ਇਥੇ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਵਿੱਚ ਪ੍ਰਿੰਸੀਪਲ ਊਸ਼ਾ ਰਾਣੀ ਦੀ ਅਗਵਾਈ ਹੇਠ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬੱਚਿਆਂ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਨਾਲ ਸਬੰਧਤ ਕਵਿਤਾਵਾਂ ਅਤੇ ਭਾਸ਼ਣ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ...
Advertisement
ਸੰਗਰੂਰ
ਜਮਾਤ ਇਸਲਾਮੀ ਹਿੰਦ ਦੀ ਸਥਾਨਕ ਇਕਾਈ ਵੱਲੋਂ ਇੱਥੇ ਗੁਆਂਢੀਆਂ ਦੇ ਆਪਸੀ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਦਸ ਰੋਜ਼ਾ ਮੁਹਿੰਮ ਦਾ ਆਗ਼ਾਜ਼ ਕੀਤਾ ਗਿਆ ਹੈ। ਇਸ ਮੌਕੇ ਜਮਾਤ ਦੇ ਸੂਬਾਈ ਪ੍ਰਧਾਨ ਜਨਾਬ ਮੁਹੰਮਦ ਨਜ਼ੀਰ ਨੇ ਦੱਸਿਆ ਕਿ ਜਮਾਤ ਦੀ ਕੇਂਦਰੀ ਲੀਡਰਸ਼ਿਪ...
ਇਥੇ ਕੋਟਾ ਇੰਸਟੀਚਿਊਟ ਆਫ ਐਕਸੀਲੈਂਸ ਵੱਲੋਂ ਸਥਾਨਕ ਡਾਇਟ ਦੇ ਆਡੀਟੋਰੀਅਮ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਚਾਰ ਸੌ ਤੋਂ ਵੱਧ ਵਿਦਿਆਰਥੀਆਂ, ਮਾਪਿਆਂ ਅਤੇ ਸ਼ਹਿਰ ਦੀਆਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ...
ਬਖਸ਼ੀਵਾਲਾ ਦੀ ਅਨਾਜ ਮੰਡੀ ਵਿੱਚ ਸਮਾਗਮ 23 ਨੂੰ
ਇਥੋਂ ਦੇ ਸਰਕਾਰੀ ਰਣਬੀਰ ਕਾਲਜ ਵਿੱਚ ਪ੍ਰਿੰਸੀਪਲ ਪ੍ਰੋ. ਰੋਮੀ ਗਰਗ ਦੀ ਅਗਵਾਈ ਹੇਠ ਬੈਸਟ ਆਊਟ ਆਫ ਵੇਸਟ ਸੁਸਾਇਟੀ ਵੱਲੋਂ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਦੀ ਅਗਵਾਈ ਸੁਸਾਇਟੀ ਦੀ ਕਨਵੀਨਰ ਨਿਰਮਲ ਨੇ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਬੇਕਾਰ ਹੋ ਚੁੱਕੀਆਂ...
Advertisement
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹੋਣਹਾਰ ਵਿਦਿਅਾਰਥੀਅਾਂ ਨੂੰ ਇਨਾਮ ਵੰਡੇ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨ ਅਤੇ ਮਨੋਬਲ ਉੱਚਾ ਚੁੱਕਣ ਦੇ ਮਕਸਦ ਨਾਲ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿੱਚ ਦੌੜ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ...
ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਖੋਰਾ ਕਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਤਿੰਨ ਸਾਲ ਪਹਿਲਾਂ ਜਾਰੀ ਕੀਤੇ ਗਏ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਅਧਿਆਪਕਾਂ ਨਾਲ ਗੱਲ ਸਾਂਝੀ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕੇਂਦਰ ਅਤੇ...
ਮੁੱਖ ਮੰਤਰੀ ਸਹਾਇਤਾ ਕੇਂਦਰ ਵਿੱਚ ਸਮਾਗਮ ਕਰਵਾਇਅਾ
ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਰੂਰ ਜ਼ਿਲ੍ਹੇ ਵਿੱਚ ਭਲਕੇ 20 ਨਵੰਬਰ ਨੂੰ ਆਉਣ ਵਾਲੇ ਇਤਿਹਾਸਕ ਨਗਰ ਕੀਰਤਨ ਦੇ ਸਵਾਗਤ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਨੇ ਜ਼ਿਲ੍ਹਾ ਅਧਿਕਾਰੀਆਂ...
ਕੇਂਦਰ ਚਲਾਉਣ ਵਾਲੀ ਕੰਪਨੀ ’ਤੇ 70 ਲੱਖ ਦਾ ਜੁਰਮਾਨਾ ਮੁਲਾਜ਼ਮਾਂ ਤੋਂ ਵਸੂਲਣ ਦਾ ਦੋਸ਼
ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਕਾਂਤਾ ਗੋਇਲ ਨੇ ਨਗਰ ਕੌਂਸਲ ਦਫਤਰ ਲਹਿਰਾਗਾਗਾ ਵਿੱਚ ਨਵੀਂ ਉਸਾਰੀ ਜਾਣ ਵਾਲੀ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਵਾਸੀਆਂ ਦੀ ਮੰਗ ਸੀ ਕਿ ਸ਼ਹਿਰ ਅੰਦਰ ਇੱਕ ਲਾਇਬਰੇਰੀ...
