DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਪੇ-ਅਧਿਆਪਕ ਮਿਲਣੀ

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਅਧਿਆਪਕਾਂ ਵੱਲੋਂ ਸਾਲਾਨਾ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਲਾਭਦਾਇਕ ਨੁਕਤੇ ਦਿੱਤੇ ਗਏ ਅਤੇ ਪੜ੍ਹਾਈ ਵਿੱਚ ਸੁਧਾਰ ਲਈ ਜ਼ਰੂਰੀ ਸੁਝਾਅ ਸਾਂਝੇ ਕੀਤੇ ਗਏ। ਪ੍ਰਿੰਸੀਪਲ ਮਨਦੀਪ ਛੰਨਾ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ...

  • fb
  • twitter
  • whatsapp
  • whatsapp
Advertisement

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਅਧਿਆਪਕਾਂ ਵੱਲੋਂ ਸਾਲਾਨਾ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਲਾਭਦਾਇਕ ਨੁਕਤੇ ਦਿੱਤੇ ਗਏ ਅਤੇ ਪੜ੍ਹਾਈ ਵਿੱਚ ਸੁਧਾਰ ਲਈ ਜ਼ਰੂਰੀ ਸੁਝਾਅ ਸਾਂਝੇ ਕੀਤੇ ਗਏ। ਪ੍ਰਿੰਸੀਪਲ ਮਨਦੀਪ ਛੰਨਾ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਮਿਹਨਤ ਨਾਲ ਹੀ ਵਿਦਿਆਰਥੀਆਂ ਦਾ ਸਮੁੱਚਾ ਵਿਕਾਸ ਸੰਭਵ ਹੈ। ਚੇਅਰਮੈਨ ਇੰਜ. ਸ਼ਿਵ ਆਰੀਆ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਪ੍ਰਧਾਨ ਡਾ. ਸੀਮਾ ਅਰੋੜਾ ਅਤੇ ਸੀ ਈ ਓ ਭਾਵਨਾ ਪੌਲ ਨੇ ਮਾਪਿਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ।

Advertisement
Advertisement
×