ਨੇ ਲਾਹਾ...
ਨਾਗਰਾ ਸਕੂਲ ਦੀ ਗੁਰਵੀਰ ਕੌਰ ਨੇ ਸੰਗਰੂਰ ਜ਼ਿਲ੍ਹੇ ਦਾ ਨਾਂ ਚਮਕਾਇਅਾ
ਰਾਹਗੀਰਾਂ ਨੂੰ ਬਦਲਵੇਂ ਰਸਤਿਅਾਂ ਰਾਹੀਂ ਜਾਣਾ ਪਿਅਾ
ਸ਼ਹਿਰ ਦੇ ਨਾਗਰਿਕਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਈਓ ਅਤੇ ਪ੍ਰਧਾਨ ਨੂੰ 84 ਲੱਖ ਰੁਪਏ ਦੇ ਵਾਤਾਵਰਨ ਸੁਰੱਖਿਆ ਐਕਟ ਤਹਿਤ ਭੇਜੇ ਗਏ ਨੋਟਿਸ ਦੇ ਮਾਮਲੇ ’ਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।...
Advertisement

