ਪੰਜਾਬ ਸਰਕਾਰ ’ਤੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਗਾਰੰਟੀ ਤੋਂ ਮੂੰਹ ਫੇਰਨ ਦੇ ਦੋਸ਼
ਪੰਜਾਬ ਸਰਕਾਰ ’ਤੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਗਾਰੰਟੀ ਤੋਂ ਮੂੰਹ ਫੇਰਨ ਦੇ ਦੋਸ਼
ਮਾਲਵਾ ਲਿਖਾਰੀ ਸਭਾ ਵੱਲੋਂ ਇੱਥੇ ਲੇਖਕ ਭਵਨ ਵਿੱਚ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਉਰਦੂ ਦੇ ਨਾਮਵਰ ਸ਼ਾਇਰ ਡਾ. ਮੁਹੰਮਦ ਅਸ਼ਰਫ਼ ਸਰੋਤਿਆਂ ਦੇ ਰੂਬਰੂ ਹੋਏ। ਸਮਾਗਮ ਦੀ ਪ੍ਰਧਾਨਗੀ ਡਾ. ਮੀਤ ਖੱਟੜਾ ਨੇ ਕੀਤੀ| ਨਾਵਲਕਾਰ ਸੁਖਵਿੰਦਰ ਸਿੰਘ ਬਾਲੀਆਂ ਸਮਾਗਮ ਵਿੱਚ ਮੁੱਖ ਮਹਿਮਾਨ...
ਜ਼ਿਲ੍ਹਾ ਮਾਲੇਰਕੋਟਲਾ ਦੀ ਨਾਮਵਰ ਵਿਦਿਅਕ ਸੰਸਥਾ ਗੋਲਡਨ ਏਰਾ ਮਿਲੇਨੀਅਮ ਪਬਲਿਕ ਸਕੂਲ ਸੁਲਤਾਨਾਪੁਰ ਬਧਰਾਵਾਂ ਦੇ ਹੋਣਹਾਰ ਖਿਡਾਰੀਆਂ ਨੇ ਇਕ ਵਾਰ ਫਿਰ ਜ਼ਿਲ੍ਹਾ ਪੱਧਰੀ ਸੂਟਿੰਗ ਚੈਂਪੀਅਨਸ਼ਿਪ ਜਿੱਤ ਕੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਗੋਲਡਨ ਏਰਾ ਮਿਲੇਨੀਅਮ ਪਬਲਿਕ...
ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਨੇ ਦੋਸ਼ ਲਾਇਆ ਕਿ 1007 ਦਫ਼ਤਰੀ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਅਧੀਨ ਲੈਣ ਦਾ ਫ਼ੈਸਲਾ ਕਰ ਕੇ ਮੁਲਾਜ਼ਮਾਂ ਦੀ ਤਨਖਾਹ ’ਤੇ ਵੱਡੀ ਕਟੌਤੀ ਕਰਨ ਦੀ ਤਿਆਰੀ ਕਰ ਲਈ ਹੈ ਜਿਸ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਤਨਖਾਹ 50 ਹਜ਼ਾਰ...
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਨੇੜਲੇ ਪਿੰਡ ਕਸਬਾ ਭੁਰਾਲ ਵਿੱਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਦਰਜਨਾਂ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਦੀ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਨੇ ਸਾਰਿਆਂ...
ਧੂਰੀ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਬੰਧੀ ਮੀਟਿੰਗ ਮੌਕੇ ’ਤੇ ਮੁਲਤਵੀ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਐੱਸ.ਡੀ.ਐੱਮ ਧੂਰੀ ਰਿਸ਼ਵ ਬਾਂਸਲ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਤਰਫ਼ੋਂ 11 ਸਤੰਬਰ ਦੇ ਪ੍ਰਾਪਤ ਹੋਏ ਪੱਤਰ ਅਨੁਸਾਰ...
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਯਕੀਨੀ ਬਣਾਉਣ ਲਈ ਜਾਗਰੂਕਤਾ ਮੁਹਿੰਮ ਨੂੰ ਪੂਰੇ ਜ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ...
ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੇ ਅਨਾਜ ਮੰਡੀ ਸੰਦੌੜ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਅਤੇ ਸਕੱਤਰ ਵਰਿੰਦਰ ਸਿੰਘ ਧੂਰੀ ਵੀ ਹਾਜ਼ਰ ਸਨ। ਖ਼ਰੀਦ ਏਜੰਸੀ ਪਨਗ੍ਰੇਨ ਦੇ ਖ਼ਰੀਦ ਅਧਿਕਾਰੀ ਨੇ...
ਤਿਉਹਾਰਾਂ ਦੌਰਾਨ ਸ਼ਹਿਰ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਅਤ ਮਾਹੌਲ ਕਾਇਮ ਰੱਖਣ ਲਈ ਪੁਲੀਸ ਵੱਲੋਂ ਅੱਜ ਮਾਲੇਰਕੋਟਲਾ ਅਤੇ ਵੱਖ-ਵੱਖ ਸਬ ਡਿਵੀਜ਼ਨਾਂ ਅੰਦਰ ਫਲੈਗ ਮਾਰਚ ਕੀਤੇ ਗਏ। ਸੀਨੀਅਰ ਕਪਤਾਨ ਪੁਲੀਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਇਨ੍ਹਾਂ ਫਲੈਗ ਮਾਰਚਾਂ ਦੀ ਅਗਵਾਈ...
ਸੰਗਰੂਰ ਜ਼ਿਲ੍ਹੇ ਦੇ ਪਿੰਡ ਚੱਠਾ ਨਨਹੇੜਾ ਦੇ ਮਨਜੀਤ ਸਿੰਘ ਦਾ ਬ੍ਰਾਂਡ ‘ਪਿੰਡ-ਮੇਡ’ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਦੌਰਾਨ ਲਾਂਚ ਕੀਤਾ ਗਿਆ। ਮਨਜੀਤ ਸਿੰਘ ਦੀ ਮਾਤਾ ਰਾਜਿੰਦਰ ਕੌਰ ਅਤੇ ਪਿਤਾ ਨੈਬ ਸਿੰਘ ਸਾਲ 2016 ਤੋਂ ‘ਕਿਰਤ’ ਸਵੈ-ਸਹਾਇਤਾ ਸਮੂਹ ਚਲਾ...
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਸਫ਼ਾਈ ਸੇਵਕਾਂ ਵੱਲੋਂ ਸਫ਼ਾਈ ਪ੍ਰਬੰਧਾਂ ਦਾ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਕਰਕੇ ਦੂਜੇ ਦਿਨ ਹੜਤਾਲ ਜਾਰੀ ਰੱਖੀ ਗਈ ਅਤੇ ਨਗਰ ਕੌਂਸਲ ਦਫ਼ਤਰ ਵਿੱਚ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੜਤਾਲੀ ਸਫ਼ਾਈ ਸੇਵਕ...
‘ਆਪ’ ਨੇ ਕੌਂਸਲ ਪ੍ਰਧਾਨ ਤੋਂ ਨਾ ਅਸਤੀਫ਼ਾ ਲਿਆ ਤੇ ਨਾ ਕੌਂਸਲਰਾਂ ਨੇ ਪਾਰਟੀ ਛੱਡੀ
ਝੋਨੇ ਦੀ ਫ਼ਸਲ ’ਤੇ ਚੀਨੀ ਵਾਇਰਸ ਤੇ ਹਲਦੀ ਰੋਗ ਦੇ ਹਮਲੇ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਧਨੇਰ ਡਕੌਂਦਾ ਵੱਲੋਂ ਐੱਸ ਡੀ ਐੱਮ ਭਵਾਨੀਗੜ੍ਹ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਰੱਸਾ-ਕਸ਼ੀ ਲੜਕੀਆਂ ਦੇ ਮੁਕਾਬਲਿਆਂ ਵਿੱਚ ਸੰਦੋੜ ਜ਼ੋਨ ਵੱਲੋਂ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੀਆਂ ਵਿਦਿਆਰਥਣਾਂ ਨੇ ਹਿੱਸਾ ਲੈ ਕੇ ਜਿੱਤ ਦੇ ਝੰਡੇ ਗੱਡੇ। ਜ਼ਿਕਰਯੋਗ ਹੈ ਕਿ ਅੰਡਰ-17 ਸਾਲਾਂ ਵਰਗ...