ਸਾਹਿਤ ਸਿਰਜਣਾ ਮੰਚ ਅਮਰਗੜ੍ਹ ਵੱਲੋਂ ਸਰਕਾਰੀ ਸਕੂਲ ਢਢੋਗਲ ਖੇੜੀ ਵਿੱਚ ਕਹਾਣੀਕਾਰ ਜਸਵੀਰ ਰਾਣਾ ਦੀ ਨਵੀਂ ਕਥਾ-ਪੁਸਤਕ ‘ਲਤੀਫ਼ੇ ਤੋਂ ਬਾਅਦ ਡਿੱਗਿਆ ਹੰਝੂ’ ਰਿਲੀਜ਼ ਕੀਤੀ ਗਈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਕਿਹਾ ਕਿ...
ਲੇਖਕ ਹਰਪਾਲ ਸਿੰਘ ਪੰਨੂ ਵਿਦਿਅਾਰਥੀਅਾਂ ਦੇ ਰੂ-ਬ-ਰੂ ਹੋਏ
ਨਸ਼ਿਅਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਅਾ; ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਅਾ
ਬਾਬੂ ਬ੍ਰਿਸ਼ ਭਾਨ ਡੀ ਏ ਵੀ ਪਬਲਿਕ ਸਕੂਲ ਮੂਨਕ ਵਿੱਚ ਪ੍ਰਿੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਿੰਡਰ ਗਾਰਟਨ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ‘ਗਰੈਂਡ ਪੈਰੇਂਟਸ ਡੇਅ’ ਮਨਾਇਆ। ਇਸ ਪ੍ਰੋਗਰਾਮ ਵਿੱਚ ਪ੍ਰੀ ਨਰਸਰੀ ਅਤੇ ਨਰਸਰੀ ਦੇ ਬੱਚਿਆਂ ਤੇ ਉਨ੍ਹਾਂ...
ਸਾਹਿਤ ਸਭਾ ਸੁਨਾਮ ਵੱਲੋਂ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਕੀਤੀ ਗਈ।...
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ 20 ਨਵੰਬਰ ਨੂੰ ਸਥਾਨਕ ਸਰਕਾਰੀ ਕਾਲਜ ਵਿੱਚ ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਜਾ ਰਿਹਾ ਹੈ। ਇਹ ਸ਼ੋਅ ਸੰਗਤ ਨੂੰ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ...
ਸਕੂਲ ਆਫ ਐਮੀਨੈਂਸ ਸੰਦੌੜ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਦਿਲਜਾਨ ਨੇ ਜ਼ਿਲ੍ਹਾ ਪੱਧਰੀ ਸਾਇੰਸ ਮੁਕਾਬਲੇ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਹੈ। ਸਕੂਲ ਵਿੱਚ ਕਰਵਾਏ ਸੰਖੇਪ ਸਮਾਗਮ ਦੌਰਾਨ ਵਿਦਿਆਰਥੀ ਦਿਲਸ਼ਾਨ ਦੀ ਜ਼ਿਲ੍ਹਾ ਪੱਧਰੀ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਦਲਬੀਰ ਸਿੰਘ ਵੱਲੋਂ ਸਨਮਾਨ...
ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੈ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਪਿੰਡ ਮਹੋਲੀ ਕਲਾਂ, ਕਲਿਆਣ ਅਤੇ ਸੰਦੌੜ ਦਾ ਨਿਰੀਖਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ....
ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪੰਜਾਬੀ ਭਾਸ਼ਾ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ
2.40 ਕਰੋਡ਼ ਦੀ ਲਾਗਤ ਨਾਲ ਸਡ਼ਕ ਬਣ ਕੇ ਹੋਵੇਗੀ ਤਿਅਾਰ
ਡਿਵੀਜ਼ਨਲ ਕਮਿਸ਼ਨਰ ਵੱਲੋਂ ਸੰਗਰੂਰ ਦੇ ਮਾਲ ਅਧਿਕਾਰੀਆਂ ਨਾਲ ਮੀਟਿੰਗ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਟਿਆਲਾ ’ਚ ਕਰਵਾਈਆਂ ਗਈਆਂ ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਥੋਆ ਦ ਪਹਿਲਵਾਨ ਹਿਆਨ ਅਲੀ ਖਾਨ ਪੰਜਾਬ ਬਾਕਸਿੰਗ ਦੇ 19 ਸਾਲਾ ਉਮਰ ਵਰਗ ਵਿਚ ਸੋਨੇ ਦਾ ਤਗਮਾ ਜਿੱਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਸਥਾਨਕ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿੱਚ ਲਗਾਇਆ ਤਿੰਨ ਰੋਜ਼ਾ ਸਰਕਾਰੀ ਪੈਨਸ਼ਨਰ ਸੇਵਾ ਮੇਲਾ ਸਮਾਪਤ ਹੋ ਗਿਆ ਹੈ। ਮੇਲੇ ਦੇ ਆਖ਼ਰੀ ਦਿਨ ਜ਼ਿਲ੍ਹੇ ਭਰ ਤੋਂ ਪੁੱਜੇ ਪੈਨਸ਼ਨਰਾਂ ਨੇ ਆਪਣੀ ਈ-ਕੇਵਾਈਸੀ ਪੋਰਟਲ ’ਤੇ ਕਰਵਾਉਣ...
ਬੀ ਕੇ ਯੂ ਰਾਜੇਵਾਲ ਦੇ ਦੋ ਬਲਾਕਾਂ ਦੀ ਸਾਂਝੀ ਮੀਟਿੰਗ
ਘਰਾਚੋਂ ਵਿੱਚ ‘ਇੱਕ ਸ਼ਾਮ ਸ਼ਹੀਦਾਂ ਦੇ ਨਾਮ’ ਕਰਵਾਇਅਾ
ਵਿਜੈਇੰਦਰ ਸਿੰਗਲਾ ਨੇ ਪਾਰਟੀ ਵਿੱਚ ਸਵਾਗਤ ਕੀਤਾ
Advertisement