ਜ਼ਿਲ੍ਹਾ ਮਲੇਰਕੋਟਲਾ ਦੇ ਵੱਖ-ਵੱਖ ਪਿੰਡਾਂ ਵਿੱਚ ਚੀਨੀ ਵਾਇਰਸ ਅਤੇ ਹਲਦੀ ਰੋਗ ਨਾਲ ਖਰਾਬ ਹੋਈ ਝੋਨੇ ਦੀ ਸੈਂਕੜੇ ਏਕੜ ਫਸਲ ਦੇ ਮੁਆਵਜ਼ੇ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਮਾਨ ਸਿੰਘ ਸੱਦੋਪੁਰ ਦੀ ਅਗਵਾਈ ਹੇਠ ਡਿਪਟੀ...
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਿਵਲ ਸਰਜਨ ਡਾ . ਅਮਰਜੀਤ ਕੌਰ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਹਸਪਤਾਲ ਦੀ ਓ.ਪੀ.ਡੀ , ਆਪਰੇਸ਼ਨ ਥੀਏਟਰ, ਵਾਰਡ, ਐਮਰਜੰਸੀ ਸਿਹਤ ਸੇਵਾਵਾਂ, ਜ਼ੱਚਾ-ਬੱਚਾ...
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਮਜ਼ਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਜ਼ਦੂਰ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ...
ਇੱਥੇ ਕਿਸਾਨ ਆਗੂਆਂ ਵੱਲੋਂ ਲੰਮੀ ਵਿਚਾਰ-ਚਰਚਾ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਮਲਵਈ) ਦਾ ਗਠਨ ਕੀਤਾ ਗਿਆ ਹੈ। ਨਵੀਂ ਬਣੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਸੂਬਾ ਕਮੇਟੀ ਮੈਂਬਰ ਧਰਮਿੰਦਰ ਸਿੰਘ ਪਿਸ਼ੌਰ, ਮਲਕੀਤ ਸਿੰਘ ਤੂਰਬੰਜਾਰਾ, ਰਾਮਪਾਲ ਸ਼ਰਮਾ ਸੁਨਾਮ, ਸੂਬਾ...
ਰੋਗੀ ਕਲਿਆਣ ਸਮਿਤੀ ਦੀ ਜਨਰਲ ਬਾਡੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਿਤੀ ਦਾ ਮੁੱਖ ਮਕਸਦ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਲੋੜਵੰਦ ਮਰੀਜ਼ਾਂ ਦੀ ਭਲਾਈ ਅਤੇ...
ਝੋਨੇ ਦੀ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਪਾਉਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਆਗੂਆਂ ਦੇ ਵਫਦ...
ਜ਼ਿਲ੍ਹਾ ਮਾਲੇਰਕੋਟਲਾ ਦੇ ਥਾਣਾ ਅਮਰਗੜ੍ਹ ਦੀ ਪੁਲੀਸ ਚੌਕੀ ਹਿੰਮਤਾਣਾ ਅਧੀਨ ਆਉਂਦੇ ਦੋ ਪਿੰਡਾਂ ਦੇ ਧਾਰਮਿਕ ਸਥਾਨਾਂ ’ਚੋਂ ਲੰਘੀ ਰਾਤ ਅਣਪਛਾਤੇ ਚੋਰ ਚਾਰ ਗੋਲਕਾਂ ਚੁੱਕ ਕੇ ਲੈ ਗਏ। ਬੇਖੌਫ ਚੋਰਾਂ ਨੇ ਜਿਨ੍ਹਾਂ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਉਨ੍ਹਾਂ ਵਿੱਚ ਪਿੰਡ ਮੁਹਮੰਦਗੜ੍ਹ...
ਲਹਿਰਾਗਾਗਾ ਨੇੜਲੇ ਪਿੰਡਾਂ ਆਲਮਪੁਰ ਤੇ ਕੋਟੜਾ ਲਹਿਲ ਆਦਿ ਵਿੱਚ ਕਈ ਏਕੜ ਫ਼ਸਲਾਂ ਡਰੇਨਾਂ ਓਵਰਫਲੋਅ ਹੋਣ ਕਾਰਨ ਡੁੱਬ ਗਈਆਂ ਸਨ। ਭਾਵੇਂ ਖੇਤਾਂ ’ਚ ਹੁਣ ਹੜ੍ਹ ਦਾ ਪਾਣੀ ਨਹੀਂ ਹੈ ਪਰ ਜਲ ਬੂਟੀ ਖੇਤਾਂ ’ਚ ਭਰੀ ਪਈ ਹੈ ਅਤੇ ਝੋਨੇ ਦੀ ਫ਼ਸਲ...
ਕੌਂਸਲ ਦਫ਼ਤਰ ਅੱਗੇ ਹਡ਼ਤਾਲ ’ਤੇ ਡਟੇ ਮੁਲਾਜ਼ਮ; ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਆਜ਼ਾਦ ਅਤੇ ਕਾਂਗਰਸੀ ਕੌਂਸਲਰਾਂ ਵਿਚਾਲੇ ਬਹਿਸ; ਹਾਕਮ ਧਿਰ ਦੇ ਕੌਂਸਲਰਾਂ ਵੱਲੋਂ ਪਾਰਟੀ ਛੱਡਣ ਦੀ ਚਿਤਾਵਨੀ
ਹਲਕਾ ਧੂਰੀ ਤੇ ਬਲਾਕ ਸ਼ੇਰਪੁਰ ਦੇ ਪਿੰਡ ਮੂਲੋਵਾਲ ਵਿੱਚ ਹੜ੍ਹਾਂ ਮਗਰੋਂ ਪਸ਼ੂਆਂ ਦੀਆਂ ਵੱਖ-ਵੱਖ ਸੰਭਾਵੀ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਸਰਕਾਰੀ ਯਤਨਾ ਦੇ ਮੱਦੇਨਜ਼ਰ ਪਸ਼ੂ ਪਾਲਣ ਵਿਭਾਗ ਨੇ ਜਾਗਰੂਕਤਾ ਕੈਂਪ ਲਗਾਇਆ। ਮੂਲੋਵਾਲ ਦੇ ਗੁਰਦੁਆਰਾ ਮਿੱਠਾ ਖੂਹ ਵਿੱਚ ਵੈਟਰਨਰੀ...
ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹਿਰ ਦੀ ਬਦਤਰ ਹੋ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਾਂਝਾ ਮੰਚ ਬਣਾਉਣ ਬਾਰੇ ਸ਼ਹਿਰ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਗਦਰ ਮੈਮੋਰੀਅਲ ਭਵਨ ਵਿੱਚ ਆਗੂਆਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ...
ਦੋ ਸਕੇ ਭਰਾਵਾਂ ਵੱਲੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰ ਕੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ
ਇੱਥੋਂ ਨੇੜਲੇ ਪਿੰਡ ਘਰਾਚੋਂ ਵਿੱਚ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵਰਗੀ ਸੰਤ ਰਾਮ ਸਿੰਗਲਾ ਦੀ ਨਿੱਘੀ ਯਾਦ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ...
ਇੱਥੇ ਪ੍ਰਾਚੀਨ ਸ਼ਿਵ ਮੰਦਰ ਵਿੱਚ ਸ੍ਰੀ ਬ੍ਰਾਹਮਣ ਸਭਾ ਭਵਾਨੀਗੜ੍ਹ ਵੱਲੋਂ ਬਿਗ ਹੋਪ ਫਾਊਂਂਡੇਸ਼ਨ ਬਰੇਟਾ ਅਤੇ ਅੱਤਰੀ ਅਕੈਡਮੀ ਭਵਾਨੀਗੜ੍ਹ ਦੇ ਸਹਿਯੋਗ ਨਾਲ ਆਰ ਵੀ ਵਾਈ ਸਕੀਮ ਅਧੀਨ 60 ਸਾਲ ਦੀ ਉਮਰ ਤੋਂ ਉੱਪਰ ਬਜ਼ੁਰਗਾਂ ਲਈ ਮੁਫ਼ਤ ਅਸੈੱਸਮੈਂਟ ਕੈਂਪ ਲਾਇਆ ਗਿਆ। ਸੰਸਥਾ...
ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਸ਼ੈੱਡ ਬਣਾਉਣ ਦੇ ਕੰਮ ਸ਼ੁਰੂ ਕਰਵਾਏ